Menu

ਨਗਰ ਕੌਂਸਲ ਜਲਾਲਾਬਾਦ ਵੱਲੋਂ ਸ਼ਹਿਰ ਅੰਦਰ ਬੁਟੇ ਲਗਾਉਣ ਅਤੇ ਦਿਖ ਨੂੰ ਸੁੰਦਰ ਬਣਾਉਣ ਦੀ ਮੁਹਿੰਮ ਜਾਰੀ

ਜਲਾਲਾਬਾਦ,12 ਅਗਸਤ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ ’ਤੇ ਐਸ.ਡੀ.ਐਮ. ਜਲਾਲਾਬਾਦ  ਸੂਬਾ ਸਿੰਘ ਦੀ ਅਗਵਾਈ ਹੇਠ ਨਗਰ ਕੌਂਸਲ ਜਲਾਲਾਬਾਦ ਵੱਲੋਂ ਸ਼ਹਿਰ ਦੀ ਦਿਖ ਨੂੰ ਸੁੰਦਰ ਬਣਾਉਣ ਅਤੇ ਸ਼ਹਿਰ ਨੂੰ ਹਰਿਆ-ਭਰਿਆ ਮਾਹੌਲ ਦੇਣ ਲਈ ਬੂਟੇ ਲਗਾਉਣ ਦੀ ਮੁਹਿੰਮ ਜਾਰੀ ਹੈ। ਇਹ ਜਾਣਕਾਰੀ ਕਾਰਜ ਸਾਧਕ ਅਫਸਰ ਜਲਾਲਾਬਾਦ ਨਰਿੰਦਰ ਕੁਮਾਰ ਨੇ ਦਿੱਤੀ।
ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ਼ਹਿਰ ਅੰਦਰ ਹਰਿਆਲੀ ਕਾਇਮ ਕਰਨ ਲਈ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਉਣ ਦੀ ਮੁਹਿੰਮ ਕਾਰਵਾਈ ਅਧੀਨ ਹੈ।ਉਨਾਂ ਦੱਸਿਆ ਕਿ ਸੀਵਰੇਜ਼ ਟਰੀਟਮੈਂਟ ਪਲਾਂਟ ਵਿਖੇ 57 ਬੂਟੇ, ਮਲਟੀਪਰਪਜ ਖੇਡ ਸਟੇਡੀਅਮ ਵਿਖੇ 230 ਬੂਟੇ ਅਤੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ 100 ਬੂਟੇ ਲਗਾਏ ਗਏ ਹਨ ਅਤੇ ਇਸ ਦਾ ਪਾਲਣ-ਪੋਸ਼ਣ ਵੀ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਜਲਾਲਾਬਾਦ ਵੱਲੋਂ ਲਗਾਤਾਰ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਨਗਰ ਕੌਂਸਲ ਦੇ ਸਟਾਫ ਵੱਲੋਂ ਤਨਦੇਹੀ ਨਲ ਡਿਉਟੀ ਨਿਭਾਉਂਦਿਆਂ ਗਤੀਵਿਧੀਆਂ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ।

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39951 posts
  • 0 comments
  • 0 fans