Menu

ਬਲਾਕ ਪੱਧਰੀ ਰੋਜ਼ਗਾਰ ਮੇਲੇ 11 ਸਤੰਬਰ ਤੱਕ-ਵਧੀਕ ਡਿਪਟੀ ਕਮਿਸ਼ਨਰ

  ਬਠਿੰਡਾ, 7 ਸਤੰਬਰ – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਡਲ ਕੈਰੀਅਰ ਸੈਂਟਰ, ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਠਿੰਡਾ ਵਲੋਂ ਸਤੰਬਰ ਮਹੀਨੇ ਵਿਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਹ ਰੋਜ਼ਗਾਰ ਮੇਲੇ ਬਲਾਕ ਪੱਧਰ ‘ਤੇ 11 ਸਤੰਬਰ 2020 ਤੱਕ ‘ਤੇ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸੀ.ਈ.ਓ. ਸ਼੍ਰੀ ਪਰਮਵੀਰ ਸਿੰਘ ਨੇ ਸਾਂਝੀ ਕੀਤੀ।

       ਉਨਾਂ ਨੇ ਹੋਰ ਜਾਣਕਾਰੀ ਦਿੰਦੇ ਦੱਸਿਆ ਕਿ 8 ਸਤੰਬਰ ਨੂੰ ਰਾਮਪੁਰਾ, 9 ਸਤੰਬਰ ਨੂੰ ਫੂਲ, 10 ਸਤੰਬਰ ਨੂੰ ਨਥਾਣਾ ਤੇ 11 ਸਤੰਬਰ ਨੂੰ ਤਲਵੰਡੀ ਸਾਬੋ ਬੀ.ਡੀ.ਪੀ.ਓ. ਦਫ਼ਤਰ ਵਿਖੇ ਲਗਾਏ ਜਾ ਰਹੇ ਹਨ। ਇਨਾਂ ਮੇਲਿਆਂ ਵਿਚ ਐਸ.ਆਈ.ਐਸ. ਸਕਿਊਰਟੀ ਕੰਪਨੀ ਵਲੋਂ ਸਕਿਊਰਟੀ ਗਾਰਡ ਦੀਆਂ ਆਸਾਮੀਆਂ ਲਈ ਲੜਕਿਆਂ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਉਨਾਂ ਹੋਰ ਦੱਸਿਆ ਕਿ ਪੰਜਵੀਂ ਕਲਾਸ ਤੋਂ 12 ਕਲਾਸ ਤੱਕ ਪੜੀਆਂ ਲੜਕੀਆਂ ਦੀ ਚੋਣ ਬਠਿੰਡਾ ਜ਼ਿਲੇ ਦੀਆਂ ਵੱਖ-ਵੱਖ ਸਪਿਨਟੈਕਸ ਕੰਪਨੀਆਂ ਦੁਆਰਾ ਕੀਤੀ ਜਾਵੇਗੀ। ਇਨਾਂ ਆਸਾਮੀਆਂ ਲਈ ਪ੍ਰਾਰਥੀ ਆਪਣੀ ਸਾਰੇ ਸਰਟੀਫ਼ਿਕੇਟ, ਬਾਇਓਡਾਟਾ ਆਦਿ ਨਾਲ ਲੈ ਕੇ ਇੰਟਰਵਿਊ ਲਈ ਸਵੇਰੇ 10 ਵਜੇ ਸ਼ਿਰਕਤ ਕਰ ਸਕਦੇ ਹਨ।  ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਸ਼੍ਰੀ ਰਾਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ www.pgrkam.com ‘ਤੇ ਜਾ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਇਸ ਮੇਲੇ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ 0164-2211171 ਤੇ 77196-81908 ‘ਤੇ ਸੰਪਰਕ ਕਰ ਸਕਦੇ ਹਨ। ਉਨਾਂ ਪ੍ਰਾਰਥੀਆਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਮਾਸਕ ਪਾ ਕੇ ਆਉਣਾ ਯਕੀਨੀ ਬਣਾਉਣ।

ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ ਪਤੰਜਲੀ ਦੇ ਕਥਿਤ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਬਾਬਾ ਰਾਮਦੇਵ ਨੂੰ ਮੰਗਲਵਾਰ ਨੂੰ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

ਅਜੇ ਵੀ ਜਿਊਂਦਾ ਹੈ ਭਾਰਤੀ…

ਲਾਹੌਰ, 16 ਅਪ੍ਰੈਲ 2024 –  ਮੌਤ ਦੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39747 posts
  • 0 comments
  • 0 fans