Menu

ਬੀਬੀ ਦਵਿੰਦਰ ਕੌਰ ਖਾਲਸਾ ਇਸਤਰੀ ਅਕਾਲੀ ਦਲ ਪੰਜਾਬ ਦੀ ਮੀਤ ਪ੍ਰਧਾਨ ਨਿਯੁਕਤ

ਬਠਿੰਡਾ 24 ਅਕਤੂਬਰ – ਬੀਤੇ ਕੱਲ ਇਸਤਰੀ ਅਕਾਲੀ ਦਲ ਪੰਜਾਬ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਸਾਬਕਾ ਮੈਬਰ ਸ਼੍ਰੋਮਣੀ ਕਮੇਟੀ ਬੀਬੀ ਦਵਿੰਦਰ ਕੌਰ ਖਾਲਸਾ ਨੂੰ ਇਸਤਰੀ ਅਕਾਲੀ ਦਲ ਪੰਜਾਬ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ ।ਅੱਜ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਦਫ਼ਤਰ ਵਿਖੇ ਸਾਬਕਾ ਵਿਧਾਇਕ ਸ਼੍ਰੀ ਸਰੂਪ ਚੰਦ ਸਿੰਗਲਾ ਨੇ ਬੀਬੀ ਖਾਲਸਾ ਨੂੰ ਸਿਰੋਪਾਓ ਭੇਟ ਕਰਕੇ ਉਹਨਾਂ ਨੂੰ ਵਧਾਈ ਦਿੱਤੀ ।ਇਸ ਮੌਕੇ ਹੋਰਨਾ ਤੋ ਇਲਾਵਾ ਸਟੇਟ ਡੈਲੀਗੇਟ ਇਕਬਾਲ ਬਬਲੀ ਢਿਲੋ , ਪਾਰਟੀ ਦੇ ਬੁਲਾਰੇ ਚਮਕੌਰ ਸਿੰਘ ਮਾਨ, ਸਰਕਲ ਪ੍ਰਧਾਨ ਹੈਪੀ ਕੰਵਰ ਠੇਕੇਦਾਰ, ਸਰਕਲ ਪ੍ਰਧਾਨ ਰੋਸ਼ਨ ਗਿਆਨਾਂ, ਸੁਖਦੇਵ ਸਿਘੰ ਠੇਕੇਦਾਰ, ਦਲੀਪ ਸਿੰਘ ਜੱਥੇਦਾਰ,ਅਮ੍ਰਿਤਪਾਲ ਸ਼ਰਮਾਂ(ਨਸ਼ੀਬਪੁਰਾ) ਆਦਿ ਹਾਜਰ ਸਨ । ਇਸ ਮੌਕੇ ਬੀਬਾ ਹਰਸਿਮਰਤ ਕੌਰ ਬਾਦਲ ਸਾਬਕਾ ਕੇਦਰੀ ਮੰਤਰੀ ਅਤੇ ਬੀਬੀ ਜੰਗੀਰ ਕੌਰ ਪ੍ਰਧਾਨ ਇਸਤਰੀ ਵਿੰਗ ਦਾ ਧੰਨਵਾਦ ਕਰਦਿਆਂ ਬੀਬੀ ਦਵਿੰਦਰ ਕੌਰ ਖਾਲਸਾ ਨੇ ਕਿਹਾ ਕਿ ਉਹਨਾਂ ਨੂੰ ਜੋ ਵੀ ਜਿੰਮੇਵਾਰੀ ਸੌਪੀ ਗਈ ਹੈ ਉਸਨੂੰ ਉਹੋ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਗੇ ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39846 posts
  • 0 comments
  • 0 fans