Menu

ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਪੰਜਾਬ ਆਪ ਜਥੇਬੰਦੀ ਨੂੰ ਕੀਤਾ ਭੰਗ

ਚੰਡੀਗੜ੍ਹ, 8 ਅਗਸਤ – ਆਮ ਆਦਮੀ ਪਾਰਟੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਤੇ ਪੰਜਾਬ ਆਪ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਵਿਚ ਆਪ ਦੀ ਜਥੇਬੰਦੀ ਨੂੰ ਭੰਗ ਕਰ ਦੇਣ ਦਾ ਐਲਾਨ ਕੀਤਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਨੂੰ ਮੁਕੰਮਲ ਤੌਰ ‘ਤੇ ਨਵੇਂ ਸਿਰਿਓਂ ਜਥੇਬੰਧਕ ਢਾਂਚਾ ਤਿਆਰ ਕੀਤਾ ਜਾਵੇਗਾ।

Listen Live

Subscription Radio Punjab Today

Our Facebook

Social Counter

  • 17184 posts
  • 0 comments
  • 0 fans

Log In