Menu

ਬੇਰੋਜ਼ਗਾਰ ਹੋਏ ਸੰਗੀਤ ਜਗਤ ਵੱਲ ਵੀ ਝਾਤ ਮਾਰੇ ਸਰਕਾਰ – ਦਰਸ਼ਨਜੀਤ

ਸ੍ਰੀ ਮੁਕਤਸਰ ਸਾਹਿਬ, 15 ਅਗਸਤ( ਪਰਗਟ ਸਿੰਘ ) – ਵਿਸ਼ਵ ਵਿਆਪੀ ਕੋਰੋਨਾ ਵਾਇਰਸ ਮਹਾਂਮਾਰੀ ਨੇ ਪੂਰੀ ਦੁਨੀਆਂ ਨੂੰ ਲਪੇਟ ਵਿੱਚ ਲੈ ਲਿਆ ਹੈ । ਜਿਸ ਦੌਰਾਨ ਰੋਜ਼ਾਨਾ ਵਧੇਰੇ ਗਿਣਤੀ ਵਿੱਚ ਮਰੀਜ਼ਾਂ ਦੀ ਸੰਖਿਆ ਵਧਦੀ ਜਾ ਰਹੀ ਹੈ । ਸਰਕਾਰ ਦੁਆਰਾ ਇਸ ਬਿਮਾਰੀ ਦਾ ਖਾਤਮਾ ਕਰਨ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀ ਜਾ ਰਹੀਆਂ ਹਨ ।
ਪ੍ਰਸਿੱਧ ਪੰਜਾਬੀ ਗਾਇਕ ਦਰਸ਼ਨਜੀਤ ਦਾ ਕਹਿਣਾ ਹੈ ਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਜੋ ਲਾਕਡਾਊਨ ਵਧਾਇਆ ਜਾ ਰਿਹਾ ਹੈ  ਮੰਨਦੇ ਹਾਂ ਕਿ ਇਹ ਸਹੀ ਹੈ ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਬਹੁਤ ਸਾਰੇ ਸੰਗੀਤ ਜਗਤ ਨਾਲ ਸੰਬੰਧਤ ਸਾਜ਼ੀ ਕਲਾਕਾਰ ਬੇਰੋਜ਼ਗਾਰ ਹੋਏ ਬੈਠੇ ਹਨ ਸਰਕਾਰ ਨੂੰ ਉਨ੍ਹਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ।
ਉਨ੍ਹਾਂ ਆਖਿਆ ਕਿ ਲਾਕਡਾਊਨ ਖੁੱਲਣ ਤੋਂ ਬਾਅਦ ਸਾਰੇ ਲੋਕ ਆਪੋ ਆਪਣੇ ਕੰਮਾਂ ਕਾਰਾਂ ਤੇ ਲੱਗ ਜਾਣ ਗੇ ਪ੍ਰੰਤੂ ਕਲਾਕਾਰ ਤਾਂ 2021 ਤੱਕ ਬੇਰੋਜ਼ਗਾਰ ਹੋ ਕੇ ਬੈਠੇ ਰਹਿਣ ਗੇ । ਉਨ੍ਹਾਂ ਸਰਕਾਰ ਤੋੱ ਮੰਗ ਕਰਦਿਆਂ ਕਿਹਾ ਕਿ ਬੇਰੋਜ਼ਗਾਰ ਹੋਏ ਗਾਇਕ, ਸਟੇਜ ਸੈਕੇਟਰੀ, ਕੀਰਤਨ ਜੱਥੇ, ਕਵਾਲ, ਸਾਜੀ , ਕੋਰਸ ,ਮਲਵੲੀ ਗਿੱਧਾ ਅਤੇ ਫੋਟੋਗ੍ਰਾਫਰ ਆਦਿ ਹੋਰ ਵੀ ਬਹੁਤ ਸਾਰੇ ਕਲਾਕਾਰ ਜੋ ਬਹੁਤ ਔਖੇ ਦਿਨ ਬਤੀਤ ਕਰ ਰਹੇ ਹਨ ਉਨ੍ਹਾਂ ਵੱਲ ਵੀ ਸਰਕਾਰ ਖਾਸ ਧਿਆਨ ਮਾਰੇ ਤਾਂ ਜੋ ਉਨ੍ਹਾਂ ਨੂੰ ਭੁੱਖਮਰੀ ਦਾ ਸਾਹਮਣਾ ਨਾ ਕਰਨਾ ਪਵੇ ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans