Menu

ਬਠਿੰਡਾ ‘ਚ ਖੁੱਲਣਗੇ ਖੇਡ ਸਟੇਡੀਅਮ ਤੇ ਪਬਲਿਕ ਪਾਰਕ, ਪਰ ਭੀੜ ‘ਤੇ ਰਹੇਗੀ ਰੋਕ

ਬਠਿੰਡਾ, 26 ਅਗਸਤ – ਜ਼ਿਲਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵਲੋਂ ਕਰੋਨਾ ਦੇ ਮੱਦੇਨਜ਼ਰ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਸੋਧ ਕਰਦਿਆਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵੇਂ ਜਾਰੀ ਕੀਤੇ ਗਏ ਇਨਾਂ ਹੁਕਮਾਂ ਅਨੁਸਾਰ ਹੁਣ ਜ਼ਿਲੇ ਵਿੱਚ ਖੇਡ ਕੰਪਲੈਕਸ ਤੇ ਸਟੇਡੀਅਮ ਖੋਲੇ ਜਾ ਸਕਦੇ ਹਨ, ਪਰ ਇਨਾਂ ਵਿੱਚ ਦਰਸ਼ਕਾਂ ਭੀੜ ਇਕੱਠੀ ਨਹੀਂ ਹੋ ਸਕੇਗੀ। ਇਸੇ ਤਰਾਂ ਪਬਲਿਕ ਪਾਰਕ ਵੀ ਖੁੱਲ ਸਕਦੇ ਹਨ, ਪਰ ਇਨਾਂ ਪਾਰਕਾਂ ਵਿਚ ਕਿਸੇ ਤਰਾਂ ਦਾ ਇਕੱਠ ਕਰਨ ਦੀ ਆਗਿਆ ਨਹੀਂ ਹੋਵੇਗੀ।

          ਡਿਪਟੀ ਕਮਿਸ਼ਨਰ ਵਲੋਂ ਜਾਰੀ ਕੀਤੇ ਗਏ ਇਨਾਂ ਹੁਕਮਾਂ ਅਨੁਸਾਰ ਜਿੰਮ ਵੀ ਖੋਲੇ ਜਾ ਸਕਦੇ ਹਨ ਪਰ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਤਹਿ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵਗੀ। ਇਸੇ ਤਰਾਂ ਈ-ਕਮਰਸ, ਕੋਰੀਅਰ ਤੇ ਡਾਕ ਸੇਵਾਵਾਂ ਸੱਤੇ ਦਿਨ ਖੁੱਲੀਆਂ ਰਹਿਣਗੀਆਂ। ਇਹ ਹੁਕਮ ਜ਼ਿਲੇ ਅੰਦਰ 31 ਅਗਸਤ 2020 ਤੱਕ ਲਾਗੂ ਰਹਿਣਗੇ। ਜਾਰੀ ਕੀਤੇ ਗਏ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39845 posts
  • 0 comments
  • 0 fans