Menu

ਕੋਰੋਨਾ ਵਾਇਰਸ ਕਾਰਨ ਸੰਸਦ ਦੀ ਕਰਵਾਈ ‘ਚ ਬਦਲਾਅ

ਨਵੀਂ ਦਿੱਲੀ, 2 ਸਤੰਬਰ – ਪਹਿਲੀ ਵਾਰ ਕੋਰੋਨਾ ਮਹਾਮਾਰੀ ਦੌਰਾਨ 14 ਸਤੰਬਰ ਤੋਂ 18 ਦਿਨ ਚੱਲਣ ਵਾਲੇ ਸੰਸਦ ਸੈਸ਼ਨ ਲਈ ਵਿਆਪਕ ਵਿਵਸਥਾ ਕੀਤੀ ਗਈ ਹੈ। ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦੇ ਹੋਏ ਲੋਕਸਭਾ ਤੇ ਰਾਜਸਭਾ ਦੀ ਕਾਰਵਾਈ ‘ਚ ਕੁਝ ਬਦਲਾਅ ਕੀਤੇ ਗਏ ਹਨ, ਬਦਲਾਅ ਅਨੁਸਾਰ ਮੌਨਸੂਨ ਸੈਸ਼ਨ ‘ਚ ਪ੍ਰਸ਼ਨਕਾਲ ਨਹੀਂ ਹੋਵੇਗਾ। ਲੋਕ ਸਭਾ ‘ਚ ਸੈਸ਼ਨ ਪਹਿਲੇ ਦਿਨ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤਕ ਬੈਠੇਗਾ। ਬਾਕੀ ਦਿਨ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਸੱਤ ਵਜੇ ਤਕ ਬੈਠਕ ਹੋਵੇਗੀ। ਪ੍ਰਾਈਵੇਟ ਮੈਂਬਰ Business ਨਹੀਂ ਹੋਵੇਗਾ। ਇਸ ਤਰ੍ਹਾਂ ਸਭਾ ਪਹਿਲੇ ਦਿਨ ਭਾਵ 14 ਸਤੰਬਰ ਨੂੰ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਸੱਤ ਵਜੇ ਤਕ ਬੈਠੇਗੀ ਪਰ ਬਾਕੀ ਦਿਨ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤਕ ਹੀ ਬੈਠੇਗੀ। ਸ਼ਨੀਵਾਰ ਤੇ ਐਤਵਾਰ ਛੁੱਟੀ ਨਹੀਂ ਹੋਵੇਗੀ। 14 ਸਤੰਬਰ ਤੋਂ ਇਕ ਅਕਤੂਬਰ ਤਕ 18 ਬੈਠਕਾਂ ਹੋਣਗੀਆਂ।
ਜ਼ਿਕਰਯੋਗ ਹੈ ਕਿ ਸੰਸਦ ਮੌਨਸੂਨ ਸੈਸ਼ਨ ਤੋਂ ਪਹਿਲਾਂ ਰਾਜਸਭਾ ਦੇ ਚੇਅਰਮੈਨ ਐੱਮ ਵੈਂਕਈਆ ਨਾਇਡੂ ਨੇ ਸੰਸਦ ਮੈਂਬਰਾਂ ਦੀ ਸਿਹਤ ਨਿਸ਼ਚਿਤ ਕਰਨ ਦੇ ਮੁੱਦੇ ‘ਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ਆਈਸੀਐੱਮਆਰ) ਦੇ ਮਹਾ ਨਿਰਦੇਸ਼ਕ ਤੇ ਕੇਂਦਰੀ ਗ੍ਰਹਿ, ਸਿਹਤ ਤੇ ਖੋਜ ਵਿਭਾਗਾਂ ਦੀ ਸਕੱਤਰ ਸੰਗ ਬੈਠਕ ਕੀਤੀ ਗਈ ਸੀ। ਨਾਇਡੂ ਨੇ ਇਸ ਦੌਰਾਨ ਕਈ ਮੁੱਦੇ ਚੁੱਕੇ ਤੇ ਰਾਜਸਭਾ ਮੈਂਬਰਾਂ ਦੀ ਸਿਹਤ ਸੁਰੱਖਿਆ ਤੇ ਨਿਰਵਿਘਨ ਯਾਤਰਾ ਨੂੰ ਲੈ ਕੇ ਸਪੱਸ਼ਟੀਕਰਨ ਦੀ ਮੰਗ ਕੀਤੀ ਸੀ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans