Menu

ਅਣਗਹਿਲੀਆਂ ਵਰਤਣ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਕਾਰਨ ਵੱਧ ਰਿਹੈ ਕਰੋਨਾ ਦਾ ਪ੍ਰਕੋਪ

ਫਰੀਦਕੋਟ 25 ਅਗਸਤ(ਸੁਖਜਿੰਦਰ ਸਹੋਤਾ) – ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾ ,ਲਾਗੂ ਕੀਤੀਆਂ ਪਾਬੰਦੀਆਂ, ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਜ਼ੋ ਇਸ ਬਿਮਾਰੀ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਮਹਾਮਾਰੀ ਦਾ ਪ੍ਰਕੋਪ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਇਸਦਾ ਇੱਕ ਵੱਡਾ ਕਾਰਨ ਸਾਡੇ ਵੱਲੋਂ ਬਚਾਅ ਸੰਬੰਧੀ ਸਾਵਧਾਨੀਆਂ ਵਰਤਣ ਤੋਂ ਅਵੇਸਲੇ ਹੋਣਾ ਵੀ ਹੈ।ਉਨ੍ਹਾ ਕਿਹਾ ਕਿ ਇਹ ਅਣਗਹਿਲੀਆਂ ਸਾਡੇ ਖੁੱਦ ਤੇ ਦੂਜਿਆਂ ਲਈ ਘਾਤਕ ਸਿੱਧ ਹੋ ਸਕਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ,ਧਾਰਮਿਕ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸੂਬੇ ਵਿੱਚ ਧਾਰਮਿਕ, ਜਨਤਕ  ਥਾਵਾਂ ‘ਤੇ ਮਾਸਕ ਪਹਿਨਣ ਸਮੇਤ ਕੋਵਿਡ-19 ਸਬੰਧੀ ਹੋਰ ਸੁਰੱਖਿਆ ਉਪਾਵਾਂ ਅਤੇ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੇ ਪਾਲਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨਾਂ ਨੇ ਧਾਰਮਿਕ ਸ਼ਖਸੀਅਤਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਸਥਾਨਾਂ ਅਤੇ ਹੋਰ ਥਾਵਾਂ ਤੋਂ ਅਨਾਊਸਮੈਂਟ ਰਾਹੀ ਇਸ ਸਬੰਧ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਜਾਗੂਰਕ ਕਰਨ ਤਾਂ ਜ਼ੋ ਇਸ ਭਿਆਨਕ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਮਿਸ਼ਨ ਫਤਿਹ ਤਹਿਤ ਇੰਨਾਂ ਹਦਾਇਤਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹੇ ਹਨ ਅਤੇ ਉਸ ਤੋਂ ਇਲਾਵਾ ਇੰਨਾ ਦੇ ਜੁਰਮਾਨੇ ਵਿੱਚ ਵੀ ਭਾਰੀ ਵਾਧਾ ਕੀਤਾ ਗਿਆ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਂ ਮਹਾਮਾਰੀ ਦੀ ਰੋਕਥਾਮ /ਖ਼ਾਤਮੇ ਲਈ ਆਪਣਾ ਸਹਿਯੋਗ ਦੇਣ ਅਤੇ ਇਸ ਮੁਸ਼ਕਿਲ ਦੇ ਸਮੇਂ ਵਿੱਚ ਸਾਵਧਾਨੀਆਂ ਵਰਤ ਕੇ ਆਪਣੇ ਪਰਿਵਾਰਾਂ ਅਤੇ ਦੂਜਿਆਂ ਨੂੰ ਸੁਰੱਖਿਅਤ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39929 posts
  • 0 comments
  • 0 fans