Menu

ਐਸ.ਡੀ.ਐਮ. ਫ਼ਾਜ਼ਿਲਕਾ ਨੇ ਐਮ. ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਦਾ ਕੀਤਾ ਦੌਰਾ

ਫਾਜ਼ਿਲਕਾ, 11 ਅਗਸਤ(ਸੁਰਿੰਦਰਜੀਤ ਸਿੰਘ) – ਐਸ.ਡੀ.ਐਮ ਫ਼ਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਨੂੰ ਲੈ ਕੇ ਕੀਤੇ ਗਏ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਨਿਰੀਖਣ ਲਈ ਐਮ.ਆਰ.ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੌਰਾ ਕੀਤਾ। ਉਨਾਂ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਪ੍ਰਬੰਧਾਂ ਨੂੰ ਪੁਖਤਾ ਕਰਨ ਦੇ ਆਦੇਸ਼ ਦਿੱਤੇ।
ਨਿਰੀਖਣ ਦੌਰਾਨ ਐਸ.ਡੀ.ਐਮ ਨੇ ਦੱਸਿਆ ਕਿ 13 ਅਗਸਤ ਨੂੰ ਫੁਲ ਡਰੈਲ ਰਿਹਰਸਲ ਹੋਵੇਗੀ ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਅਦਾ ਕੀਤੀ ਜਾਵੇਗੀ। ਉਨਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਵਿਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਆਪਣੇ ਨਾਲ ਸਬੰਧਤ ਪ੍ਰਬੰਧਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans