Menu

ਪੰਜਾਬ ਪੁਲਿਸ ਦੇ ਦੋ ਸੀਨੀਅਰ ਸਿਪਾਹੀ ਇੱਕ ਕਿਲੋ ਅਫੀਮ ਤੇ ਡੋਡਿਆਂ ਸਣੇ ਕਾਬੂ

ਫ਼ਤਹਿਗੜ੍ਹ ਸਾਹਿਬ  22  ਅਕਤੂਬਰ (ਹਰਜੀਤ ਮਠਾੜੂ) –  ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਦੋ ਸੀਨੀਅਰ ਸਿਪਾਹੀਆਂ ਨੂੰ ਇੱਕ ਕਿਲੋ ਅਫੀਮ ਅਤੇ 07 ਕਿਲੋਂ ਡੋਡਿਆਂ/ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ ਦਿੱਤੀ। ਐਸਐਸਪੀ ਨੇ ਦੱਸਿਆ ਕਿ  ਐਸ.ਪੀ(ਜਾਂਚ) ਜਗਜੀਤ ਸਿੰਘ ਜੱਲ੍ਹਾ ਦੀ ਅਗਵਾਈ ਅਤੇ  ਡੀ.ਐਸ.ਪੀ. ਖਮਾਣੋਂ ਧਰਮਪਾਲ ਦੀ ਨਿਗਰਾਨੀ ਹੇਠ ਮੁੱਖ ਥਾਣਾ ਅਫਸਰ ਖਮਾਣੋਂ ਇੰਸਪੈਕਟਰ ਹਰਵਿੰਦਰ ਸਿੰਘ ਦੀ ਟੀਮ ਵਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਕਿਲੋ ਅਫੀਮ ਅਤੇ 07 ਕਿਲੋ ਡੋਡੋ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤਾ ਦੋਸ਼ੀ ਲੁਧਿਆਣਾ ਵਿਖੇ ਨਾਰਕੋਟਿਕ ਸੈਲ ਵਿੱਚ ਤਾਇਨਾਤ ਕਥਿਤ ਦੋਸ਼ੀ ਤੋਂ ਲਿਆ ਕੇ ਅਫੀਮ ਤੇ ਡੋਡੋ ਵੇਚਦਾ ਸੀ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans