Menu

ਭਾਜਪਾ ਪੰਜਾਬ ਦੇ ਯੂਥ ਜਰਨਲ ਸੈਕਟਰੀ ਨੇ ਦਿੱਤਾ ਅਸਤੀਫ਼ਾ

ਬਠਿੰਡਾ, 31 ਅਕਤੂਬਰ – ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਵਿਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਵੱਡੇ ਆਗੂਆਂ ਵੱਲੋਂ ਲਗਾਤਾਰ ਅਸਤੀਫ਼ੇ ਦਿੱਤੇ ਜਾ ਰਹੇ ਹਨ। ਇਸ ਦੇ ਤਹਿਤ ਅੱਜ ਭਾਰਤੀ ਜਨਤਾ ਪਾਰਟੀ ਨੂੰ ਇਕ ਹੋਰ ਝਟਕਾ ਲੱਗਿਆ ਹੈ।ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਪੰਜਾਬ ਪ੍ਰਤੀ ਅਪਣਾਏ ਜਾ ਰਹੇ ਸਖ਼ਤ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸੈਕਟਰੀ ਬਰਿੰਦਰ ਸਿੰਘ ਕਲਿਆਣ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਵੀ ਕਈ ਮੈਂਬਰ ਭਾਜਪਾ ਨੂੰ ਅਲ਼ਵਿਦਾ ਆਖ ਚੁੱਕੇ ਹਨ।

ਇਸ ਤੋਂ ਇਲ਼ਾਵਾ ਬੀਤੇ ਦਿਨੀਂ ਪੰਜਾਬ ਭਾਜਪਾ ਕਿਸਾਨ ਸੈੱਲ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਵੀ ਕਿਸਾਨਾਂ ਦੇ ਹਿੱਤ ਵਿੱਚ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਮੂਹ ਅਹੁਦਿਆਂ ਤੋਂ ਅਸਤੀਫਾ  ਦਿੱਤਾ ਸੀ।

ਚੌਥੇ ਪੜਾਅ ਤਹਿਤ 9 ਸੂਬਿਆਂ ਅਤੇ ਇਕ…

ਨਵੀਂ ਦਿੱਲੀ, 13 ਮਈ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ‘ਚ 9 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼…

ਕੇਸਰੀ ਦਸਤਾਰ ਸਜਾ ਕੇ ਗੁਰਦੁਆਰਾ…

ਨਵੀਂ ਦਿੱਲੀ, 13 ਮਈ 2024: ਬਿਹਾਰ ਦੌਰੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਭਾਜਪਾ ਸੱਤਾ ‘ਚ ਵਾਪਸ ਨਹੀਂ…

ਨਵੀਂ ਦਿੱਲੀ, 11 ਮਈ 2024 – ਦਿੱਲੀ…

Listen Live

Subscription Radio Punjab Today

ਕੈਨੇਡਾ ਵਿਚ ਲੱਖਾਂ ਡਾਲਰ ਦਾ ਸੋਨਾ ਚੋਰੀ…

13 ਮਈ 2024- : ਕੈਨੇਡਾ ਦੇ ਟੋਰਾਂਟੋ ਦੇ ਮੁੱਖ ਹਵਾਈ ਅੱਡੇ ਤੋਂ ਲੱਖਾਂ ਡਾਲਰ ਦਾ ਸੋਨਾ ਚੋਰੀ ਕਰਨ ਦੇ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40295 posts
  • 0 comments
  • 0 fans