Menu

ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਨੇ ਕਾਹਨੂੰਵਾਨ ਖੇਤਰ ਵਿਚ ਵਧਾਈ ਚੌਕਸੀ

ਕਾਹਨੂੰਵਾਨ( ਕੁਲਦੀਪ ਜਾਫਲਪੁਰ ) – ਪੰਜਾਬ ਵਿਚ ਇਹ ਸੀਜਲ ਤਿਓਹਾਰਾਂ ਦਾ ਸੀਜ਼ਨ ਵੱਜੋਂ ਜਾਣਿਆਂ ਜਾਂਦਾ ਹੈ। ਜਿਥੇ ਹੁਣ ਦਸਹਿਰੇ ਦਾ ਤਿਓਹਾਰ  ਉਸ ਦੇ ਨਾਲ ਹੀ ਕੁਝ ਦਿਨਾਂ ਬਾਅਦ ਦੀਵਾਲੀ ਦਾ ਤਿਓਹਾਰ ਵੀ ਆਉਣ ਵਾਲਾ ਹੈ। ਜਿਸ ਦੇ ਚਲਦਿਆਂ ਜ਼ਿਲ੍ਹਾ ਪੁਲਸ ਪ੍ਰਸ਼ਾਸ਼ਨ ਵੱਲੋਂ ਮਿਲੇ ਹੁਕਮਾਂ ਤੇ ਕਾਹਨੂੰਵਾਨ ਦੀ ਪੁਲਸ ਵੱਲੋਂ ਇਲਾਕੇ ਵਿੱਚ ਹਰ ਆਉਣ ਜਾਣ ਵਾਲੇ ਵਾਹਨ ਅਤੇ ਓਪਰੇ ਵਿਅਕਤੀ ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਅੱਜ ਸਠਿਆਲੀ ਪੁਲ ਉਤੇ ਪੁਲਸ ਵਲੋਂ ਲਗਾਏ ਗਏ ਕੀਤੀ ਗਈ ਨਾਕਾਬੰਦੀ ਦੌਰਾਨ ਇਤਿਹਾਤ ਵੱਜੋਂ ਵਾਹਨਾਂ ਦੀ ਤਲਾਸ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ ਹਰ ਪ੍ਰੀਤਮ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਕਪਤਾਨ ਗੁਰਦਾਸਪੁਰ ਰਜਿੰਦਰ ਸਿੰਘ ਸੋਹਲ  ਦੇ ਹੁਕਮਾਂ ਤੇ ਥਾਣਾ ਕਾਹਨੂੰਵਾਨ ਦੀ ਪੁਲਸ ਵਲੋਂ ਵੀ ਆਪਣੀ ਡਿਊਟੀ ਪੂਰੀ ਮੁਸ਼ਤੈਦੀ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜਿਥੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਬਰਕਰਾਰ ਰੱਖਣ ਲਈ ਇਹ ਤਲਾਸ਼ੀ ਅਭਿਆਨ ਚੱਲ ਰਿਹਾ ਹੈ ਉਸ ਦੇ ਨਾਲ ਨਾਲ ਕਰੋਨਾ ਦੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਦੱਸੇ ਨਿਯਮਾਂ ਦੀ ਪਾਲਣਾ ਕਰਾਉਣ ਲਈ ਪੁਲਸ ਪਾਬੰਦ ਹੈ।ਇਸ ਮੌਕੇ ਉਨ੍ਹਾਂ ਨੇ ਕਿਹਾ ਕਰੋਨਾ ਸੰਕਟ ਅਜੇ ਬਰਕਰਾਰ ਹੈ ਇਸ ਲਈ ਲੋਕਾਂ ਨੂੰ ਬਿਨਾਂ ਮਾਸਕ ਅਤੇ ਤੀਹਰੀ ਸਵਾਰੀ ਜਿਹੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਮਜਬੂਰ ਮਾਪੇ ਨਾ ਚੁਕਾ ਸਕੇ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39919 posts
  • 0 comments
  • 0 fans