Menu

ਪਾਜ਼ਿਟਿਵ ਤੋਂ ਨੈਗੇਟਿਵ ਆਏ ਸਾਰੇ ਕਰੋਨਾ ਮਰੀਜ਼ਾਂ ਦਾ ਮੁੜ ਹੋਵੇਗਾ ਟੈਸਟ

ਨਵੀਂ ਦਿੱਲੀ, 10 ਸਤੰਬਰ – ਕੋਵਿਡ-19 ਦੇਸ਼ ‘ਚ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਕ ਦਿਨ ‘ਚ ਰਿਕਾਰਡ ਇਕ ਲੱਖ ਕੇਸ ਸਾਹਮਣੇ ਆਉਣ ਤੋਂ ਬਾਅਦ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਇਕ ਮਹੱਤਵਪੂਰਨ ਹੁਕਮ ਦਿੱਤਾ ਹੈ। ਕੇਂਦਰ ਨੇ ਸੂਬਿਆਂ ਨੂੰ ਕਿਹਾ ਹੈ ਕਿ ਅਜਿਹੇ ਮਰੀਜ਼ਾਂ ਦਾ ਫਿਰ ਤੋਂ ਕੋਰੋਨਾ ਟੈਸਟ ਕੀਤਾ ਜਾਵੇ, ਜਿਨ੍ਹਾਂ ‘ਚ ਪਹਿਲਾ ਇਸ ਮਹਾਮਾਰੀ ਦੇ ਲੱਛਣ ਪਾਏ ਗਏ ਸਨ ਪਰ ਰਿਪੋਰਟ ਨੈਗੇਟਿਵ ਰਹੀ ਸੀ। ਅਜਿਹੇ ਮਰੀਜ਼ਾਂ ਲਈ Symptomatic ਸ਼ਬਦ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਸਰਕਾਰ ਨੂੰ ਸ਼ੱਕ ਹੈ ਕਿ ਅਜਿਹੇ ਕਈ ਲੋਕ ਹੁਣ ਕੋਰੋਨਾ ਪਾਜ਼ੇਟਿਵ ਹੋ ਸਕਦੇ ਹਨ ਤੇ ਇਨ੍ਹਾਂ ਦਾ ਸਮਾਂ ਰਹਿੰਦੇ ਇਲਾਜ਼ ਨਾ ਕੀਤਾ ਗਿਆ ਤਾਂ ਮਹਾਮਾਰੀ ਤੇਜ਼ੀ ਨਾਲ ਫੈਲਦੀ ਰਹੇਗੀ। ਕੇਂਦਰ ਦਾ ਸਪੱਸ਼ਟ ਕਹਿਣਾ ਹੈ ਕਿ ਮਹਾਮਾਰੀ ਨੂੰ ਰੋਕਣ ਲਈ ਇਸ ਪਹਿਲੂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਕੇਂਦਰੀ ਸਿਹਤ ਮੰਤਰਾਲੇ ਤੇ ਆਈਸੀਐੱਮਆਰ ਨੇ ਸੰਯੁਕਤ ਰੂਪ ਨਾਲ ਸੂਬਿਆਂ ਨੂੰ ਲਿਖਿਆ ਹੈ ਤੇ ਉਨ੍ਹਾਂ ਨੂੰ ਇਹ ਨਿਸ਼ਚਿਤ ਕਰਨ ਦੀ ਅਪੀਲ ਕੀਤੀ ਹੈ ਕਿ ਆਰਏਟੀ-ਪੀਸੀਆਰ ਟੈਸਟ ਦਾ ਉਪਯੋਗ ਕਰਦੇ ਹੋਏ ਅਜਿਹੇ ਸਾਰੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇ। ਮੰਤਰਾਲੇ ਨੇ ਜ਼ਿਕਰ ਕੀਤਾ ਕਿ ਕਈ ਸੂਬੇ ਇਕ ਨਕਾਰਾਤਮਕ ਕੋਵਿਡ-19 ਮਾਮਲਿਆਂ ਦੀ ਪੁਸ਼ਟੀ ਕਰਨ ਲਈ ਆਰਚੀ-ਪੀਸੀਆਰ ਪ੍ਰੀਖਣ ਨਾਲ ਰੈਪਿਡ ਐਂਟੀਗੈਂਸੀ ਟੈਸਟ ਦਾ ਪਾਲਨ ਨਹੀਂ ਕਰ ਰਿਹਾ ਹੈ।

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ ਵਿੱਚ ਐਨਡੀਏ…

Lok Sabha Election 2024–26 ਅਪ੍ਰੈਲ  2024-: ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਲਈ ਵੋਟਿੰਗ 26 ਅਪ੍ਰੈਲ ਯਾਨੀਕਿ ਅੱਜ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39953 posts
  • 0 comments
  • 0 fans