Menu

ਸਾਬਕਾ ਡੀਜੀਪੀ ਸੈਣੀ ਨੂੰ ਰਾਹਤ, ਗ੍ਰਿਫ਼ਤਾਰੀ ‘ਤੇ 29 ਤਕ ਰੋਕ

ਮੋਹਾਲੀ, 27 ਅਗਸਤ – ਆਈਏਐੱਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ‘ਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਫਿਲਹਾਲ ਰੋਕ ਜਾਰੀ ਰਹੇਗੀ। ਵੀਰਵਾਰ ਨੂੰ ਅਦਾਲਤ ‘ਚ ਸੁਣਵਾਈ ਦੌਰਾਨ ਸੈਨੀ ਦੀ ਗ੍ਰਿਫ਼ਤਾਰੀ ‘ਤੇ 29 ਅਗਸਤ ਤਕ ਰੋਕ ਲੱਗਾ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ 6 ਮਈ 2020 ਨੂੰ ਆਈਪੀਸੀ ਦੀ ਧਾਰਾ 364, 201, 334, 330, 219, 120ਬੀ ਦੇ ਤਹਿਤ ਦਰਜ ਕੀਤੀ ਗਈ ਐੱਫਆਈਆਰ ਵਿਚ ਸੁਮੇਧ ਸੈਣੀ ਦੇ ਨਾਲ ਸ਼ਾਮਲ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਧਿਕਾਰੀਆਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਇਸ ਕੇਸ ਵਿਚ ਸੈਣੀ ਦੇ ਖ਼ਿਲਾਫ਼ ਵਾਅਦਾ ਮਾਫ਼ ਗਵਾਹ ਬਣ ਕੇ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾ ਦਿੱਤੇ ਸਨ। ਇਸ ਤੋਂ ਬਾਅਦ ਸਰਕਾਰੀ ਪੱਖ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਮੋਹਾਲੀ ਦੀ ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਰਸਵੀਨ ਕੌਰ ਦੀ ਅਦਾਲਤ ਨੇ ਸੈਣੀ ਦੇ ਖ਼ਿਲਾਫ਼ ਦਰਜ ਐੱਫਆਈਆਰ ਵਿਚ ਆਈਪੀਸੀ ਦੀ ਧਾਰਾ 302 ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ ਅਤੇ ਕਿਹਾ ਸੀ ਕਿ ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਸਨੂੰ ਤਿੰਨ ਦਿਨ ਦਾ ਅਗਾਊਂ ਨੋਟਿਸ ਦਿੱਤਾ ਜਾਵੇ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39924 posts
  • 0 comments
  • 0 fans