Menu

ਬੀ. ਐੱਸ. ਐੱਫ. ਵਲੋਂ ਹਿੰਦ-ਪਾਕਿ ਸਰਹੱਦ ‘ਤੇ ਪੰਜ ਘੁਸਪੈਠੀਏ ਢੇਰ

ਤਰਨਤਾਰਨ, 22 ਅਗਸਤ – ਇੱਥੋਂ ਨਜ਼ਦੀਕ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਵੱਲੋਂ ਪੰਜ ਸ਼ੱਕੀਆਂ ਨੂੰ ਢੇਰ ਕਰ ਦੇਣ ਦੀ ਖ਼ਬਰ ਹੈ। BSF ਦੀ 103 ਬਟਾਲੀਅਨ BOP ਡੱਲ ਦੇ ਨਜ਼ਦੀਕ ਇਹ ਸ਼ੱਕੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਸਰਚ ਆਪਰੇਸ਼ਨ ਤੋਂ ਬਾਅਦ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਲਾਸ਼ਾਂ ਕੋਲ ਪਿੱਠੂ ਬੈਗ ਅਤੇ ਇੱਕ ਰਾਈਫ਼ਲ ਡਿੱਗੀ ਹੋਈ ਮਿਲੀ ਹੈ। ਇਹ ਦਹਿਸ਼ਤਗਰਦ ਸਨ ਜਾਂ ਫਿਰ ਸਮੱਗਲਰ ਇਸ ਦੀ ਜਾਂਚ ਹੋ ਰਹੀ ਹੈ। ਤਰਨਤਾਰਨ ਤੋਂ ਅਕਸਰ ਨਸ਼ੇ ਦੀ ਸਮੱਗਲਿੰਗ ਦੀ ਵਾਰਦਾਤ ਹੁੰਦੀ ਰਹਿੰਦੀ ਹੈ। ਪਰ ਪਾਕਿਸਤਾਨ ਦੇ ਪਾਸੇ ਤੋਂ ਅਕਸਰ ਸਮੱਗਲਰ ਨਸ਼ਾ ਸੁੱਟ ਕੇ ਫ਼ਰਾਰ ਹੋ ਜਾਂਦੇ ਹਨ ਤੇ ਭਾਰਤੀ ਨਸ਼ਾ ਸਮੱਗਲਰ ਨਸ਼ੇ ਦੀ ਖੇਪ ਨੂੰ ਚੁੱਕ ਲੈਂਦੇ ਹਨ।

ਪਰ ਜਿਸ ਤਰ੍ਹਾਂ ਨਾਲ ਪੰਜ ਸ਼ੱਕੀਆਂ ਨੇ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਹੈ ਉਹ ਗੰਭੀਰ ਮਾਮਲਾ ਹੈ। ਇਸ ਦੀ ਜਾਂਚ ਹੋ ਰਹੀ ਹੈ।

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39822 posts
  • 0 comments
  • 0 fans