ਬਠਿੰਡਾ, 11 ਸਤੰਬਰ – ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਹਿਰ ਅੰਦਰ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਸਪਰੇਅ ਫੌਗਿੰਗ ਮਸ਼ੀਨ ਰਾਹੀਂ ਕਰਵਾਈ ਜਾ ਰਹੀ ਹੈ। ਮਸ਼ੀਨ ਚਲਾਉਣ ਦਾ ਸਮਾਂ ਸ਼ਾਮ 6:30 ਵਜੇ ਤੋਂ ਸ਼ੁਰੂ ਹੋਵੇਗਾ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ੌਗਿੰਗ ਸਪਰੇਅ ਸਮੇਂ ਆਪਣੇ ਘਰਾਂ ਦੀਆਂ ਖਿੜਕੀਆਂ ਤੇ ਦਰਵਾਜੇ ਖੁੱਲੇ ਰੱਖੇ ਜਾਣ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੈਨੇਟਰੀ ਸੁਪਰਵਾਈਜ਼ਰ ਸ਼੍ਰੀ ਰਮਨਦੀਪ ਨੇ ਦੱਸਿਆ ਕਿ ਮਿਤੀ 12 ਸਤੰਬਰ ਨੂੰ ਚੰਦਸਰ ਬਸਤੀ, ਬੈਂਕ ਕਲੋਨੀ, ਨਾਰਥ ਅਸਟੇਟ ਅਤੇ ਲਾਲ ਕੁਆਟਰ, ਕਮਲਾ ਨਹਿਰੂ ਕਲੋਨੀ ਦਾ ਏਰੀਆ, ਪਰਜਾਪਤ ਕਲੋਨੀ, ਆਜ਼ਾਦ ਨਗਰ, ਸ਼ਿਵ ਕਲੋਨੀ, ਸਰਾਭਾ ਨਗਰ ਦਾ ਖੱਬਾ ਪਾਸਾ ਅਤੇ ਬਰਾੜ ਬੰਧੂ ਵਾਲਾ ਏਰੀਆ, ਅਮਰੀਕ ਸਿੰਘ ਰੋਡ ਦਾ ਸੱਜਾ ਪਾਸਾ, ਸੁਭਾਸ਼ ਗਲੀ, ਨਹਿਰੂ ਗਲੀ ਆਦਿ ਅਹਾਤਾ ਨਿਆਜ਼ ਮੁਹੰਮਦ ਦਾ ਏਰੀਆ, ਨਵੀ ਬਸਤੀ ਗਲੀ ਨੰਬਰ 1 ਤੋਂ 6 ਤੱਕ ਦਾ ਏਰੀਆ, ਬਿਰਲਾ ਮਿੱਲ ਕਲੋਨੀ, ਮਾਲਵੀਆ ਨਗਰ ਆਦਿ, ਆਲਮ ਬਸਤੀ, ਦੁਭੇ ਕਲੋਨੀ, ਪਰਸਰਾਮ ਨਗਰ ਦਾ ਖੱਬਾ ਪਾਸਾ ਅਤੇ ਪਰਤਾਪ ਨਗਰ ਦਾ ਸੱਜਾ ਪਾਸਾ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਸਤੰਬਰ ਨੂੰ ਫਾਇਰ ਬ੍ਰਿਗੇਡ, ਮਾਲ ਰੋਡ ਸਟੇਸ਼ਨ ਤੋਂ ਤਾਰ ਬਜਾਰ, ਸਿਰਕੀ ਬਜ਼ਾਰ, ਪੁਰਾਣਾ ਥਾਣਾ ਕਿਲਾ ਰੋਡ ਹੁੰਦੇ ਹੋਏ ਫਾਇਰ ਬ੍ਰਿਗੇਡ ਤੱਕ ਦਾ ਅੰਦਰਲਾ ਏਰੀਆ, ਸਾਰੀਆਂ ਰੇਲਵੇ ਕਲੋਨੀਆਂ, ਆਦਰਸ਼ ਨਗਰ ਦਾ ਸੱਜਾ ਅਤੇ ਖੱਬਾ ਪਾਸਾ, ਮੰਦਰ ਕਲੋਨੀ, ਢਿੱਲੋਂ ਨਗਰ, ਐਨ.ਐਫ.ਐਲ. ਕਲੋਨੀ, ਥਰਮਲ ਕੱਚੀ ਕਲੋਨੀ, ਖੇਤਾ ਸਿੰਘ ਬਸਤੀ ਅਤੇ ਹਰਦੇਵ ਨਗਰ, ਕੋਠੇ ਕਾਮੇ ਕੇ, ਜਨਤਾ ਨਗਰ।
ਇਸੇ ਤਰਾਂ 14 ਸਤੰਬਰ ਨੂੰ ਮਿਉਂਸਪਲ ਕਲੋਨੀ, ਸੀਵਰੇਜ਼ ਬੋਰਡ, ਦਫ਼ਤਰ ਮਾਤਾ ਜੀ.ਵੀ. ਨਗਰ ਹਜੂਰਾ ਕਪੂਰਾ ਕਲੋਨੀ ਗਲੀ ਨੰ: 9, ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰ. 9 ਤੱਕ ਦਾ ਖੱਬਾ ਪਾਸਾ, ਰੋਜ਼ ਗਾਰਡਨ, ਜ਼ੋਗਰ ਪਾਰਕ, ਗੁਰੂ ਨਾਨਕ ਨਗਰ, ਹੋਮਲੈਂਡ, ਇੰਦਰ ਪ੍ਰਸਤ ਕਲੋਨੀ ਅਤੇ ਕੋਠੇ ਸੁੱਚਾ ਸਿੰਘ, ਗੂੰਗੇ ਅਤੇ ਬੋਲਿਆਂ ਦਾ ਸਕੂਲ, ਕਰਤਾਰ ਨਗਰ ਕਲੋਨੀ, ਨਸ਼ਾ ਛੁਡਾਊਂ ਕੇਂਦਰ, ਮਾਡਲ ਟਾਊਨ, ਫੇਸ-2, ਬੇਅੰਤ ਨਗਰ, ਕੱਚਾ ਧੋਬੀਆਣਾ ਅਤੇ ਧੋਬੀਆਣਾ ਬਸਤੀ ਏਰੀਆ, ਗੁਰੂ ਦੀ ਨਗਰੀ, ਵੂਮੈਨ ਹੋਸਟਲ, ਸਿਵਲ ਹਸਪਤਾਲ, ਹਾਜੀ ਰਤਨ ਲਿੰਕ ਰੋਡ, ਹਾਊਸ ਕਲੋਨੀ ਏਰੀਆ, ਰਿਜਨਲ ਸੈਂਟਰ, ਹਾਜੀ ਰਤਨ ਗੁਰਦੁਆਰਾ ਅਤੇ ਦਰਗਾਹ।
15 ਸਤੰਬਰ ਨੂੰ ਜੁਝਾਰ ਸਿੰਘ ਨਗਰ ਦਾ ਸੱਜਾ ਪਾਸਾ ਅਤੇ ਅਜੀਤ ਰੋਡ, ਘੋੜੇ ਵਾਲਾ ਚੌਂਕ ਤੋਂ ਅੱਗੇ ਦਾ ਖੱਬਾ ਪਾਸੇ ਵਾਲਾ ਏਰੀਆ, ਗੁਰੂ ਤੇਗ ਬਹਾਦਰ ਨਗਰ, ਪਰਿੰਦਾ ਰੋਡ ਦੀਆਂ ਗਲੀਆਂ, ਭੱਟੀ ਰੋਡ ਦਾ ਖੱਬਾ ਪਾਸਾ, ਗਨੇਸ਼ਾ ਬਸਤੀ, ਠਾਕੁਰ ਕਲੋਨੀ ਅਤੇ ਧੀਵਰ ਕਲੋਨੀ, ਅੰਬੇਦਕਰ ਨਗਰ ਦਾ ਏਰੀਆ, ਮਾਡਲ ਟਾਊਨ ਫੇਸ-1, ਰੇਡੀਓ ਕਲੋਨੀ, ਹਰਬੰਸ ਨਗਰ, ਸੰਤ ਨਗਰ, ਇੰਡਸਟ੍ਰੀਅਲ ਏਰੀਆ, ਮਤੀ ਦਾਸ ਨਗਰ, ਅਹਾਤਾ ਮਦੋਕਪੁਰਾ ਅਤੇ ਮੱਛੀ ਮਾਰਕਿਟ ਦਾ ਏਰੀਆ, ਅਹਾਤਾ ਸਿਕੰਦਰਪੁਰਾ, ਵੀਰ ਕਲੋਨੀ ਅਤੇ ਨਾਮਦੇਵ ਨਗਰ ਦਾ ਏਰੀਆ, ਆਰੀਆ ਨਗਰ, ਸ਼ਕਤੀ ਨਗਰ।
ਉਨਾਂ ਕਿਹਾ ਕਿ 16 ਸਤੰਬਰ ਨੂੰ ਸਰਾਭਾ ਨਗਰ, ਹਰਪਾਲ ਨਗਰ, ਬਸੰਤ ਬਿਹਾਰ ਅਤੇ ਅਗਰਵਾਲ ਕਲੋਨੀ ਦਾ ਏਰੀਆ, ਪੁਖਰਾਜ ਕਲੋਨੀ, ਮਿਨੋਚਾ ਕਲੋਨੀ, ਘਨੱਈਆ ਨਗਰ, ਵਾਲਮੀਕਿ ਬਸਤੀ, ਗਲੀ ਖੱਦਰ ਭੰਡਾਰ ਵਾਲਾ ਏਰੀਆ, ਸੰਗੂਆਣਾ ਬਸਤੀ, ਨਰੂਆਣਾ ਰੋਡ ਦੀਆਂ ਖੱਬੇ ਪਾਸੇ ਦੀਆਂ ਗਲੀਆਂ, ਸ਼ਹੀਦ ਭਗਤ ਸਿੰਘ ਨਗਰ, ਦਸਮੇਸ਼ ਨਗਰ, ਪਰਤਾਪ ਢਿੱਲੋਂ ਬਸਤੀ, ਪੀਪੀਆਂ ਵਾਲੀ ਗਲੀ, ਬਾਬਾ ਦੀਪ ਸਿੰਘ ਨਗਰ ਤੇ ਬਲਰਾਜ ਨਗਰ, ਨਛੱਤਰ ਨਗਰ, ਡੰਪ, ਸ਼ੀਸ਼ ਮਹਿਲ ਕਲੋਨੀ, ਮਾਨਸਾ ਰੋਡ ਪਿੱਛੇ ਮਹਿੰਦਰਾ ਏਜੰਸੀ।
ਇਸੇ ਤਰਾਂ 17 ਸਤੰਬਰ ਨੂੰ ਭਾਰਤ ਨਗਰ, ਪਟੇਲ ਨਗਰ, ਗ੍ਰੀਨ ਐਵਨਿਊ ਤੇ ਜੁਝਾਰ ਸਿੰਘ ਨਗਰ ਖੱਬੇ ਪਾਸੇ ਦਾ ਏਰੀਆ, ਪਰਤਾਪ ਨਗਰ ਦਾ ਖੱਬਾ ਪਾਸਾ, ਬਚਿੱਤਰ ਸਿੰਘ ਗੁਰਦੁਆਰੇ ਦਾ ਏਰੀਆ, ਹਰਬੰਸ ਕਲੋਨੀ, ਐਸ.ਏ.ਐਸ. ਨਗਰ, ਲਾਭ ਸਿੰਘ ਚੌਂਕ ਦਾ ਏਰੀਆ, ਹੰਸ ਨਗਰ, ਥਰਮਲ ਕਲੋਨੀ, ਜੋਗਾਨੰਦ ਰੋਡ ਦਾ ਏਰੀਆ, ਕੋਠੇ ਅਮਰਪੁਰਾ ਅਤੇ ਨਾਲ ਦੇ ਕੋਠੇ ਹਾਕਮ ਸਿੰਘ, ਗੁਰੂ ਗੋਬਿੰਦ ਸਿੰਘ ਨਗਰ ਅਤੇ ਬੱਲਾਰਾਮ ਨਗਰ ਗਲੀ ਨੰ. 10 ਦਾ ਸੱਜਾ ਪਾਸਾ, ਬੈਂਕ ਕਲੋਨੀ।
18 ਸਤੰਬਰ ਨੂੰ ਅਜੀਤ ਰੋਡ ਦੋਵੇਂ ਪਾਸੇ, ਘੋੜੇ ਵਾਲਾ ਚੌਂਕ, ਪਾਵਰ ਹਾਊਸ ਰੋਡ ਦਾ ਖੱਬਾ ਪਾਸਾ, 100 ਫੁੱਟੀ ਚੌਂਕ ਤੱਕ, ਬੀਬੀ ਵਾਲਾ ਰੋਡ ਦੇ ਸੱਜੇ ਪਾਸੇ ਦਾ ਏਰੀਆ, ਅਮਰਪੁਰਾ ਬਸਤੀ, ਮਹਿਣਾ ਬਸਤੀ, ਬੰਗੀ ਨਗਰ, ਊਧਮ ਸਿੰਘ ਨਗਰ ਅਤੇ ਗਨਪਤੀ ਇੰਨਕਲੇਵ, ਪੁਲਿਸ ਕੁਆਰਟਰ, ਹਰੀ ਨਗਰ, ਪ੍ਰੀਤ ਨਗਰ ਅਤੇ ਲਾਲ ਸਿੰਘ ਬਸਤੀ ਦਾ ਸਾਰਾ ਏਰੀਆ ਦੋਨੋਂ ਸਾਈਡਾਂ, ਅਰਜਨ ਨਗਰ, ਗੁਰੂਕੁਲ ਰੋਡ, ਗੋਪਾਲ ਨਗਰ, 80 ਫੁੱਟੀ ਰੋਡ ਅਤੇ ਰੋਡ ਦਾ ਸੱਜਾ ਪਾਸਾ, ਪਰਸਰਾਮ ਨਗਰ ਦਾ ਸੱਜਾ ਪਾਸਾ, ਜੋਗੀ ਨਗਰ, ਰਾਜੀਵ ਗਾਂਧੀ ਨਗਰ।
ਇਸੇ ਤਰਾਂ 19 ਸਤੰਬਰ ਨੂੰ ਪਾਵਰ ਹਾਊਸ ਰੋਡ ਦਾ ਸੱਜਾ ਪਾਸਾ ਚੌਂਕ ਤੱਕ, ਸਿਵਲ ਸਟੇਸ਼ਨ, ਮਿੰਨੀ ਸਕੱਤਰੇਤ, ਪੁਲਿਸ ਪੈਨਸ਼ਨਰ ਭਵਨ, ਪੁਰਾਣੀ ਤਹਿਸੀਲ, ਸੰਜੇ ਨਗਰ ਅਤੇ ਆਵਾ ਬਸਤੀ, ਕਾਲਾ ਸਿੰਘ ਸਿੱਧੂ ਕਲੋਨੀ, ਨੇੜੇ ਦਾਣਾ ਮੰਡੀ, ਰਾਮਬਾਗ ਰੋਡ ਤੇ 80 ਫੁੱਟੀ ਰੋਡ ਦਾ ਏਰੀਆ, ਪੂਜਾ ਵਾਲਾ ਮਹੱਲਾ ਤੋਂ ਪੀ.ਆਰ.ਟੀ. ਸੀ. ਰੋਡ ਦਾ ਖੱਬਾ ਪਾਸਾ, ਜੀ. ਟੀ. ਰੋਡ ਹੁੰਦੇ ਹੋਏ ਮਾਲ ਰੋਡ ਫਾਇਰ ਬ੍ਰਿਗੇਡ, ਕਿਲਾ ਰੋਡ ਹੁੰਦੇ ਹੋਏ ਪੂਜਾ ਵਾਲਾ ਮੁਹੱਲਾ, ਬੱਸ ਸਟੈਂਡ, ਮਾਡਲ ਟਾਊਨ ਫੇਸ-3, ਬਾਬਾ ਫਰੀਦ ਨਗਰ, ਬਰਨਾਲਾ ਬਾਈਪਾਸ ਰੋਡ ਅਤੇ ਵਿਸ਼ਕਰਮਾ ਮਾਰਕੀਟ, ਪਾਲੀਟੈਕਨਿਕ ਕਾਲਜ ਵਿਖੇ ਫ਼ਾਗਿੰਗ ਸਪਰੇਅ ਕੀਤੀ ਜਾਵੇਗੀ, 11 ਸਤੰਬਰ : ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਹਿਰ ਅੰਦਰ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਸਪਰੇਅ ਫੌਗਿੰਗ ਮਸ਼ੀਨ ਰਾਹੀਂ ਕਰਵਾਈ ਜਾ ਰਹੀ ਹੈ। ਮਸ਼ੀਨ ਚਲਾਉਣ ਦਾ ਸਮਾਂ ਸ਼ਾਮ 6:30 ਵਜੇ ਤੋਂ ਸ਼ੁਰੂ ਹੋਵੇਗਾ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ੌਗਿੰਗ ਸਪਰੇਅ ਸਮੇਂ ਆਪਣੇ ਘਰਾਂ ਦੀਆਂ ਖਿੜਕੀਆਂ ਤੇ ਦਰਵਾਜੇ ਖੁੱਲੇ ਰੱਖੇ ਜਾਣ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੈਨੇਟਰੀ ਸੁਪਰਵਾਈਜ਼ਰ ਸ਼੍ਰੀ ਰਮਨਦੀਪ ਨੇ ਦੱਸਿਆ ਕਿ ਮਿਤੀ 12 ਸਤੰਬਰ ਨੂੰ ਚੰਦਸਰ ਬਸਤੀ, ਬੈਂਕ ਕਲੋਨੀ, ਨਾਰਥ ਅਸਟੇਟ ਅਤੇ ਲਾਲ ਕੁਆਟਰ, ਕਮਲਾ ਨਹਿਰੂ ਕਲੋਨੀ ਦਾ ਏਰੀਆ, ਪਰਜਾਪਤ ਕਲੋਨੀ, ਆਜ਼ਾਦ ਨਗਰ, ਸ਼ਿਵ ਕਲੋਨੀ, ਸਰਾਭਾ ਨਗਰ ਦਾ ਖੱਬਾ ਪਾਸਾ ਅਤੇ ਬਰਾੜ ਬੰਧੂ ਵਾਲਾ ਏਰੀਆ, ਅਮਰੀਕ ਸਿੰਘ ਰੋਡ ਦਾ ਸੱਜਾ ਪਾਸਾ, ਸੁਭਾਸ਼ ਗਲੀ, ਨਹਿਰੂ ਗਲੀ ਆਦਿ ਅਹਾਤਾ ਨਿਆਜ਼ ਮੁਹੰਮਦ ਦਾ ਏਰੀਆ, ਨਵੀ ਬਸਤੀ ਗਲੀ ਨੰਬਰ 1 ਤੋਂ 6 ਤੱਕ ਦਾ ਏਰੀਆ, ਬਿਰਲਾ ਮਿੱਲ ਕਲੋਨੀ, ਮਾਲਵੀਆ ਨਗਰ ਆਦਿ, ਆਲਮ ਬਸਤੀ, ਦੁਭੇ ਕਲੋਨੀ, ਪਰਸਰਾਮ ਨਗਰ ਦਾ ਖੱਬਾ ਪਾਸਾ ਅਤੇ ਪਰਤਾਪ ਨਗਰ ਦਾ ਸੱਜਾ ਪਾਸਾ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਸਤੰਬਰ ਨੂੰ ਫਾਇਰ ਬ੍ਰਿਗੇਡ, ਮਾਲ ਰੋਡ ਸਟੇਸ਼ਨ ਤੋਂ ਤਾਰ ਬਜਾਰ, ਸਿਰਕੀ ਬਜ਼ਾਰ, ਪੁਰਾਣਾ ਥਾਣਾ ਕਿਲਾ ਰੋਡ ਹੁੰਦੇ ਹੋਏ ਫਾਇਰ ਬ੍ਰਿਗੇਡ ਤੱਕ ਦਾ ਅੰਦਰਲਾ ਏਰੀਆ, ਸਾਰੀਆਂ ਰੇਲਵੇ ਕਲੋਨੀਆਂ, ਆਦਰਸ਼ ਨਗਰ ਦਾ ਸੱਜਾ ਅਤੇ ਖੱਬਾ ਪਾਸਾ, ਮੰਦਰ ਕਲੋਨੀ, ਢਿੱਲੋਂ ਨਗਰ, ਐਨ.ਐਫ.ਐਲ. ਕਲੋਨੀ, ਥਰਮਲ ਕੱਚੀ ਕਲੋਨੀ, ਖੇਤਾ ਸਿੰਘ ਬਸਤੀ ਅਤੇ ਹਰਦੇਵ ਨਗਰ, ਕੋਠੇ ਕਾਮੇ ਕੇ, ਜਨਤਾ ਨਗਰ।
ਇਸੇ ਤਰਾਂ 14 ਸਤੰਬਰ ਨੂੰ ਮਿਉਂਸਪਲ ਕਲੋਨੀ, ਸੀਵਰੇਜ਼ ਬੋਰਡ, ਦਫ਼ਤਰ ਮਾਤਾ ਜੀ.ਵੀ. ਨਗਰ ਹਜੂਰਾ ਕਪੂਰਾ ਕਲੋਨੀ ਗਲੀ ਨੰ: 9, ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰ. 9 ਤੱਕ ਦਾ ਖੱਬਾ ਪਾਸਾ, ਰੋਜ਼ ਗਾਰਡਨ, ਜ਼ੋਗਰ ਪਾਰਕ, ਗੁਰੂ ਨਾਨਕ ਨਗਰ, ਹੋਮਲੈਂਡ, ਇੰਦਰ ਪ੍ਰਸਤ ਕਲੋਨੀ ਅਤੇ ਕੋਠੇ ਸੁੱਚਾ ਸਿੰਘ, ਗੂੰਗੇ ਅਤੇ ਬੋਲਿਆਂ ਦਾ ਸਕੂਲ, ਕਰਤਾਰ ਨਗਰ ਕਲੋਨੀ, ਨਸ਼ਾ ਛੁਡਾਊਂ ਕੇਂਦਰ, ਮਾਡਲ ਟਾਊਨ, ਫੇਸ-2, ਬੇਅੰਤ ਨਗਰ, ਕੱਚਾ ਧੋਬੀਆਣਾ ਅਤੇ ਧੋਬੀਆਣਾ ਬਸਤੀ ਏਰੀਆ, ਗੁਰੂ ਦੀ ਨਗਰੀ, ਵੂਮੈਨ ਹੋਸਟਲ, ਸਿਵਲ ਹਸਪਤਾਲ, ਹਾਜੀ ਰਤਨ ਲਿੰਕ ਰੋਡ, ਹਾਊਸ ਕਲੋਨੀ ਏਰੀਆ, ਰਿਜਨਲ ਸੈਂਟਰ, ਹਾਜੀ ਰਤਨ ਗੁਰਦੁਆਰਾ ਅਤੇ ਦਰਗਾਹ।
15 ਸਤੰਬਰ ਨੂੰ ਜੁਝਾਰ ਸਿੰਘ ਨਗਰ ਦਾ ਸੱਜਾ ਪਾਸਾ ਅਤੇ ਅਜੀਤ ਰੋਡ, ਘੋੜੇ ਵਾਲਾ ਚੌਂਕ ਤੋਂ ਅੱਗੇ ਦਾ ਖੱਬਾ ਪਾਸੇ ਵਾਲਾ ਏਰੀਆ, ਗੁਰੂ ਤੇਗ ਬਹਾਦਰ ਨਗਰ, ਪਰਿੰਦਾ ਰੋਡ ਦੀਆਂ ਗਲੀਆਂ, ਭੱਟੀ ਰੋਡ ਦਾ ਖੱਬਾ ਪਾਸਾ, ਗਨੇਸ਼ਾ ਬਸਤੀ, ਠਾਕੁਰ ਕਲੋਨੀ ਅਤੇ ਧੀਵਰ ਕਲੋਨੀ, ਅੰਬੇਦਕਰ ਨਗਰ ਦਾ ਏਰੀਆ, ਮਾਡਲ ਟਾਊਨ ਫੇਸ-1, ਰੇਡੀਓ ਕਲੋਨੀ, ਹਰਬੰਸ ਨਗਰ, ਸੰਤ ਨਗਰ, ਇੰਡਸਟ੍ਰੀਅਲ ਏਰੀਆ, ਮਤੀ ਦਾਸ ਨਗਰ, ਅਹਾਤਾ ਮਦੋਕਪੁਰਾ ਅਤੇ ਮੱਛੀ ਮਾਰਕਿਟ ਦਾ ਏਰੀਆ, ਅਹਾਤਾ ਸਿਕੰਦਰਪੁਰਾ, ਵੀਰ ਕਲੋਨੀ ਅਤੇ ਨਾਮਦੇਵ ਨਗਰ ਦਾ ਏਰੀਆ, ਆਰੀਆ ਨਗਰ, ਸ਼ਕਤੀ ਨਗਰ।
ਉਨਾਂ ਕਿਹਾ ਕਿ 16 ਸਤੰਬਰ ਨੂੰ ਸਰਾਭਾ ਨਗਰ, ਹਰਪਾਲ ਨਗਰ, ਬਸੰਤ ਬਿਹਾਰ ਅਤੇ ਅਗਰਵਾਲ ਕਲੋਨੀ ਦਾ ਏਰੀਆ, ਪੁਖਰਾਜ ਕਲੋਨੀ, ਮਿਨੋਚਾ ਕਲੋਨੀ, ਘਨੱਈਆ ਨਗਰ, ਵਾਲਮੀਕਿ ਬਸਤੀ, ਗਲੀ ਖੱਦਰ ਭੰਡਾਰ ਵਾਲਾ ਏਰੀਆ, ਸੰਗੂਆਣਾ ਬਸਤੀ, ਨਰੂਆਣਾ ਰੋਡ ਦੀਆਂ ਖੱਬੇ ਪਾਸੇ ਦੀਆਂ ਗਲੀਆਂ, ਸ਼ਹੀਦ ਭਗਤ ਸਿੰਘ ਨਗਰ, ਦਸਮੇਸ਼ ਨਗਰ, ਪਰਤਾਪ ਢਿੱਲੋਂ ਬਸਤੀ, ਪੀਪੀਆਂ ਵਾਲੀ ਗਲੀ, ਬਾਬਾ ਦੀਪ ਸਿੰਘ ਨਗਰ ਤੇ ਬਲਰਾਜ ਨਗਰ, ਨਛੱਤਰ ਨਗਰ, ਡੰਪ, ਸ਼ੀਸ਼ ਮਹਿਲ ਕਲੋਨੀ, ਮਾਨਸਾ ਰੋਡ ਪਿੱਛੇ ਮਹਿੰਦਰਾ ਏਜੰਸੀ।
ਇਸੇ ਤਰਾਂ 17 ਸਤੰਬਰ ਨੂੰ ਭਾਰਤ ਨਗਰ, ਪਟੇਲ ਨਗਰ, ਗ੍ਰੀਨ ਐਵਨਿਊ ਤੇ ਜੁਝਾਰ ਸਿੰਘ ਨਗਰ ਖੱਬੇ ਪਾਸੇ ਦਾ ਏਰੀਆ, ਪਰਤਾਪ ਨਗਰ ਦਾ ਖੱਬਾ ਪਾਸਾ, ਬਚਿੱਤਰ ਸਿੰਘ ਗੁਰਦੁਆਰੇ ਦਾ ਏਰੀਆ, ਹਰਬੰਸ ਕਲੋਨੀ, ਐਸ.ਏ.ਐਸ. ਨਗਰ, ਲਾਭ ਸਿੰਘ ਚੌਂਕ ਦਾ ਏਰੀਆ, ਹੰਸ ਨਗਰ, ਥਰਮਲ ਕਲੋਨੀ, ਜੋਗਾਨੰਦ ਰੋਡ ਦਾ ਏਰੀਆ, ਕੋਠੇ ਅਮਰਪੁਰਾ ਅਤੇ ਨਾਲ ਦੇ ਕੋਠੇ ਹਾਕਮ ਸਿੰਘ, ਗੁਰੂ ਗੋਬਿੰਦ ਸਿੰਘ ਨਗਰ ਅਤੇ ਬੱਲਾਰਾਮ ਨਗਰ ਗਲੀ ਨੰ. 10 ਦਾ ਸੱਜਾ ਪਾਸਾ, ਬੈਂਕ ਕਲੋਨੀ।
18 ਸਤੰਬਰ ਨੂੰ ਅਜੀਤ ਰੋਡ ਦੋਵੇਂ ਪਾਸੇ, ਘੋੜੇ ਵਾਲਾ ਚੌਂਕ, ਪਾਵਰ ਹਾਊਸ ਰੋਡ ਦਾ ਖੱਬਾ ਪਾਸਾ, 100 ਫੁੱਟੀ ਚੌਂਕ ਤੱਕ, ਬੀਬੀ ਵਾਲਾ ਰੋਡ ਦੇ ਸੱਜੇ ਪਾਸੇ ਦਾ ਏਰੀਆ, ਅਮਰਪੁਰਾ ਬਸਤੀ, ਮਹਿਣਾ ਬਸਤੀ, ਬੰਗੀ ਨਗਰ, ਊਧਮ ਸਿੰਘ ਨਗਰ ਅਤੇ ਗਨਪਤੀ ਇੰਨਕਲੇਵ, ਪੁਲਿਸ ਕੁਆਰਟਰ, ਹਰੀ ਨਗਰ, ਪ੍ਰੀਤ ਨਗਰ ਅਤੇ ਲਾਲ ਸਿੰਘ ਬਸਤੀ ਦਾ ਸਾਰਾ ਏਰੀਆ ਦੋਨੋਂ ਸਾਈਡਾਂ, ਅਰਜਨ ਨਗਰ, ਗੁਰੂਕੁਲ ਰੋਡ, ਗੋਪਾਲ ਨਗਰ, 80 ਫੁੱਟੀ ਰੋਡ ਅਤੇ ਰੋਡ ਦਾ ਸੱਜਾ ਪਾਸਾ, ਪਰਸਰਾਮ ਨਗਰ ਦਾ ਸੱਜਾ ਪਾਸਾ, ਜੋਗੀ ਨਗਰ, ਰਾਜੀਵ ਗਾਂਧੀ ਨਗਰ।
ਇਸੇ ਤਰਾਂ 19 ਸਤੰਬਰ ਨੂੰ ਪਾਵਰ ਹਾਊਸ ਰੋਡ ਦਾ ਸੱਜਾ ਪਾਸਾ ਚੌਂਕ ਤੱਕ, ਸਿਵਲ ਸਟੇਸ਼ਨ, ਮਿੰਨੀ ਸਕੱਤਰੇਤ, ਪੁਲਿਸ ਪੈਨਸ਼ਨਰ ਭਵਨ, ਪੁਰਾਣੀ ਤਹਿਸੀਲ, ਸੰਜੇ ਨਗਰ ਅਤੇ ਆਵਾ ਬਸਤੀ, ਕਾਲਾ ਸਿੰਘ ਸਿੱਧੂ ਕਲੋਨੀ, ਨੇੜੇ ਦਾਣਾ ਮੰਡੀ, ਰਾਮਬਾਗ ਰੋਡ ਤੇ 80 ਫੁੱਟੀ ਰੋਡ ਦਾ ਏਰੀਆ, ਪੂਜਾ ਵਾਲਾ ਮਹੱਲਾ ਤੋਂ ਪੀ.ਆਰ.ਟੀ. ਸੀ. ਰੋਡ ਦਾ ਖੱਬਾ ਪਾਸਾ, ਜੀ. ਟੀ. ਰੋਡ ਹੁੰਦੇ ਹੋਏ ਮਾਲ ਰੋਡ ਫਾਇਰ ਬ੍ਰਿਗੇਡ, ਕਿਲਾ ਰੋਡ ਹੁੰਦੇ ਹੋਏ ਪੂਜਾ ਵਾਲਾ ਮੁਹੱਲਾ, ਬੱਸ ਸਟੈਂਡ, ਮਾਡਲ ਟਾਊਨ ਫੇਸ-3, ਬਾਬਾ ਫਰੀਦ ਨਗਰ, ਬਰਨਾਲਾ ਬਾਈਪਾਸ ਰੋਡ ਅਤੇ ਵਿਸ਼ਕਰਮਾ ਮਾਰਕੀਟ, ਪਾਲੀਟੈਕਨਿਕ ਕਾਲਜ ਵਿਖੇ ਫ਼ਾਗਿੰਗ ਸਪਰੇਅ ਕੀਤੀ ਜਾਵੇਗੀ11 ਸਤੰਬਰ – ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਹਿਰ ਅੰਦਰ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਸਪਰੇਅ ਫੌਗਿੰਗ ਮਸ਼ੀਨ ਰਾਹੀਂ ਕਰਵਾਈ ਜਾ ਰਹੀ ਹੈ। ਮਸ਼ੀਨ ਚਲਾਉਣ ਦਾ ਸਮਾਂ ਸ਼ਾਮ 6:30 ਵਜੇ ਤੋਂ ਸ਼ੁਰੂ ਹੋਵੇਗਾ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫ਼ੌਗਿੰਗ ਸਪਰੇਅ ਸਮੇਂ ਆਪਣੇ ਘਰਾਂ ਦੀਆਂ ਖਿੜਕੀਆਂ ਤੇ ਦਰਵਾਜੇ ਖੁੱਲੇ ਰੱਖੇ ਜਾਣ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੈਨੇਟਰੀ ਸੁਪਰਵਾਈਜ਼ਰ ਸ਼੍ਰੀ ਰਮਨਦੀਪ ਨੇ ਦੱਸਿਆ ਕਿ ਮਿਤੀ 12 ਸਤੰਬਰ ਨੂੰ ਚੰਦਸਰ ਬਸਤੀ, ਬੈਂਕ ਕਲੋਨੀ, ਨਾਰਥ ਅਸਟੇਟ ਅਤੇ ਲਾਲ ਕੁਆਟਰ, ਕਮਲਾ ਨਹਿਰੂ ਕਲੋਨੀ ਦਾ ਏਰੀਆ, ਪਰਜਾਪਤ ਕਲੋਨੀ, ਆਜ਼ਾਦ ਨਗਰ, ਸ਼ਿਵ ਕਲੋਨੀ, ਸਰਾਭਾ ਨਗਰ ਦਾ ਖੱਬਾ ਪਾਸਾ ਅਤੇ ਬਰਾੜ ਬੰਧੂ ਵਾਲਾ ਏਰੀਆ, ਅਮਰੀਕ ਸਿੰਘ ਰੋਡ ਦਾ ਸੱਜਾ ਪਾਸਾ, ਸੁਭਾਸ਼ ਗਲੀ, ਨਹਿਰੂ ਗਲੀ ਆਦਿ ਅਹਾਤਾ ਨਿਆਜ਼ ਮੁਹੰਮਦ ਦਾ ਏਰੀਆ, ਨਵੀ ਬਸਤੀ ਗਲੀ ਨੰਬਰ 1 ਤੋਂ 6 ਤੱਕ ਦਾ ਏਰੀਆ, ਬਿਰਲਾ ਮਿੱਲ ਕਲੋਨੀ, ਮਾਲਵੀਆ ਨਗਰ ਆਦਿ, ਆਲਮ ਬਸਤੀ, ਦੁਭੇ ਕਲੋਨੀ, ਪਰਸਰਾਮ ਨਗਰ ਦਾ ਖੱਬਾ ਪਾਸਾ ਅਤੇ ਪਰਤਾਪ ਨਗਰ ਦਾ ਸੱਜਾ ਪਾਸਾ।ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਸਤੰਬਰ ਨੂੰ ਫਾਇਰ ਬ੍ਰਿਗੇਡ, ਮਾਲ ਰੋਡ ਸਟੇਸ਼ਨ ਤੋਂ ਤਾਰ ਬਜਾਰ, ਸਿਰਕੀ ਬਜ਼ਾਰ, ਪੁਰਾਣਾ ਥਾਣਾ ਕਿਲਾ ਰੋਡ ਹੁੰਦੇ ਹੋਏ ਫਾਇਰ ਬ੍ਰਿਗੇਡ ਤੱਕ ਦਾ ਅੰਦਰਲਾ ਏਰੀਆ, ਸਾਰੀਆਂ ਰੇਲਵੇ ਕਲੋਨੀਆਂ, ਆਦਰਸ਼ ਨਗਰ ਦਾ ਸੱਜਾ ਅਤੇ ਖੱਬਾ ਪਾਸਾ, ਮੰਦਰ ਕਲੋਨੀ, ਢਿੱਲੋਂ ਨਗਰ, ਐਨ.ਐਫ.ਐਲ. ਕਲੋਨੀ, ਥਰਮਲ ਕੱਚੀ ਕਲੋਨੀ, ਖੇਤਾ ਸਿੰਘ ਬਸਤੀ ਅਤੇ ਹਰਦੇਵ ਨਗਰ, ਕੋਠੇ ਕਾਮੇ ਕੇ, ਜਨਤਾ ਨਗਰ।ਇਸੇ ਤਰਾਂ 14 ਸਤੰਬਰ ਨੂੰ ਮਿਉਂਸਪਲ ਕਲੋਨੀ, ਸੀਵਰੇਜ਼ ਬੋਰਡ, ਦਫ਼ਤਰ ਮਾਤਾ ਜੀ.ਵੀ. ਨਗਰ ਹਜੂਰਾ ਕਪੂਰਾ ਕਲੋਨੀ ਗਲੀ ਨੰ: 9, ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰ. 9 ਤੱਕ ਦਾ ਖੱਬਾ ਪਾਸਾ, ਰੋਜ਼ ਗਾਰਡਨ, ਜ਼ੋਗਰ ਪਾਰਕ, ਗੁਰੂ ਨਾਨਕ ਨਗਰ, ਹੋਮਲੈਂਡ, ਇੰਦਰ ਪ੍ਰਸਤ ਕਲੋਨੀ ਅਤੇ ਕੋਠੇ ਸੁੱਚਾ ਸਿੰਘ, ਗੂੰਗੇ ਅਤੇ ਬੋਲਿਆਂ ਦਾ ਸਕੂਲ, ਕਰਤਾਰ ਨਗਰ ਕਲੋਨੀ, ਨਸ਼ਾ ਛੁਡਾਊਂ ਕੇਂਦਰ, ਮਾਡਲ ਟਾਊਨ, ਫੇਸ-2, ਬੇਅੰਤ ਨਗਰ, ਕੱਚਾ ਧੋਬੀਆਣਾ ਅਤੇ ਧੋਬੀਆਣਾ ਬਸਤੀ ਏਰੀਆ, ਗੁਰੂ ਦੀ ਨਗਰੀ, ਵੂਮੈਨ ਹੋਸਟਲ, ਸਿਵਲ ਹਸਪਤਾਲ, ਹਾਜੀ ਰਤਨ ਲਿੰਕ ਰੋਡ, ਹਾਊਸ ਕਲੋਨੀ ਏਰੀਆ, ਰਿਜਨਲ ਸੈਂਟਰ, ਹਾਜੀ ਰਤਨ ਗੁਰਦੁਆਰਾ ਅਤੇ ਦਰਗਾਹ।15 ਸਤੰਬਰ ਨੂੰ ਜੁਝਾਰ ਸਿੰਘ ਨਗਰ ਦਾ ਸੱਜਾ ਪਾਸਾ ਅਤੇ ਅਜੀਤ ਰੋਡ, ਘੋੜੇ ਵਾਲਾ ਚੌਂਕ ਤੋਂ ਅੱਗੇ ਦਾ ਖੱਬਾ ਪਾਸੇ ਵਾਲਾ ਏਰੀਆ, ਗੁਰੂ ਤੇਗ ਬਹਾਦਰ ਨਗਰ, ਪਰਿੰਦਾ ਰੋਡ ਦੀਆਂ ਗਲੀਆਂ, ਭੱਟੀ ਰੋਡ ਦਾ ਖੱਬਾ ਪਾਸਾ, ਗਨੇਸ਼ਾ ਬਸਤੀ, ਠਾਕੁਰ ਕਲੋਨੀ ਅਤੇ ਧੀਵਰ ਕਲੋਨੀ, ਅੰਬੇਦਕਰ ਨਗਰ ਦਾ ਏਰੀਆ, ਮਾਡਲ ਟਾਊਨ ਫੇਸ-1, ਰੇਡੀਓ ਕਲੋਨੀ, ਹਰਬੰਸ ਨਗਰ, ਸੰਤ ਨਗਰ, ਇੰਡਸਟ੍ਰੀਅਲ ਏਰੀਆ, ਮਤੀ ਦਾਸ ਨਗਰ, ਅਹਾਤਾ ਮਦੋਕਪੁਰਾ ਅਤੇ ਮੱਛੀ ਮਾਰਕਿਟ ਦਾ ਏਰੀਆ, ਅਹਾਤਾ ਸਿਕੰਦਰਪੁਰਾ, ਵੀਰ ਕਲੋਨੀ ਅਤੇ ਨਾਮਦੇਵ ਨਗਰ ਦਾ ਏਰੀਆ, ਆਰੀਆ ਨਗਰ, ਸ਼ਕਤੀ ਨਗਰ।ਉਨਾਂ ਕਿਹਾ ਕਿ 16 ਸਤੰਬਰ ਨੂੰ ਸਰਾਭਾ ਨਗਰ, ਹਰਪਾਲ ਨਗਰ, ਬਸੰਤ ਬਿਹਾਰ ਅਤੇ ਅਗਰਵਾਲ ਕਲੋਨੀ ਦਾ ਏਰੀਆ, ਪੁਖਰਾਜ ਕਲੋਨੀ, ਮਿਨੋਚਾ ਕਲੋਨੀ, ਘਨੱਈਆ ਨਗਰ, ਵਾਲਮੀਕਿ ਬਸਤੀ, ਗਲੀ ਖੱਦਰ ਭੰਡਾਰ ਵਾਲਾ ਏਰੀਆ, ਸੰਗੂਆਣਾ ਬਸਤੀ, ਨਰੂਆਣਾ ਰੋਡ ਦੀਆਂ ਖੱਬੇ ਪਾਸੇ ਦੀਆਂ ਗਲੀਆਂ, ਸ਼ਹੀਦ ਭਗਤ ਸਿੰਘ ਨਗਰ, ਦਸਮੇਸ਼ ਨਗਰ, ਪਰਤਾਪ ਢਿੱਲੋਂ ਬਸਤੀ, ਪੀਪੀਆਂ ਵਾਲੀ ਗਲੀ, ਬਾਬਾ ਦੀਪ ਸਿੰਘ ਨਗਰ ਤੇ ਬਲਰਾਜ ਨਗਰ, ਨਛੱਤਰ ਨਗਰ, ਡੰਪ, ਸ਼ੀਸ਼ ਮਹਿਲ ਕਲੋਨੀ, ਮਾਨਸਾ ਰੋਡ ਪਿੱਛੇ ਮਹਿੰਦਰਾ ਏਜੰਸੀ।ਇਸੇ ਤਰਾਂ 17 ਸਤੰਬਰ ਨੂੰ ਭਾਰਤ ਨਗਰ, ਪਟੇਲ ਨਗਰ, ਗ੍ਰੀਨ ਐਵਨਿਊ ਤੇ ਜੁਝਾਰ ਸਿੰਘ ਨਗਰ ਖੱਬੇ ਪਾਸੇ ਦਾ ਏਰੀਆ, ਪਰਤਾਪ ਨਗਰ ਦਾ ਖੱਬਾ ਪਾਸਾ, ਬਚਿੱਤਰ ਸਿੰਘ ਗੁਰਦੁਆਰੇ ਦਾ ਏਰੀਆ, ਹਰਬੰਸ ਕਲੋਨੀ, ਐਸ.ਏ.ਐਸ. ਨਗਰ, ਲਾਭ ਸਿੰਘ ਚੌਂਕ ਦਾ ਏਰੀਆ, ਹੰਸ ਨਗਰ, ਥਰਮਲ ਕਲੋਨੀ, ਜੋਗਾਨੰਦ ਰੋਡ ਦਾ ਏਰੀਆ, ਕੋਠੇ ਅਮਰਪੁਰਾ ਅਤੇ ਨਾਲ ਦੇ ਕੋਠੇ ਹਾਕਮ ਸਿੰਘ, ਗੁਰੂ ਗੋਬਿੰਦ ਸਿੰਘ ਨਗਰ ਅਤੇ ਬੱਲਾਰਾਮ ਨਗਰ ਗਲੀ ਨੰ. 10 ਦਾ ਸੱਜਾ ਪਾਸਾ, ਬੈਂਕ ਕਲੋਨੀ।18 ਸਤੰਬਰ ਨੂੰ ਅਜੀਤ ਰੋਡ ਦੋਵੇਂ ਪਾਸੇ, ਘੋੜੇ ਵਾਲਾ ਚੌਂਕ, ਪਾਵਰ ਹਾਊਸ ਰੋਡ ਦਾ ਖੱਬਾ ਪਾਸਾ, 100 ਫੁੱਟੀ ਚੌਂਕ ਤੱਕ, ਬੀਬੀ ਵਾਲਾ ਰੋਡ ਦੇ ਸੱਜੇ ਪਾਸੇ ਦਾ ਏਰੀਆ, ਅਮਰਪੁਰਾ ਬਸਤੀ, ਮਹਿਣਾ ਬਸਤੀ, ਬੰਗੀ ਨਗਰ, ਊਧਮ ਸਿੰਘ ਨਗਰ ਅਤੇ ਗਨਪਤੀ ਇੰਨਕਲੇਵ, ਪੁਲਿਸ ਕੁਆਰਟਰ, ਹਰੀ ਨਗਰ, ਪ੍ਰੀਤ ਨਗਰ ਅਤੇ ਲਾਲ ਸਿੰਘ ਬਸਤੀ ਦਾ ਸਾਰਾ ਏਰੀਆ ਦੋਨੋਂ ਸਾਈਡਾਂ, ਅਰਜਨ ਨਗਰ, ਗੁਰੂਕੁਲ ਰੋਡ, ਗੋਪਾਲ ਨਗਰ, 80 ਫੁੱਟੀ ਰੋਡ ਅਤੇ ਰੋਡ ਦਾ ਸੱਜਾ ਪਾਸਾ, ਪਰਸਰਾਮ ਨਗਰ ਦਾ ਸੱਜਾ ਪਾਸਾ, ਜੋਗੀ ਨਗਰ, ਰਾਜੀਵ ਗਾਂਧੀ ਨਗਰ।
ਇਸੇ ਤਰਾਂ 19 ਸਤੰਬਰ ਨੂੰ ਪਾਵਰ ਹਾਊਸ ਰੋਡ ਦਾ ਸੱਜਾ ਪਾਸਾ ਚੌਂਕ ਤੱਕ, ਸਿਵਲ ਸਟੇਸ਼ਨ, ਮਿੰਨੀ ਸਕੱਤਰੇਤ, ਪੁਲਿਸ ਪੈਨਸ਼ਨਰ ਭਵਨ, ਪੁਰਾਣੀ ਤਹਿਸੀਲ, ਸੰਜੇ ਨਗਰ ਅਤੇ ਆਵਾ ਬਸਤੀ, ਕਾਲਾ ਸਿੰਘ ਸਿੱਧੂ ਕਲੋਨੀ, ਨੇੜੇ ਦਾਣਾ ਮੰਡੀ, ਰਾਮਬਾਗ ਰੋਡ ਤੇ 80 ਫੁੱਟੀ ਰੋਡ ਦਾ ਏਰੀਆ, ਪੂਜਾ ਵਾਲਾ ਮਹੱਲਾ ਤੋਂ ਪੀ.ਆਰ.ਟੀ. ਸੀ. ਰੋਡ ਦਾ ਖੱਬਾ ਪਾਸਾ, ਜੀ. ਟੀ. ਰੋਡ ਹੁੰਦੇ ਹੋਏ ਮਾਲ ਰੋਡ ਫਾਇਰ ਬ੍ਰਿਗੇਡ, ਕਿਲਾ ਰੋਡ ਹੁੰਦੇ ਹੋਏ ਪੂਜਾ ਵਾਲਾ ਮੁਹੱਲਾ, ਬੱਸ ਸਟੈਂਡ, ਮਾਡਲ ਟਾਊਨ ਫੇਸ-3, ਬਾਬਾ ਫਰੀਦ ਨਗਰ, ਬਰਨਾਲਾ ਬਾਈਪਾਸ ਰੋਡ ਅਤੇ ਵਿਸ਼ਕਰਮਾ ਮਾਰਕੀਟ, ਪਾਲੀਟੈਕਨਿਕ ਕਾਲਜ ਵਿਖੇ ਫ਼ਾਗਿੰਗ ਸਪਰੇਅ ਕੀਤੀ ਜਾਵੇਗੀ