Menu

ਸੁਤੰਤਰਤਾ ਦਿਵਸ ਦੀ ਫੁੱਲ ਡ੍ਰੈਸ ਰਿਹਰਸਲ ਹੋਈ

ਫਾਜ਼ਿਲਕਾ, 13 ਅਗਸਤ (ਸੁਰਿੰਦਰਜੀਤ ਸਿੰਘ) – ਫਾਜ਼ਿਲਕਾ ਵਿਖੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਦੀ ਫੁੱਲ ਡ੍ਰੈਸ ਰਿਹਰਸਲ ਅੱਜ ਸਰਕਾਰੀ ਬਹੁ ਮੰਤਵੀਂ ਸਟੇਡੀਅਮ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਤਿਰੰਗਾ ਲਹਿਰਾਇਆ ਅਤੇ ਸਲਾਮੀ ਲਈ। ਇਸ ਮੌਕੇ ਉਨਾਂ ਨਾਲ ਐਸ.ਐਸ.ਪੀ. ਸ: ਹਰਜੀਤ ਸਿੰਘ ਵੀ ਹਾਜਰ ਸਨ। ਇਸ ਸਾਲ ਕੋਵਿਡ ਕਾਰਨ ਸਕੂਲੀ ਬੱਚੇ ਸੁਤੰਤਰਤਾ ਦਿਵਸ ਸਮਾਗਮ ਵਿਚ ਸ਼ਿਰਕਤ ਨਹੀਂ ਕਰ ਰਹੇ ਹਨ ਅਤੇ ਆਮ ਲੋਕ ਵੀ ਸ਼ਿਰਕਤ ਨਹੀਂ ਕਰਣਗੇ। ਉਨਾਂ ਨੇ ਕਿਹਾ ਕਿ ਕੋਵਿਡ ਕਾਰਨ ਸਮਾਗਮ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਹੋਵੇਗਾ।
ਇੱਥੇ ਜਿਕਰਯੋਗ ਹੈ ਕਿ 15 ਅਗਸਤ ਨੂੰ ਅਜਾਦੀ ਦਿਹਾੜੇ ਤੇ ਫਾਜ਼ਿਲਕਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਅਦਾ ਕਰਣਗੇ। ਰਿਹਰਸਲ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਅਜਾਦੀ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ ਵੀ ਲਿਆ। ਉਨਾਂ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਡਿਊਟੀ ਦੌਰਾਨ ਕੋਵਿਡ ਮੱਦੇਨਜਰ ਸਾਰੇ ਸੁਰੱਖਿਆ ਉਪਾਵਾਂ ਦੀ ਪਾਲਣ ਕੀਤੀ ਜਾਵੇ।
ਇਸ ਮੌਕੇ ਐਸ.ਪੀ.ਡੀ. ਸ: ਅਜੈ ਰਾਜ ਸਿੰਘ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਕੰਵਰਜੀਤ ਸਿੰਘ ਆਦਿ ਵੀ ਹਾਜਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans