Menu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਦੀ ਬਰਸੀ ‘ਤੇ ਕੀਤੀ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 6 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪੀਐਮ ਮੋਦੀ ਨੇ ਸੁਸ਼ਮਾ ਜੀ ਨੂੰ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਯਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਅਚਾਨਕ ਦੇਹਾਂਤ ਤੋਂ ਬਹੁਤ ਸਾਰੇ ਲੋਕ ਦੁਖੀ ਹੋਏ। ਸੁਸ਼ਮਾ ਜੀ ਨੇ ਨਿਰਸਵਾਰਥ ਭਾਰਤ ਦੀ ਸੇਵਾ ਕੀਤੀ ਅਤੇ ਵਿਸ਼ਵ ਪੱਧਰ ‘ਤੇ ਭਾਰਤ ਦੀ ਇਕ ਪ੍ਰਮੁੱਖ ਬੁਲਾਰਾ ਸੀ। ਇਸਦੇ ਨਾਲ ਹੀ ਉਨ੍ਹਾਂ ਨੇ ਟਵਿਟਰ ‘ਤੇ ਇਕ ਯੂ-ਟਿਊਬ ਦਾ ਲਿੰਕ ਸਾਂਝਾ ਕੀਤਾ ਹੈ, ਜਿਸ ਵਿੱਚ ਪੀਐਮ ਮੋਦੀ ਸੁਸ਼ਮਾ ਸਵਰਾਜ ਦੀ ਅੰਤਿਮ ਪ੍ਰਾਰਥਨਾ ਸਭਾ ਵਿੱਚ ਭਾਸ਼ਣ ਦੇ ਰਹੇ ਹਨ।

ਇਸੇ ਤਰ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਭਾਰਤੀ ਰਾਜਨੀਤੀ ਵਿਚ ਇਕ ਉੱਘੇ ਸੰਸਦ ਮੈਂਬਰ ਅਤੇ ਇਕ ਸ਼ਾਨਦਾਰ ਸਪੀਕਰ ਸਨ। ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਦੀ ਸੇਵਾ ਵਿਚ ਸਮਰਪਿਤ ਕਰ ਦਿੱਤਾ ਸੀ। ਇਸ ਨਾਲ ਗ੍ਰਹਿ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39957 posts
  • 0 comments
  • 0 fans