Menu

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਹੋਰ ਨਿਯੁਕਤੀਆਂ

ਚੰਡੀਗੜ, 27 ਅਕਤੂਬਰ (ਹਰਜੀਤ ਮਠਾੜੂ) – ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਬੀਬੀ ਜਗਮੀਤ ਕੌਰ ਸੰਧੂ ਅਤੇ ਬੀਬੀ ਅਮਰਜੀਤ ਕੌਰ ਪੰਜਗਰਾਈ ਕਲਾਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਜਿਲਾ ਸੰਗਰੁਰ ਦੀ ਜਿਲਾ ਜਥੇਬੰਦੀ ਨਾਲ ਰਾਏ ਮਸ਼ਵਰਾ ਕਰਨ ਤੋਂ ਬਾਅਦ ਪਹਿਲੇ ਢਾਂਚੇ ਵਿੱਚ ਸੋਧ ਕਰਦਿਆਂ ਬੀਬੀ ਫਰਜਾਨਾ ਆਲਮ  ਦਾ ਨਾਮ ਬਤੌਰ ਜਨਰਲ ਸਕੱਤਰ ਵਾਪਸ ਲੈ ਲਿਆ ਹੈ ਅਤੇ ਉਹਨਾਂ ਦੀ ਥਾਂ ਤੇ ਪਾਰਟੀ ਦੀ ਪੁਰਾਣੀ ਅਤੇ ਸੀਨੀਅਰ ਆਗੁ ਬੀਬੀ ਪਰਵੀਨ ਨੁਸਰਤ ਨੂੰ ਇਸਤਰੀ ਅਕਾਲੀ ਦਲ ਦੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਗੁਜਰਾਤ ਦੇ ਭਰੂਚ ‘ਚ ਭਗਵੰਤ ਮਾਨ ਨੇ…

ਚੰਡੀਗੜ੍ਹ, 17 ਅਪ੍ਰੈਲ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ ਦੇ ਭਰੂਚ ਲੋਕ ਸਭਾ ਹਲਕੇ…

ਚੰਡੀਗੜ੍ਹ ‘ਚ ਨਹੀਂ ਬਣੀ ਗੱਲ,…

ਨਵੀਂ ਦਿੱਲੀ, 17 ਅਪ੍ਰੈਲ 2024: ਅਨੁਸੂਚਿਤ ਜਾਤੀਆਂ ਲਈ…

ਸਲਮਾਨ ਖਾਨ ਦੇ ਘਰ ‘ਤੇ…

17 ਅਪ੍ਰੈਲ 2024- ਬਾਲੀਵੁੱਡ ਅਦਾਕਾਰ ਸਲਮਾਨ ਖਾਨ…

ਪਤੀ ਦੇ ਨਜ਼ਾਇਜ਼ ਸਬੰਧਾਂ ਤੋਂ…

17 ਅਪ੍ਰੈਲ 2024- ਇੰਦੌਰ ‘ਚ ਇਕ 40…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39782 posts
  • 0 comments
  • 0 fans