Menu

ਚੋਣਾਂ ਨੂੰ ਲੈ ਕੇ ਇਲੈਕਸ਼ਨ ਕਮਿਸ਼ਨ ਨੇ ਜਾਰੀ ਕੀਤੀਆਂ ਨਵੀਂਆਂ ਗਾਈਡਲਾਈਨਜ਼

ਨਵੀਂ ਦਿੱਲੀ, 21 ਅਗਸਤ – ਇਲੈਕਸ਼ਨ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਅਤੇ ਨੇੜਲੇ ਭਵਿੱਖ ਵਿਚ ਹੋਣ ਵਾਲੇ ਹੋਰ ਉਪਚੋਣਾਂ ਨੂੰ ਲੈ ਕੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਸ ਵਿਚ ਪੋਸਟਲ ਬੈਲੇਟ ਸਹੂਲਤ ਦਾ ਆਪਸ਼ਨ ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਵਧਾ ਦਿੱਤਾ ਗਿਆ ਹੈ। ਇਹੀ ਨਹੀਂ ਜ਼ਰੂਰੀ ਸੇਵਾਵਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਵੀ ਇਹ ਸਹੂਲਤ ਉਪਲਬਧ ਹੋਵੇਗੀ।ਜਾਰੀ ਗਾਈਡਲਾਈਨਜ਼ ਵਿਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਸਬੰਧੀ ਸਾਰੇ ਕੰਮਕਾਜ ਦੌਰਾਨ ਕੋਰੋਨਾ ਤੋਂ ਬਚਾਅ ਦੇ ਉਪਾਵਾਂ ਨੂੰ ਅਪਨਾਉਣਾ ਹੋਵੇਗਾ। ਚੁਣਾਵੀ ਗਤੀਵਿਧੀਆਂ ਦੌਰਾਨ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਵੋਟਿੰਗ ਸੈਂਟਰਾਂ ਵਿਚ ਆਉਣ ਵਾਲੇ ਲੋਕਾਂ ਦੀ ਥਰਮਲ ਸਕੈਨਿੰਗ ਹੋਵੇਗੀ। ਚੁਣਾਵੀ ਪ੍ਰਕਿਰਿਆ ਵਿਚ ਭਾਗ ਲੈਣ ਵਾਲੇ ਲੋਕਾਂ ਲਈ ਸੈਨੇਟਾਈਜ਼ਰ ਅਤੇ ਸਾਬਣ ਉਪਲਬਧ ਕਰਾਏ ਜਾਣਗੇ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans