Menu

ਬਠਿੰਡਾ ‘ਚ ਬਿਰਧ ਆਸ਼ਰਮ ਵਿਖੇ ਕਰੋਨਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ

 ਬਠਿੰਡਾ,  31 ਅਗਸਤ  (ਤਰਨਜੀਤ ਕੋਰ ) – ਜ਼ਿਲਾ ਤੇ ਸੈਸ਼ਨ ਜੱਜਕਮਚੇਅਰਮੈਨ ਜ਼ਿਲਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਠਿੰਡਾ ਸz. ਕਮਲਜੀਤ ਲਾਂਬਾ ਮਾਨਯੋਗ ਦੀ ਰਹਿਨੁਮਾਈ ਹੇਠ ਸ੍ਰੀ ਅਸ਼ੋਕ ਕੁਮਾਰ ਚੌਹਾਨ, ਸਿਵਲ ਜੱਜ (ਸ.ਡ.)/ਸੀ.ਜੇ.ਐਮ.ਕਮਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਬਿਰਧ ਆਸ਼ਰਮ ਵਿਖੇ ਕੋਰੋਨਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਇਸ ਦੌਰਾਨ ਜੱਜ ਸਾਹਿਬ ਨੇ ਉਥੇ ਰਹਿ ਰਹੇ ਬਜ਼ੁਰਗਾਂ ਦੀ ਸਿਹਤ ਦੀ ਜਾਣਕਾਰੀ ਲਈ ਅਤੇ ਉਨਾਂ ਨੂੰ ਕੋਵਿਡ19 ਕੋਰੋਨਾ ਮਹਾਂਮਾਰੀ ਤੋਂ ਬੱਚਣ ਲਈ ਘੱਟੋ ਘੱਟ 6 ਫੁੱਟ ਦੀ ਦੂਰੀ, ਮੂੰਹ ਤੇ ਹਮੇਸ਼ਾ ਮਾਸਕ, ਹੱਥਾਂ ਨੂੰ ਵਾਰਵਾਰ ਸਾਬਣ ਜਾਂ ਸੈਨੀਟਾਇਜ਼ਰ ਨਾਲ ਸਾਫ਼ ਕਰਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਜਾਣਕਾਰੀ ਦਿੱਤੀ ਇਹਨਾਂ ਨਿਯਮਾਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ ਇਸ ਤੋਂ ਇਲਾਵਾ ਉਹਨਾਂ ਨੇ ਸ੍ਰੀ ਰਾਕੇਸ਼ ਕੁਮਾਰ ਨਰੂਲਾ ਪੈਰਾ ਲੀਗਲ ਵਲੰਟੀਅਰ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਹ ਉੱਥੇ ਰਹਿ ਰਹੇ ਬਜ਼ੁਰਗਾਂ ਨੂੰ ਮੈਡੀਕੇਟਡ ਮਾਸਕ,  ਸੈਨੀਟਾਇਜ਼ਰ ਅਤੇ ਇਮਊਨਿਟੀ ਬੂਸਟਰ ਮੁਹੱਈਆ ਕਰਵਾਏ ਜਾਣ ਸ੍ਰੀ ਰਾਕੇਸ਼ ਕੁਮਾਰ ਨਰੂਲਾ, ਪੀ.ਐਲ.ਵੀ. ਨੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਸੇ ਦਿਨ ਹੀ ਉਨਾਂ ਨੂੰ 55 ਮੈਡੀਕੇਟਡ ਮਾਸਕ, ਸੈਨੀਟਾਇਜ਼ਰ ਅਤੇ ਇਮਊਨਿਟੀ ਬੂਸਟਰ ਦਿੱਤੇ ਗਏ ਅਤੇ ਬਿਰਧ ਆਸ਼ਰਮ ਦੇ ਦਫ਼ਤਰ ਵਿੱਚ 100 ਮੈਡੀਕੇਟਡ ਮਾਸਕ ਵੀ ਦਿੱਤੇ ਗਏ ਤਾਂ ਜੋ ਕਿਸੇ ਜ਼ਰੂਰਤਮੰਦ ਨੂੰ ਲੋੜ ਪੈਣ ਤੇ ਮੁਹੱਈਆ ਕਰਵਾਏ ਜਾਣ ਇਸ ਦੇ ਨਾਲ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਦੀ ਸਮੱਗਰੀ ਵੀ ਵੰਡੀ ਗਈ

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans