Menu

ਮੁਲਤਾਨੀ ਮਾਮਲਾ : ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਮੁਹਾਲੀ, 1 ਸਤੰਬਰ – ਸਾਬਕਾ DGP ਸੁਮੇਧ ਸਿੰਘ ਸੈਣੀ ਦੀਆਂ ਵਧੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਮੁਹਾਲੀ ਕੋਰਟ ਨੇ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। 29 ਸਾਲ ਪੁਰਾਣੇ ਕੇਸ ਚ ਮੁਹਾਲੀ ਦੇ ਮਟੌਰ ਥਾਣੇ ਚ ਮਈ ਨੂੰ ਸੁਮੇਧ ਸੈਣੀ ਖਿਲਾਫ FIR ਦਰਜ ਹੋਈ ਸੀ।

ਸੈਣੀ ਖਿਲਾਫ ਪਹਿਲਾਂ ਅਗਵਾਸਬੂਤ ਮਿਟਾਉਣ ਤੇ ਹੋਰ ਧਾਰਾਵਾਂ ਲੱਗੀਆਂ ਸਨ ਪਰ ਬਾਅਦ ਚ ਕਤਲ ਦੀ ਧਾਰਾ ਜੋੜ ਦਿੱਤੀ ਗਈ ਸੀ। ਪਿਛਲੀ ਦਿਨੀਂ ਮੁਹਾਲੀ ਪੁਲਿਸ ਵੱਲੋਂ ਬਣਾਈ ਗਈ SIT ਨੇ ਸੈਣੀ ਦੇ ਚੰਡੀਗੜ੍ਹ ਸਥਿਤ ਘਰ ਤੇ ਹਿਮਾਚਲ ਪ੍ਰਦੇਸ਼ ਦੇ Orchard ‘ਤੇ ਵੀ ਰੇਡ ਕੀਤੀ ਸੀ।

ਹੁਣ ਸੁਮੇਧ ਕੋਲ ਉੱਚ ਅਦਾਲਤ ਵਿੱਚ ਜਾਣ ਦਾ ਵਿਕਲਪ ਹੈ। ਸਰਕਾਰੀ ਵਕੀਲ ਨੇ ਬਲਵੰਤ ਸਿੰਘ ਮੁਲਤਾਨੀ ਦੀ ਕਥਿਤ ਹੱਤਿਆ ਦੀ ਜਾਂਚ ਲਈ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans