Menu

ਬਠਿੰਡਾ : ਪਾਬੰਦੀਸ਼ੁਦਾ ਖੇਤਰਾਂ ਵਿੱਚ ਆਮ ਹਾਲਾਤ ਬਹਾਲ ਕਰਨ ਦੇ ਹੁਕਮ ਜਾਰੀ

ਬਠਿੰਡਾ, 2 ਸਤੰਬਰ – ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਵੱਲੋਂ ਜ਼ਿਲੇ ਦੇ ਵੱਖ-ਵੱਖ ਉਨਾਂ ਪਾਬੰਦੀਸ਼ੁਦਾ ਖੇਤਰਾਂ ਵਿੱਚ ਆਮ ਹਲਾਤ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਨਾਂ ਖੇਤਰਾਂ ਨੂੰ ਪਹਿਲਾਂ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਸੀ
ਜ਼ਿਲਾ ਮੈਜਿਸਟੇ੍ਰਟ ਵਲੋਂ ਜਾਰੀ ਹੁਕਮਾਂ ਤਹਿਤ ਇੱਥੋਂ ਦੀ ਅਗਰਵਾਲ ਕਲੋਨੀ ਦੀ ਗਲੀ ਨੰਬਰ 3, ਗਣਪਤੀ ਇੰਨਕਲੇਵ ਦੇ ਹਾਊਸ ਨੰਬਰ 401 ਤੋਂ 410, ਇੱਥੋ ਦੀ ਕਮਲਾ ਨਹਿਰੂ ਕਲੋਨੀ ਦੇ ਮਕਾਨ ਨੰਬਰ 200 ਤੋਂ 540, ਇਸੇ ਤਰਾਂ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਗਲੀ ਨੰਬਰ 3/6 ਦੇ ਖੇਤਰਾਂ ਵਿੱਚ ਹੁਣ ਰੋਜ਼ਾਨਾ ਜੀਵਨ ਦੀਆਂ ਗਤੀਵਿਧੀਆਂ ਤੇ ਕੰਮ-ਕਾਰ ਆਮ ਵਾਂਗ ਕੀਤੇ ਜਾ ਸਕਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਮਿਸ਼ਨ ਫ਼ਤਿਹ ਦੇ ਤਹਿਤ ਇਹ ਫੈਸਲਾ ਇੰਨਾਂ ਖੇਤਰਾਂ ਵਿੱਚ ਕਰੋਨਾ ਦੇ ਨਵੇਂ ਮਰੀਜ਼ ਨਾ ਆਉਣ ਕਾਰਨ ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਅਡਵਾਇਜ਼ਰੀ ਅਨੁਸਾਰ ਲਿਆ ਗਿਆ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans