Menu

ਗਰੀਬ ਪਰਿਵਾਰਾਂ ਦੇ ਘਰਾਂ ਚ ਪਸ਼ੂਆਂ ਦੀ ਸਾਂਭ-ਸੰਭਾਲ ਲਈ 1575 ਪਸ਼ੂ ਸੈੱਡ ਬਣਾਉਣ ਦਾ ਮਿਥਿਆ ਟੀਚਾ – ਹਰਜਿੰਦਰ ਸਿੰਘ ਜੱਸਲ

ਬਠਿੰਡਾ,  17 ਅਗਸਤ –  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕੋਮਾਂਤਰੀ ਮਹਾਂਮਾਰੀ ਦੀ ਮੌਜੂਦਾ ਸਥਿਤੀ ਵਿੱਚ ਪਸ਼ੂ ਪਾਲਕਾਂ ਨੂੰ ਆਈ ਪ੍ਰੇਸ਼ਾਨੀ ਦੂਰ ਕਰਨ ਅਤੇ ਸਵੱਛ ਵਾਤਾਵਰਣ ਨੂੰ ਬਣਾਈ ਰੱਖਣ ਅਤੇ ਪੇਂਡੂ ਖੇਤਰਾਂ ਵਿੱਚ ਵਸਦੇ ਲੋਕਾਂ ਨੂੰ ਹਰ ਤਰਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਤਹਿਤ ਸਰਕਾਰ ਵੱਲੋਂ ਗਰੀਬ ਪਰਵਿਾਰਾਂ ਦੇ ਪਸ਼ੂਆਂ ਦੀ ਸਾਂਭ-ਸੰਭਾਲ ਲਈ ਸੈੱਡ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ ਹਰਜਿੰਦਰ ਸਿੰਘ ਜੱਸਲ ਨੇ ਦਿੱਤੀ ।

                          ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਨੇ ਅੱਗੇ ਦੱਸਿਆ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਸਾਲ 2020-21 ਦੌਰਾਨ ਬਠਿੰਡਾ ਜ਼ਿਲੇ ਦੇ ਸਾਰੇ 9 ਬਲਾਕਾਂ ਅਧੀਨ ਪੈਂਦੇ 314 ਪਿੰਡਾਂ ਵਿੱਚ ਗਰੀਬ ਪਰਿਵਾਰਾਂ ਦੇ ਘਰਾਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਲਈ 1575 ਪਸ਼ੂ ਸ਼ੈੱਡ  ਬਣਾਉਣ ਦਾ ਟੀਚਾ ਮਿਿਥਆ ਗਿਆ ਹੈ ।  ਇਸ ਸਮੇਂ ਜ਼ਿਲੇ ਦੇ ਵੱਖ -ਵੱਖ  ਪਿੰਡਾਂ ਵਿੱਚ ਲੱਗਭਗ 300 ਪਸ਼ੂ ਸ਼ੈੱਡ ਬਣਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 200 ਦੇ ਕਰੀਬ ਪਸ਼ੂ ਸ਼ੈੱਡ ਤਿਆਰ ਕਰਨ ਦਾ ਕੰਮ ਚਲ ਰਿਹਾ ਹੈ ।

                          ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ ਹਰਜਿੰਦਰ ਸਿੰਘ ਜੱਸਲ ਹੋਰ ਇਹ ਵੀ ਦੱਸਿਆ ਕਿ ਇੱਕ ਪਸ਼ੂ ਸੈੱਡ ਨੂੰ ਤਿਆਰ ਕਰਨ ਉੱਪਰ ਪਸ਼ੂਆਂ ਦੀ ਗਿਣਤੀ ਮੁਤਾਬਿਕ 60 ਹਜ਼ਾਰ ਤੋਂ ਲੈ ਕੇ 97 ਹਜ਼ਾਰ ਰੁਪਏ ਖਰਚ ਆਉਂਦੇ ਹਨ, ਜੋ ਕਿ ਮਗਨਰੇਗਾ ਤਹਿਤ ਉਪਲੱਬਧ ਫੰਡਾਂ ਰਾਹੀਂ ਤਿਆਰ ਕੀਤੇ ਜਾ ਰਹੇ ਹਨ। ਇਸ ਨਾਲ ਜਿੱਥੇ ਇੱਕ ਪਾਸੇ ਪਿੰਡਾਂ ਵਿੱਚ ਪਸ਼ੂ ਧਨ ਦੀ ਰੱਖਿਆ ਕੀਤੀ ਜਾ ਰਹੀ ਹੈ ਉੱਥੇ ਦੂਜੇ ਪਾਸੇ ਖੇਤੀ ਦੇ ਨਾਲ-ਨਾਲ  ਹੋਰ ਸਹਾਇਕ ਧੰਦੇ ਜਿਵੇਂ ਕਿ ਡੇਅਰੀ ਫਾਰਮਿੰਗ ਨੂੰ ਵੀ ਉਤਸ਼ਾਹ ਮਿਲ ਰਿਹਾ ਹੈ ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans