Menu

ਪੂਰੇ ਉਤਸ਼ਾਹ ਨਾਲ ਜਾਰੀ ਪ੍ਰੀ ਪ੍ਰਾਇਮਰੀ ਮਾਪੇ ਅਧਿਆਪਕ ਮਿਲਣੀ

ਫਾਜ਼ਿਲਕਾ 22 ਅਕਤੂਬਰ(ਸੁਰਿੰਦਰਜੀਤ ਸਿੰਘ)  –  ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਭਲਾਈ ਲਈ ਮਾਪਿਆਂ ਨਾਲ ਕੀਤੇ ਜਾ ਰਹੇ ਚੰਗੇ ਤਾਲਮੇਲ ਨੂੰ ਅੱਗੇ ਵਧਾਉਂਦਿਆਂ ਦੋ ਦਿਨਾਂ ਪ੍ਰੀ  ਪ੍ਰਾਇਮਰੀ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਾਪੇ ਅਧਿਆਪਕ ਮਿਲਣੀ ਕੀਤੀ ਜਾ ਰਹੀ ।ਇਸ ਪ੍ਰੋਗਰਾਮ ਤਹਿਤ ਅਧਿਆਪਕਾਂ  ਵੱਲੋ ਵੱਖ ਵੱਖ ਸਾਧਨ ਰਾਹੀ ਮਾਪਿਆਂ ਨਾਲ ਸਪੰਰਕ ਕਰਕੇ ਪ੍ਰੀ ਪ੍ਰਾਇਮਰੀ ਬੱਚਿਆਂ  ਲਈ ਹਰ ਰੋਜ ਆ ਰਹੇ ਹੋਮਵਰਕ ਨੂੰ ਸੁਚਾਰੂ ਰੂਪ ਨਾਲ ਹੱਲ ਕਰਵਾਉਣ ਅਤੇ ਬੱਚਿਆਂ ਤੱਕ ਪਹੁੰਚਾਏ ਗਏ ਸਟੱਡੀ ਮਟੀਰੀਅਲ ਦੀ ਵਰਤੋ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ।ਆਉਣ ਵਾਲੇ ਦਿਨਾਂ ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਹੋਣ ਵਾਲੇ ਮੁਲਾਂਕਣ ਲਈ ਵੀ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹਨਾਂ  ਮੀਟਿੰਗਾਂ ਵਿੱਚ ਆਂਗਣਵਾੜੀ ਵਰਕਰ ਅਤੇ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰਾਂ ਵੱਲੋਂ ਵੀ ਸਮੂਲੀਅਤ ਕੀਤੀ ਜਾ ਰਹੀ ਹੈ। ਉਕਤ ਪ੍ਰੋਗਰਾਮ ਦੀ ਮੋਨੀਟਰਿੰਗ ਜਿਲ੍ਹਾ ਸਿੱਖਿਆ ਅਫਸਰ ਐਲੀ. ਅਤੇ ਸਕੈ. ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ  ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਬ੍ਰਿਜ ਮੋਹਨ ਸਿੰਘ ਬੇਦੀ ਵੱਲੋ ਕੀਤੀ ਜਾ ਰਹੀ ਹੈ। ਇਸ ਤੋ ਇਲਾਵਾ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ  ਰਜਿੰਦਰ ਕੁਮਾਰ,ਜਿਲ੍ਹਾ ਸਹਾਇਕ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ, ਸਮੂਹ ਬੀਪੀਓਜ, ਸਮੂਹ ਬੀਐਮਟੀ, ਸਮੂਹ ਸੀਐਚਟੀ, ਸਮੂਹ ਸੀਐਮਟੀ ਅਤੇ ਸਮੁੱਚੇ ਅਧਿਆਪਕ ਵਰਗ ਵੱਲੋਂ ਉਕਤ ਪ੍ਰੋਗਰਾਮ ਦੀ ਸਫਲਤਾ ਲਈ  ਯਤਨ ਕੀਤੇ ਜਾ ਰਹੇ ਹਨ ਜਿਲ੍ਹਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਸੰਦੀਪ ਗੁੰਬਰ ਅਤੇ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਵੱਲੋ ਵੀ ਬਣਦਾ ਯੋਗਦਾਨ ਦਿੱਤਾ ਜਾ ਰਿਹਾ ਹੈ।

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 21 ਮਈ 2024- ਦਿੱਲੀ ਆਬਕਾਰੀ…

ਸਵਾਤੀ ਮਾਲੀਵਾਲ ਮਾਮਲੇ ਦੀ ਜਾਂਚ…

 ਦਿੱਲੀ, 21 ਮਈ-ਆਮ ਆਦਮੀ ਪਾਰਟੀ ਦੀ ਰਾਜ…

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ…

ਫਤਿਹਪੁਰ (ਯੂਪੀ),  20 ਮਈ 2024 : ਲੋਕ…

Listen Live

Subscription Radio Punjab Today

ਬਲਵਿੰਦਰ ਸਿੰਘ ਨੇ ਪੰਜਾਬੀਆਂ ਦਾ ਵਧਾਇਆ ਮਾਣ,…

21 ਮਈ 2024-ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਪੰਜਾਬ ਦੇ ਨਾਲ-ਨਾਲ ਸਿੱਖ ਭਾਈਚਾਰੇ ਦਾ ਨਾਂ ਵੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

Our Facebook

Social Counter

  • 40518 posts
  • 0 comments
  • 0 fans