Menu

ਬਠਿੰਡਾ ‘ਚ ਹੁਣ ਤੱਕ ਲਏ ਗਏ ਕੁੱਲ 39455 ਸੈਂਪਲ-ਡਿਪਟੀ ਕਮਿਸ਼ਨਰ

ਬਠਿੰਡਾ, 2 ਸਤੰਬਰ(ਗੁਰਜੀਤ) – ਜ਼ਿਲੇ ਅੰਦਰ ਕੋਵਿਡ-19 ਤਹਿਤ 39455 ਸੈਂਪਲ ਲਏ ਗਏ, ਜਿਨਾਂ ਵਿਚੋਂ ਕੁੱਲ 2835 ਪਾਜੀਟਿਵ ਕੇਸ ਆਏ, ਇਨਾਂ ਵਿਚੋਂ 1639 ਕਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਆਪੋ-ਆਪਣੇ ਘਰ ਪਰਤ ਗਏ । ਇਸ ਸਮੇਂ ਜ਼ਿਲੇ ਵਿੱਚ ਕੁੱਲ 787 ਕੇਸ ਐਕਟਿਵ ਹਨ ਤੇ 371 ਕੇਸ ਹੋਰ ਜ਼ਿਲਿਆ ਵਿੱਚ ਸ਼ਿਫਟ ਹੋ ਚੁੱਕੇ ਹਨ ਇਸ ਤੋਂ ਇਲਾਵਾ ਹੁਣ ਤੱਕ ਜ਼ਿਲੇ ਅੰਦਰ 38 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਸਾਂਝੀ ਕੀਤੀ । ਡਿਪਟੀ ਕਮਿਸ਼ਨਰ ਨੇ ਅੱਗੇ ਹੋਰ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਪਾਜੀਟਿਵ 107, ਨੈਗੇਟਿਵ 360 ਤੇ ਕਰੋਨਾ ਪ੍ਰਭਾਵਿਤ 34 ਮਰੀਜ਼ ਠੀਕ ਹੋਣ ਉਪਰੰਤ ਆਪੋ ਆਪਣੇ ਘਰ ਵਾਪਸ ਪਰਤੇ ਗਏ ।

      ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ ਉਨਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans