Menu

ਉਈਗਰ ਮੁਸਲਮਾਨਾਂ ਨੇ ਵਾਸ਼ਿੰਗਟਨ ਵਿਚ ਅਮਰੀਕੀ ਸੂਬਾ ਵਿਭਾਗ ਦੇ ਅੱਗੇ ਕੀਤਾ ਪ੍ਰਦਰਸ਼ਨ ਤੇ ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕੀਤਾ.

ਵਾਸ਼ਿੰਗਟਨ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)31 ਅਗਸਤ – ਚੀਨ ਵਲੋਂ ਹੋ ਰਹੀ ਵਧੀਕੀ ਦਾ ਵਿਰੋਧ ਕਰਨ ਲਈ ਉਈਗਰ ਮੁਸਲਮਾਨਾਂ ਨੇ ਵਾਸ਼ਿੰਗਟਨ ਵਿਚ ਅਮਰੀਕੀ ਸੂਬਾ ਵਿਭਾਗ ਦੇ ਅੱਗੇ ਉੱਤਰੀ ਤੁਰਕਸਤਾਨ ਦੇ ਝੰਡੇ ਦੇ ਰੰਗ ਨਾਲ ਬਣੇ ਮਾਸਕ ਪਾ ਕੇ ਪ੍ਰਦਰਸ਼ਨਕਾਰੀਆਂ ਨੇ ਉਈਗਰਾਂ ਦੀ ਹੋ ਰਹੀ ਨਸਲਕੁਸ਼ੀ ਦੇ ਵਿਰੋਧ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਬਲੈਕ ਲਾਈਵਜ਼ ਮੈਟਰ’ ਦੀ ਤਰਜ਼ ‘ਤੇ ਪ੍ਰਦਰਸ਼ਨਕਾਰੀ ‘ਉਈਗਰ ਲਾਈਵਜ਼ ਮੈਟਰ’ ਦੇ ਪੋਸਟਰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਸ ਵਿਚ ਬੱਚਿਆਂ ਨੇ ਵੀ ਹਿੱਸਾ ਲਿਆ ਤੇ ਉੱਤਰੀ ਤੁਰਕਸਤਾਨ ਨੂੰ ਆਜ਼ਾਦ ਦੇਸ਼ ਵਜੋਂ ਤਵੱਜੋ ਦੇਣ ਦੀ ਮੰਗ ਕੀਤੀ। ਉਈਗਰ ਕਾਰਕੁੰਨ ਹੈਦਰ ਜੈਨ ਨੇ ਇਸ ਪ੍ਰਦਰਸ਼ਨ ਵਿਚ ਹਿੱਸਾ ਲਿਆ ਤੇ ਵਿਸ਼ਵ ਭਰ ਦੇ ਉਈਗਰਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਾਥ ਦੇਣ।
ਜ਼ਿਕਰਯੋਗ ਹੈ ਕਿ ਚੀਨ ਤੋਂ ਪਰੇਸ਼ਾਨ ਹੋਏ ਲੋਕ ਅਮਰੀਕਾ ਸਣੇ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਸ਼ਰਣ ਲੈ ਕੇ ਬੈਠੇ ਹਨ। ਚੀਨ ਵਿਚ ਉਈਗਰ ਲੋਕਾਂ ਦੀ ਹਾਲਤ ਤਰਸਯੋਗ ਬਣੀ ਹੈ। ਇਨ੍ਹਾਂ ਲੋਕਾਂ ਉੱਤੇ ਤਸ਼ੱਦਦ ਕੀਤੇ ਜਾ ਰਹੇ ਹਨ ਅਤੇ ਗੁਲਾਮ ਬਣਾਇਆ ਗਿਆ ਹੈ। ਉਨ੍ਹਾਂ ਦਾ ਕਤਲ ਕੀਤਾ ਜਾਂਦਾ ਹੈ। 3 ਲੱਖ ਧਾਰਮਿਕ ਘੱਟ ਗਿਣਤੀ ਲੋਕਾਂ ਨੂੰ ਜੇਲ੍ਹਾਂ ਵਿਚ ਸੁੱਟ ਕੇ ਜਾਂ ਲੇਬਰ ਕੈਂਪਾਂ ਵਿਚ ਕੰਮ ਕਰਵਾਉਣ ਲਈ ਕੁੱਟਿਆ-ਮਾਰਿਆ ਜਾਂਦਾ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans