Menu

ਐਸ.ਡੀ.ਐਮ. ਜਲਾਲਾਬਾਦ ਵੱਲੋਂ ਕੋਵਿਡ ਦੇ ਪ੍ਰਸਾਰ ਨੁੰ ਰੋਕਣ ਲਈ ਸਾਰੀਆਂ ਜ਼ਰੂਰੀ ਸਾਵਧਾਨੀਆ ਮੰਨਣ ਦੀ ਅਪੀਲ

ਫਾਜ਼ਿਲਕਾ, 12 ਅਗਸਤ(ਸੁਰਿੰਦਰਜੀਤ ਸਿੰਘ) – ਐਸ.ਡੀ.ਐਮ ਜਲਾਲਾਬਾਦ ਸ. ਸੂਬਾ ਸਿੰਘ ਨੇ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਨੂੰ ਲੈ ਕੇ ਲੋਕਾ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੇ ਵੱਧਦੇ ਪ੍ਰਭਾਵਾ ਨੂੰ ਵੇਖਦੇ ਹੋਏ ਪ੍ਰਸ਼ਾਸ਼ਨ ਵੱਲੋਂ ਇਕੱਠ ਨਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਖਾਂਸੀ, ਬੁਖਾਰ ਜਾ ਗਲਾ ਖਰਾਬ ਹੈ ਤਾਂ ਉਹ ਕਿਸੇ ਵੀ ਇਕੱਠ ਵਾਲੀ ਥਾਂ ਤੇ ਨਾ ਆਉਣ।
ਕਾਰਜ ਸਾਧਕ ਅਫਸਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਮੌਕੇ ਆਮ ਲੋਕਾਂ ਲਈ ਸਟੇਡੀਅਮ ਅੰਦਰ ਐਂਅਰੀ ਰੈਗੂਲੇਟ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਸੁਤੰਤਰਤਾ ਦਿਵਸ ਮੌਕੇ ਸਾਰੇ ਜਲਾਲਾਬਾਦ ਵਾਸੀਆ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮਾਸਕ ਲਗਾਉਣ, ਸਮਾਜਿਕ ਦੂਰੀ ਦਾ ਧਿਆਨ ਰੱਖਣ ਅਤੇ ਹੱਥ ਸੈਨੀਟਾਈਜ਼ ਕਰਨ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans