Menu

ਡਿਪਟੀ ਕਮਿਸ਼ਨਰ ਫਾਜ਼ਿਲਕਾ ਫੇਸਬੁੱਕ ਲਾਈਵ ਰਾਹੀਂ ਲੋਕਾਂ ਨਾਲ ਹੋਏ ਰੁਬਰੂ

ਫ਼ਾਜ਼ਿਲਕਾ, 2 ਸਤੰਬਰ(ਸੁਰਿੰਦਰਜੀਤ ਸਿੰਘ) – ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜਰੂਰ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਕਰੋਨਾ ਨੂੰ ਬਚਾਅ ਢੰਗਾਂ ਰਾਹੀਂ ਹੀ ਹਰਾਇਆ ਜਾ ਸਕਦਾ ਹੈ। ਉਨ੍ਹਾ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਜ਼ਰੂਰੀ ਕੰਮ ਹੋਣ ਤੇ ਹੀ ਬਾਹਰ ਨਿਕਲੋ ਅਤੇ ਮਾਸਕ ਤੇ ਹੱਥ ਧੋਣਾ ਨਾ ਭੁੱਲੋ। ਇਸ ਲਈ ਸਾਵਧਾਨੀਆਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਅਸੀਂ ਖੁਦ ਦੇ ਨਾਲ-ਨਾਲ ਆਪਣੇ ਪਰਿਵਾਰ ਤੇ ਹੋਰਨਾਂ ਨੂੰ ਵੀ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਦਿਆ ਕਿ ਕਿਸੇ ਦਾ ਕੋਵਿਡ ਦਾ ਇਲਾਜ ਦੋਰਾਨ ਕੋਈ ਵੀ ਅੰਗ ਨਹੀਂ ਕੱਢਿਆ ਜਾਂਦਾ ਹੈ। ਅਜਿਹੇ ਅਫਵਾਹਾ ਫੈਲਾਉਣ ਵਾਲੇ ਲੋਕ ਸਮਾਜ ਵਿਰੋਧੀ ਹੁੰਦੇ ਹਨ ਅਤੇ ਉਨ੍ਹਾ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ। ਇਥੇ ਉਨ੍ਹਾਂ ਦੱਸਿਆ ਕਿ ਪਿਛਲੇ 24 ਘੰਟਿਆ ਵਿੱਚ 56 ਨਵੇ ਕੇਸ ਆਏ ਹਨ ਅਤੇ 26 ਜਣੇ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ। ਇਸ ਤਰ੍ਹਾਂ ਜ਼ਿਲ੍ਹੇ ਅੰਦਰ ਕੁਲ 1023 ਕੇਸ ਇਨ੍ਹਾ ਵਿਚੋ 53 ਦੂਜੇ ਜ਼ਿਲ੍ਹਿਆ ਦੇ ਹਨ। ਇਸ ਤਰ੍ਹਾਂ ਫਾਜ਼ਿਲਕਾ ਜ਼ਿਲ੍ਹੇ ਦੇ ਕੁੱਲ ਪੋਜਿਟਿਵ ਕੇਸ 970 ਇਨ੍ਹਾ ਵਿਚੋ 583 ਠੀਕ ਹੋ ਚੁੱਕੇ ਹਨ ਅਤੇ  371 ਐਕਟਿਵ ਕੇਸ ਅਤੇ 16 ਦੀ ਮੌਤ ਹੋਈ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans