Menu

ਭਾਰਤ ‘ਚ ਕੌਮਾਂਤਰੀ ਉਡਾਣਾਂ ‘ਤੇ 30 ਸਤੰਬਰ ਤਕ ਰੋਕ ਜਾਰੀ

ਨਵੀਂ ਦਿੱਲੀ,31 ਅਗਸਤ – ਕੌਮਾਂਤਰੀ ਕਮਰਸ਼ੀਅਲ ਉਡਾਣਾਂ ਦੀ ਆਵਾਜਾਈ ‘ਤੇ 30 ਸਤੰਬਰ ਤਕ ਰੋਕ ਲਗਾ ਦਿੱਤੀ ਗਈ ਹੈ। ਸਰਕਾਰ ਨੇ ਕੁਝ ਉਡਾਣਾਂ ਨੂੰ ਛੱਡ ਕੇ ਭਾਰਤ ਤੋਂ ਦੂਸਰੇ ਦੇਸ਼ਾਂ ‘ਚ ਆਉਣ-ਜਾਣ ਵਾਲੀਆਂ ਉਡਾਣਾਂ ‘ਤੇ ਰੋਕ ਦੀ ਤਾਰੀਕ ਵਧਾ ਦਿੱਤੀ ਹੈ।

ਇਕ ਪਾਸੇ ਜਿੱਥੇ ਘਰੇਲੂ ਉਡਾਣਾਂ ‘ਚ ਵਾਧਾ ਦੇਖਿਆ ਗਿਆ ਉੱਥੇ ਹੀ ਦੂਸਰੇ ਦੇਸ਼ਾਂ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ‘ਤੇ ਫਿਲਹਾਲ ਰੋਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਅਨਲਾਕ-4 ਤਹਿਤ ਗ੍ਰਹਿ-ਮੰਤਰਾਲੇ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਜਿਹੜੇ 1 ਸਤੰਬਰ, ਮੰਗਲਵਾਰ ਤੋਂ ਲਾਗੂ ਹੋਣਗੇ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans