Menu

ਪੰਥਕ ਆਗੂਆਂ ਵੱਲੋਂ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ

ਖਾਲੜਾ 29 ਅਗਸਤ (ਗੁਰਪ੍ਰੀਤ ਸਿੰਘ ਸ਼ੈਡੀ) – ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਵੈਦਿਆ ਨੂੰ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸਤਿਕਾਰਯੋਗ ਮਾਤਾ ਜੀ ਬੀਬੀ ਸੁਰਜੀਤ ਕੌਰ ਅਕਾਲ ਚਲਾਣਾ ਕਰ ਗਏ ਹਨ । ਮਾਤਾ ਸੁਰਜੀਤ ਕੌਰ ਦੇ ਸਪੁੱਤਰ ਭਾਈ ਸੁਖਦੇਵ ਸਿੰਘ ਸੁੱਖਾ ਨੇ ਭਾਈ ਹਰਜਿੰਦਰ ਸਿੰਘ ਜਿੰਦਾ ਨਾਲ ਮਿਲ ਕੇ ਸਿੱਖ ਕੌਮ ਉੱਤੇ ਭਾਜੀ ਚਾੜ੍ਹ ਗਏ ਭਾਰਤੀ ਫੌਜ ਦੇ ਮੁਖੀ ਜਨਰਲ ਅਰੁਣ ਕੇ ਵੈਦਿਆ ਦਾ ਖਾਲਸਈ ਰਵਾਇਤਾਂ ਅਨੁਸਾਰ ਇਨਸਾਫ ਕੀਤਾ ਤੇ ਇਸ ਬਦਲੇ ਹੱਸ ਹੱਸ ਕੇ ਫਾਂਸੀ ਦੇ ਰੱਸੇ ਨੂੰ ਚੁੰਮ ਕੇ ਗਲੇ ਲਗਾਇਆ ਸੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਈ ਗੁਰਚਰਨ ਸਿੰਘ ਗੁਰਾਇਆਂ ਨੇ ਕੀਤਾ ਪ੍ਰੈਸ ਨਾਲ ਗੱਲ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਮਾਤਾ ਜੀ ਦਾ ਧੰਨ ਜਿਗਰਾ ਸੀ ਜਿਨ੍ਹਾਂ ਦਾ ਸਪੁੱਤਰ ਕੌਮ ਦੀ ਖਾਤਰ ਲੇਖੇ ਲੱਗ ਗਿਆ ਤੇ ਪਰਿਵਾਰ ਵੱਲੋਂ ਖੁਸ਼ੀ ਮਨਾਈ ਗਈ ਸੀ । ਇਹੋ ਜਿਹੀਆਂ ਮਾਵਾਂ ਦੇ ਕਦਮਾਂ ਵਿੱਚ ਸਾਡਾ ਸਿਰ ਝੁਕਦਾ ਹੈ।ਮਾਤਾ ਜੀ ਅਤੇ ਪਰਿਵਾਰ ਨੇ ਸੰਘਰਸ਼ ਦੌਰਾਨ ਅਨੇਕਾਂ ਦੁੱਖ ਮੁਸੀਬਤਾਂ ਦਾ ਸਾਹਮਣਾ ਕੀਤਾ ਪਰ ਉਹ ਸਭ ਮੁਸੀਬਤਾਂ ਦੇ ਸਾਹਮਣੇ ਅਡੋਲ ਰਹੇ ਤੇ ਸਭ ਕੁਝ ਗੁਰੂ ਦੇ ਭਾਣੇ ਵਿੱਚ ਮਨਜ਼ੂਰ ਕੀਤਾ ।ਸਾਡੀ ਅਰਦਾਸ ਹੈ ਕਿ ਅਕਾਲ ਪੁਰਖ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ  ।ਇਸ ਸਮੇਂ ਸ੍ਰ.ਜੋਗਾ ਸਿੰਘ, ਜਥੇਦਾਰ ਬਲਬੀਰ ਸਿੰਘ, ਭਾਈ ਅਵਤਾਰ ਸਿੰਘ ਸੰਘੇੜਾ, ਭਾਈ ਬਲਵਿੰਦਰ ਸਿੰਘ ਢਿੱਲੋਂ, ਭਾਈ ਸੁਖਵਿੰਦਰ ਸਿੰਘ ਖਾਲਸਾ, ਭਾਈ ਗੁਰਦੇਵ ਸਿੰਘ ਚੌਹਾਨ, ਭਾਈ ਮਨਪ੍ਰੀਤ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਪਾਲ ਸਿੰਘ ਪਾਲਾ, ਭਾਈ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਕਰਮ ਸਿੰਘ ਹਾਲੈਂਡ, ਭਾਈ ਸਤਨਾਮ ਸਿੰਘ ਆਦਿ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans