Menu

ਪੰਜਾਬ ਅਚੀਵਮੈਂਟ ਸਰਵੇ ਦੀ ਕਾਰਗੁਜਾਰੀ ਨੂੰ ਲੇ ਕੇ ਸਿੱਖਿਆ ਅਧਿਕਾਰੀ ਵਲੋਂ ਕੀਤੀ ਗਈ ਸਕੂਲ ਮੁੱਖੀਆਂ ਨਾਲ ਮੀਟਿੰਗ

ਫ਼ਾਜ਼ਿਲਕਾ, 25 ਅਗਸਤ (ਸੁਰਿੰਦਰਜੀਤ ਸਿੰਘ) – ਵਿਦਿਆਰਥੀਆਂ ਦੀ ਬਿਹਤਰੀ ਅਤੇ ਸਿੱਖਿਆ ਗ੍ਰਹਿਣ ਕਰਨ ਦੇ ਮਕਸਦ ਦੇ ਪੱਧਰ ਨੂੰ ਵਧਾਉਣ, ਸਮਝਣ ਅਤੇ ਲਾਗੂ ਕਰਨ ਦੇ ਮਕਸਦ ਨਾਲ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਵਿਸ਼ੇਸ ਯੋਜਨਾਬੰਦੀ ਦੁਆਰਾ ਸ਼ੁਰੂ ਕੀਤੇ ਗਏ ਪੰਜਾਬ ਅਚੀਵਮੈਂਟ ਸਰਵੇ ਨੂੰ ਹਰ ਵਿਦਿਆਰਥੀ ਤੱਕ ਪੁੱਜਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿਦਿਆਂ ਸੈਕੰਡਰੀ ਸਿੰਖਿਆ ਅਧਿਕਾਰੀ ਡਾ. ਤਿ੍ਰਲੋਚਨ ਸਿੰਘ ਸਿੱਧੂ ਨੇ ਦੱਸਿਆ ਕਿ ਸਰਵੇ ਦੇ ਸਾਰਥਿਕ ਨਤੀਜੇ ਹਾਸਲ ਕਰਨ ਲਈ ਜ਼ਿਲੇ ਭਰ ਦੇ ਸਰਕਾਰੀ ਅਤੇ ਏਡਿਡ ਸਕੂਲਾਂ ਦੇ ਮੁੱਖੀਆਂ ਨਾਲ ਆਨ ਲਾਈਨ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਜਿਸ ਰਾਹੀਂ ਉਨਾਂ ਨੂੰ ਹਰ ਰੂਰ ਰੇਖਾ ਉਲੀਕਣ, ਸਰਵੇ ਨੂੰ ਤਰਤੀਬਵਾਰ ਵਿਦਿਆਰਥੀਆਂ ਤੱਕ ਪੁੱਜਦਾ ਕਰਨ ਅਤੇ ਸਮੇਂ ਸਮੇਂ ਤੇ ਹਰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੇੈ।
ਉਨਾਂ ਅੱਗੇ ਦੱਸਿਆ ਕਿ ਅਧਿਆਪਕਾਂ ਨੂੰੁੰ ਵੀ ਇਸ ਸਬੰਧੀ ਸਾਰੀ ਜਾਣਕਾਰੀ ਦੇਣ ਲਈ ਵਿਸ਼ੇਵਾਰ ਟ੍ਰੇਨਿੰਗ ਦਿੱਤੀ ਜਾ ਰਹੀ ਹੇੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਬਿ੍ਰਜ ਮੋਹਨ ਸਿੰਘ ਬੇਦੀ ਨੇ ਦੱਸਿਆ ਕਿ ਹਰ ਵਿਸ਼ਾ ਦੇ ਜ਼ਿਲਾ ਸੈਂਟਰ ਅਤੇ ਉਨਾਂ ਦੀ ਟੀਮ ਵਲੋਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਟੈਸਟ ਵੀ ਲਏ ਜਾ ਰਹੇ ਹਨ। ਜਿਸ ਦੇ ਆਧਾਰ ਤੇ ਹਰ ਵਿਦਿਆਰਥੀ ਦੇ ਸਿੱਖਣ ਅਤੇ ਲਾਗੂ ਕਰਨ ਦੇ ਪੱਧਰ ਨੂੰ ਵਾਚਿਆ ਜਾਵੇਗਾ। ਇਸ ਸਰਵੇ ਲਈ ਗੌਤਮ ਗੌੜ, ਅਸ਼ੋਕ ਧਮੀਜਾ ਅਤੇ ਨਰਸ਼ਾ ਸਰਮਾ ਜ਼ਿਲਾ ਵਿਸ਼ਾ ਸੈਂਟਰਾਂ ਵਜੋਂ ਅਤੇ ਬਲਾਕ ਪੱਧਰ ਤੇ ਵੀ ਟੀਮਾਂ ਕੰਮ ਕਰ ਰਹੀਆਂ ਹਨ ਤਾਂ ਜੋ ਅਧਿਆਪਕਾਂ, ਸਕੂਲ ਮੁਖੀਆਂ ਰਹੀ ਵਿਦਿਆਰਥੀ ਇਸ ਸਰਵੇ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਸ ਮੌਕੇ ਪੰਮੀ ਸਿੰਘ ਜ਼ਿਲਾ ਗਾਈਡੈਂਸ ਅਤੇ ਵੋਕੇਸ਼ਨਲ ਕੁਆਰਡੀਨੇਟਰ, ਮਨੋਜ ਗੁਪਤਾ ਅਤੇ ਸੁਰਿੰਦਰ ਕੁਮਾਰ ਐਮਆਈਐਸ ਕੁਆਰਡੀਨੇਟਰ ਹਾਜ਼ਿਰ ਸਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans