Menu

ਬਾਦਲ ਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਨਾਮਸੋਤ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 29 ਅਕਤੂਬਰ (ਹਰਜੀਤ ਮਠਾੜੂ) – ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਫਤਹਿਗੜ ਸਾਹਿਬ ਨਾਲ ਸੰਬੰਧਿਤ ਇੰਦਰ ਸਿੰਘ ਨਾਮਸੋਤ ਨੇ ਆਮ ਆਦਮੀ ਪਾਰਟੀ (ਆਪ) ‘ਚ ਸ਼ਮੂਲੀਅਤ ਕਰ ਲਈ।
ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ‘ਤੇ ਇੰਦਰ ਸਿੰਘ ਨਾਮਸੋਤ ਦੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ‘ਚ ਰਸਮੀ ਸ਼ਮੂਲੀਅਤ ਕਰਵਾਈ।
ਇੰਦਰ ਸਿੰਘ ਨਾਮਸੋਤ ਪਿਛਲੇ 2 ਦਹਾਕਿਆਂ ਤੋਂ ਅਕਾਲੀ ਦਲ ਬਾਦਲ ਦੇ ਸਰਗਰਮ ਆਗੂ ਵਜੋਂ ਕੰਮ ਕਰ ਚੁੱਕੇ ਹਨ ਅਤੇ ਉਹ ਅਕਾਲੀ ਦਲ ਬਾਦਲ ਦੀ ਕੇਂਦਰੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਬਾਜ਼ੀਗਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਫਤਹਿਗੜ ਸਾਹਿਬ ਤਹਿਸੀਲ ਦੀ ਨੰਬਰਦਾਰ ਯੂਨੀਅਨ ਦੇ ਵੀ ਪ੍ਰਧਾਨ ਹਨ। ਇਸ ਮੌਕੇ ਸਥਾਨਕ ਆਗੂਆਂ ‘ਚ ਐਡਵੋਕੇਟ ਨਰਿੰਦਰ ਸਿੰਘ ਟਿਵਾਣਾ ਹਾਜ਼ਰ ਸਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans