Menu

ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਹੁੰਦਾ ਹੈ ਪ੍ਰਦੂਸ਼ਿਤ-ਮੁੱਖ ਖੇਤੀਬਾੜੀ ਅਫਸਰ

ਫਾਜ਼ਿਲਕਾ, 29 ਅਕਤੂਬਰ(ਸੁਰਿੰਦਰਜੀਤ ਸਿੰਘ) – ਮੁੱਖ ਖੇਤੀਬਾੜੀ ਅਫਸਰ ਸ. ਸੁਰਿੰਦਰ ਸਿੰਘ ਨੇ ਦੱਸਿਆ ਕਿ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ, ਲੰਬੇ ਸਮੇਂ ਤੱਕ ਟਿਕਾਊ ਤੇ ਫਾਇਦੇਮੰਦ ਖੇਤੀ ਬਣਾਉਣ ਲਈ ਝੋਨੇ ਦੀ ਪਰਾਲੀ ਨੂੰ ਕਿਸੇ ਵੀ ਕੀਮਤ `ਤੇ ਅੱਗ ਨਾ ਲਗਾਈ ਜਾਵੇ।ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੋਵਿਡ 19 ਨੂੰ ਮੁੱਖ ਰਖਦੇ ਹੋਏ ਜ਼ਿਲੇ੍ਹ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਰਬੀ ਤੇ ਖਰੀਫ ਦੀ ਫਸਲਾਂ ਪ੍ਰਤੀ ਏਕੜ ਵੱਧ ਝਾੜ ਲੈਣ ਦੇ ਚਲਦਿਆਂ ਧਰਤੀ ਦੀ ਉਪਜਾਊ ਸ਼ਕਤੀ ਪ੍ਰਤੀ ਦਿਨ ਘੱਟ ਹੰੁਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ।
ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜਹਿਰੀਲੀਆਂ ਗੈਸਾ ਪੈਦਾ ਹੰੁਦੀਆਂ ਹਨ ਜ਼ੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ 50 ਫੀਸਦੀ ਸਬਸਿਡੀ `ਤੇ ਮੁਹੱਈਆ ਕਰਵਾਈ ਜਾ ਰਹੀ ਹੈ।

ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ…

ਪਟਨਾ, 14 ਮਈ 2024 : ਲਗਭਗ ਢਾਈ ਦਹਾਕਿਆਂ ਤੱਕ ਬਿਹਾਰ ਭਾਜਪਾ ਦੇ ਧੁਰੇ ਰਹੇ ਬਿਹਾਰ ਦੇ ਸਾਬਕਾ ਉਪ ਮੁੱਖ…

STF ਨੇ ਲਾਰੈਂਸ ਬਿਸ਼ਨੋਈ ਗੈਂਗ…

ਹਰਿਆਣਾ, 14 ਮਈ : ਸਪੈਸ਼ਲ ਟਾਸਕ ਫੋਰਸ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਮੰਦਿਰ ਦੀ ਬਾਲਕੋਨੀ ਦਾ ਲੈਂਟਰ…

ਹਰਿਆਣਾ ,13 ਮਈ 2024- ਅੰਬਾਲਾ ‘ਚ ਸੋਮਵਾਰ…

Listen Live

Subscription Radio Punjab Today

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ ਸਫ਼ਲ ਪੇਸ਼ਕਾਰੀ

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ)- ਪੰਜਾਬ ਲੋਕ ਰੰਗ ਮੰਚ ਵੱਲੋ ਨਾਟਕ-ਕਾਰ ਸੁਰਿੰਦਰ ਸਿੰਘ ਧਨੋਆ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

Our Facebook

Social Counter

  • 40324 posts
  • 0 comments
  • 0 fans