Menu

ਫਰਿਜ਼ਨੋ ਨਿਵਾਸੀ ਸੁਰਜੀਤ ਸਿੰਘ ਨਾਗੀ ਦੇ ਅਕਾਲ ਚਲਾਣੇ ‘ਤੇ ਨਾਗੀ ਪਰਿਵਾਰ ਨੂੰ ਭਾਰੀ ਸਦਮਾ

ਫਰਿਜ਼ਨੋ (ਕੈਲੀਫੋਰਨੀਆਂ), 28 ਅਕਤੂਬਰ (ਨੀਟਾ ਮਾਛੀਕੇ) – ਬੀਤੇ ਦਿਨੀ ਫਰਿਜ਼ਨੋ   ਨਿਵਾਸੀ ਸੁਰਜੀਤ ਸਿੰਘ ਨਾਗੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ 23 ਅਕਤੂਬਰ ਨੂੰ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਉਮਰ 80 ਸਾਲ ਸੀ। ਉਨ੍ਹਾਂ ਦਾ ਪਿਛਲਾ ਪਿੰਡ ਜਨੇਰ ਸੀ, ਜੋ  ਜਿਲ੍ਹਾਂ ਮੋਗਾ ਵਿੱਚ ਹੈ।  ਸਵ: ਸੁਰਜੀਤ ਸਿੰਘ ਨਾਗੀ ਪਿਛਲੇ 22 ਸਾਲਾ  ਤੋਂ ਆਪਣੇ ਪਰਿਵਾਰ ਸਮੇਤ ਫਰਿਜ਼ਨੋ  ਸ਼ਹਿਰ ਵਿਖੇ ਰਹਿ ਰਹੇ ਸਨ। ਉਹ ਆਪਣੇ ਪਿੱਛੇ ਧਰਮ ਪਤਨੀ  ਕੁਲਵੰਤ ਕੌਰ, ਦੋ ਪੁੱਤਰ ਅਤੇ ਤਿੰਨ ਧੀਆਂ ਦੀ ਹੱਸਦੀ-ਖੇਡਦੀ ਫੁਲਵਾੜੀ ਛੱਡ ਗਏ। ਇਹ ਸਾਰੇ ਇਲਾਕੇ ਵਿੱਚ  ਪੰਜਾਬੀ ਭਾਈਚਾਰੇ ਦੀ ਸਤਿਕਾਰਯੋਗ ਸ਼ਖਸੀਅਤ ਸਨ।  ਇੰਨ੍ਹਾਂ ਦਾ ਅੰਤਮ ਸੰਸ਼ਕਾਰ ਅਤੇ ਸਰਧਾਜ਼ਲੀਆਂ ਦੀ ਰਸ਼ਮ 31 ਅਕਤੂਬਰ,  ਦਿਨ ਸ਼ਨੀਵਾਰ ਨੂੰ “ਸ਼ਾਂਤ ਭਵਨ ਪੰਜਾਬੀ ਫਿਊਨਰਲ ਹੋਮ” ਵਿਖੇ 11 ਵਜ਼ੇ ਤੋਂ 1 ਵਜ਼ੇ ਹੋਵੇਗੀ। ਜਿਸ ਦਾ ਪਤਾ: 4800 E. Clayton Ave, Fowler, CA 93625 ਹੈ।  ਇਸ ਉਪਰੰਤ ਉਨ੍ਹਾਂ ਦੀ ਆਤਮਕ ਸ਼ਾਂਤੀ ਲਈ ਰੱਖੇ ਗਏ ਪਾਠ ਦਾ ਭੋਗ ਅਤੇ ਅੰਤਮ ਅਰਦਾਸ  “ਨਾਨਕਸ਼ਰ“ ਚੈਰੀ ਐਵਨਿਊ ਫਰਿਜ਼ਨੋ ਵਿਖੇ ਬਾਅਦ ਦੁਪਹਿਰ 2:00 ਵਜ਼ੇ ਤੋਂ 4:00 ਵਜ਼ੇ ਤੱਕ ਹੋਵੇਗੀ। ਗੁਰੂਘਰ ਦਾ ਪਤਾ: 3060 S Cherry Ave, Fresno, CA-93706 ਹੈ।  ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਝਾ ਕਰਨ ਅਤੇ ਹੋਰ ਜਾਣਕਾਰੀ ਲਈ ਉਨ੍ਹਾਂ ਦੇ ਪੁੱਤਰ ਦਵਿੰਦਰ ਸਿੰਘ ਨਾਗੀ ਨਾਲ ਫੋਨ ਨੰਬਰ (559) 476-6791 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਪਹਿਲਾਂ ਪਤਨੀ ਨੇ ਲਿਆ ਫਾਹਾ , ਫਿਰ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ ‘ਚ ਇਕ ਕਾਂਸਟੇਬਲ ਨੇ ਸਰਕਾਰੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਲਈ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39879 posts
  • 0 comments
  • 0 fans