Menu

ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲੇ ਲੋਕਾਂ ਨੂੰ ਮਿਲਣੀ ਚਾਹੀਦੀ ਹੈ ਮਿਸਾਲੀ ਸਜ਼ਾ-ਜੀਂਦੜ

ਕਾਹਨੂੰਵਾਨ (ਕੁਲਦੀਪ ਜਾਫਲਪੁਰ) – ਬੀਤੇ ਦਿਨੀਂ ਜ਼ਿਲ੍ਹਾ ਹਸ਼ਿਆਰਪੁਰ ਦੇ ਕਸਬਾ ਟਾਂਡਾ ਕੋਲ ਇਕ ਮਸੂਮ ਬੱਚੀ ਨਾਲ ਵਾਪਰੀ ਜਬਰ ਜ਼ਨਾਹ ਦੀ ਘਟਨਾ ਨੇ ਸਮੁੱਚੀ ਮਾਨਵਤਾ ਦਾ ਸਿਰ ਨੀਵਾਂ ਕਰ ਕੇ ਰੱਖ ਦਿੱਤਾ ਹੈ।ਇਸ ਘਟਨਾ ਦੀ ਚੁਫੇਰਿਓਂ ਵੱਡੇ ਸ਼ਬਦਾਂ ਵਿਚ ਨਿੰਦਾ ਹੋ ਰਹੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲਾ ਗੁਰਦਾਸਪੁਰ ਪ੍ਰਧਾਨ ਬੀਬੀ ਸ਼ਰਨਜੀਤ ਕੌਰ ਜੀਂਦਡ਼ ਨੇ ਕਿਹਾ ਕਿ ਇਹ ਘਟਨਾ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਨੁੱਖਾਂ ਵਿੱਚ ਵੀ ਸ਼ੈਤਾਨ ਦਾ ਵਾਸਾ ਹੈ। ਅਜਿਹਾ ਘਿਨੌਣਾ ਕਾਰਾ ਕੋਈ ਮਨੁੱਖ ਨਹੀਂ ਕਰ ਸਕਦਾ। ਕੇਵਲ ਮਨੁੱਖਤਾ ਦੀ ਸੋਚ ਤੋਂ ਡਿੱਗੇ ਲੋਕ ਹੀ ਕਰ ਸਕਦੇ ਨੇ।ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਿੰਨੀ ਨਿਖੇਧੀ ਕੀਤੀ ਆਵੇ ਉਹ ਥੋੜ੍ਹੀ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਨੇ ਸਮੁੱਚੀ ਮਨੁੱਖਤਾ ਦਾ ਸਿਰ ਨੀਵਾਂ ਕਰ ਦਿੱਤਾ ਹੈ। ਇਸ ਲਈ ਮਨੁੱਖਤਾ ਦਾ ਕਟਕ ਕਰਨ ਵਾਲੇ ਲੋਕਾਂ ਨੂੰ ਕਨੂੰਨ ਵੱਲੋਂ ਇਕ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਅਜਿਹਾ ਘਿਨੌਣਾ ਜੁਰਮ ਸੁਣਦੇ ਹੀ ਬੰਦੇ ਦੀ ਰੂਹ ਕੰਬ ਜਾਂਦੀ ਹੈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਘੱਟੋ ਘੱਟ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜੋਗਿੰਦਰ ਕੌਰ ਬਲਵਿੰਦਰ ਕੌਰ ਰਾਜ ਕੁਮਾਰੀ ਕੁਲਵੰਤ ਕੌਰ ਮਨਜੀਤ ਕੌਰ ਗੁਰਬਿੰਦਰ ਕੌਰ ਕੁਲਵਿੰਦਰ ਕੌਰ ਪਲਵਿੰਦਰ ਕੌਰ ਹਾਜ਼ਰ ਸਨ।
 ਬੀਬੀ ਸ਼ਰਨਜੀਤ ਕੌਰ ਜੀਂਦਡ਼ ਗੱਲਬਾਤ ਕਰਦੇ ਹੋਏ

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39931 posts
  • 0 comments
  • 0 fans