Menu

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ ਪੰਜਾਬ ‘ਚ ਛੁੱਟੀ ਦਾ ਐਲਾਨ

ਚੰਡੀਗੜ, 16 ਸਤੰਬਰ – ਪੰਜਾਬ ਸਰਕਾਰ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ 16 ਅਕਤੂਬਰ ਨੂੰ ਪੰਜਾਬ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਦਿਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

Listen Live

Subscription Radio Punjab Today

Our Facebook

Social Counter

  • 17165 posts
  • 0 comments
  • 0 fans

Log In