Menu

ਸਾਬਕਾ ਕ੍ਰਿਕੇਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ‘ਤੇ ਹਮਲਾ, ਪੰਜਾਬ ਪੁਲਿਸ ਤੋਂ ਮੰਗਿਆ ਇਨਸਾਫ

ਨਵੀਂ ਦਿੱਲੀ, 1 ਸਤੰਬਰ – ਚੇਨਈ ਸੁਪਰ ਕਿੰਗਸ ਦੇ ਸਟਾਰ ਬੱਲੇਬਾਜ ਤੇ ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਪੰਜਾਬ ‘ਚ ਹੋਏ ਆਪਣੇ ਰਿਸ਼ਤੇਦਾਰ ਦੀ ਹੱਤਿਆ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਆਪਣੀ ਗੱਲ ਸਾਰਿਆਂ ਸਾਹਮਣੇ ਰੱਖੀ ਤੇ ਪੰਜਾਬ ਪੁਲਿਸ ਤੋਂ ਅਪੀਲ ਕੀਤੀ ਕਿ ਇਸ ਮਾਮਲੇ ‘ਚ ਜਲਦ ਕਾਰਵਾਈ ਕੀਤੀ ਜਾਵੇ। ਰੈਨਾ ਨੇ ਜੋ ਟਵੀਟ ਕੀਤਾ ਉਸ ਮੁਤਾਬਿਕ ਉਨ੍ਹਾਂ ਦੇ ਫੁੱਫੜ ਤੇ ਉਨ੍ਹਾਂ ਦੇ ਦੋਵੇਂ ਬੱਚੇ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਨੇ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਹੁਣ ਉਨ੍ਹਾਂ ‘ਚ ਇਕ ਬੱਚੇ ਦੀ ਮੌਤ ਹੋ ਗਈ।

ਸੁਰੇਸ਼ ਰੈਨਾ ਨੇ ਟਵੀਟ ਕੀਤਾ ਤੇ ਲਿਖਿਆ, ‘ਮੇਰੇ ਪਰਿਵਾਰ ਨਾਲ ਪੰਜਾਬ ‘ਚ ਜੋ ਕੁਝ ਵੀ ਹੋਇਆ ਉਹ ਬਹੁਤ ਹੀ ਭਿਆਨਕ ਹੈ। ਮੇਰੇ ਚਾਚਾ ਦਾ ਗਲ਼ਾ ਦੱਬਾ ਕੇ ਹੱਤਿਆ ਕਰ ਦਿੱਤੀ ਗਈ ਤੇ ਮੇਰੀ ਭੂਆ ਤੇ ਮੇਰੇ ਦੋ ਕਜ਼ਿਨ ਨੂੰ ਕਾਫੀ ਸੱਟਾਂ ਲੱਗੀਆਂ ਹਨ। ਬਦਕਿਸਮਤੀ ਨਾਲ ਮੇਰੇ ਇਕ ਕਜ਼ਿਨ ਦੀ ਕੱਲ੍ਹ ਰਾਤ ਮੌਤ ਹੋ ਗਈ ਜੋ ਪਿਛਲੇ ਕਈ ਦਿਨਾਂ ਤੋਂ ਆਪਣੀ ਜ਼ਿੰਦਗੀ ਨਾਲ ਲੜਾਈ ਲੜ ਰਿਹਾ ਸੀ। ਮੇਰੀ ਭੂਆ ਦੀ ਹਾਲਾਤ ਅਜੇ ਵੀ ਗੰਭੀਰ ਹੈ ਤੇ ਉਹ ਲਾਈਫ ਸਪੋਰਟ ਦੇ ਸਹਾਰੇ ਹੈ।’ਉਨ੍ਹਾਂ ਨੇ ਇਕ ਹੋਰ ਟਵੀਟ ਕਰ ਕਰਦਿਆਂ ਲਿਖਿਆ ਕਿ- ‘ਹੁਣ ਤਕ ਸਾਨੂੰ ਇਹ ਪਤਾ ਨਹੀਂ ਲੱਗ ਪਾਇਆ ਹੈ ਕਿ ਆਖਿਰ ਉਸ ਰਾਤ ਨੂੰ ਕੀ ਹੋਇਆ ਸੀ ਤੇ ਕਿਸ ਨੇ ਇਹ ਕੀਤਾ ਸੀ। ਮੈਂ ਪੰਜਾਬ ਪੁਲਿਸ ਤੋਂ ਅਪੀਲ ਕਰਦਾ ਹਾਂ ਕਿ ਉਹ ਇਸ ਮਾਮਲੇ ਨੂੰ ਦੇਖਣ। ਸਾਨੂੰ ਘੱਟ ਤੋਂ ਘੱਟ ਇਹ ਜਾਣਨ ਦਾ ਹੱਕ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜ਼ਾਮ ਦਿੱਤਾ। ਉਨ੍ਹਾਂ ਦੋਸ਼ੀਆਂ ਨੂੰ ਨਹੀਂ ਛੱਡਣਾ ਚਾਹੀਦਾ ਜਿਸ ਨਾਲ ਕਿ ਅੱਗੇ ਉਹ ਇਸ ਤਰ੍ਹਾਂ ਦੀ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans