Menu

ਦਿਨ-ਦਿਹਾੜੇ ਬਜ਼ੁਰਗ ਵਿਅਕਤੀ ਤੋਂ ਸਾਢੇ ਪੰਜ ਲੱਖ ਰੁਪਏ ਲੁੱਟ ਕੇ ਫ਼ਰਾਰ ਹੋਏ ਲੁਟੇਰੇ

ਤਰਨ ਤਾਰਨ, 2 ਨਵੰਬਰ (ਰਛਪਾਲ ਪੰਨੂ)- ਤਰਨਤਾਰਨ ਜ਼ਿਲ੍ਹੇ ਵਿਚ ਲਗਾਤਾਰ ਅਪਰਾਧਿਕ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ। ਲੁਟੇਰੇ ਇੰਨੇ ਬੇਖੌਫ ਹਨ ਕਿ ਉਹ ਦਿਨ ਦਿਹਾੜੇ ਲੁੱਟਾਂ ਨੂੰ ਅੰਜਾਮ ਦੇ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਅੱਜ ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਸਾਧਰਾ ਵਿਖੇ ਹੋਈ ਸਾਢੇ ਪੰਜ ਲੱਖ ਰੁਪਏ ਦੀ ਲੁੱਟ ਤੋਂ ਮਿਲਦੀ ਹੈ। ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਜ਼ਖ਼ਮੀ ਜਰਨੈਲ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਪਿੰਡ ਬੂੜ ਚੰਦ ਨੇ ਦੱਸਿਆ ਕਿ ਉਸ ਨੇ ਅਤੇ ਉਸ ਦੇ ਪੁੱਤਰ ਜ਼ਮੀਨ ਠੇਕਾ ਦੇਣ ਲਈ ਅੱਜ ਦੁਪਹਿਰੇ ਕਰੀਬ 12 ਵਜੇ ਸਟੇਟ ਬੈਂਕ ਆਫ਼ ਇੰਡੀਆ ਦੀ ਭਿੱਖੀਵਿੰਡ ਬਰਾਂਚ ‘ਚੋਂ ਸਾਢੇ ਪੰਜ ਲੱਖ ਰੁਪਏ ਕਢਾਏ ਸਨ। ਪੈਸੇ ਕਢਾਉਣ ਮਗਰੋਂ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਵਾਪਸ ਆਪਣੇ ਪਿੰਡ ਨੂੰ ਆ ਰਹੇ ਸਨ ਕਿ ਇਸੇ ਦੌਰਾਨ ਮੋਟਰਸਾਈਕਲ ਲੁਟੇਰਿਆਂ ਨੇ ਵਾਰ ਕਰਕੇ ਉਨ੍ਹਾਂ ਨੂੰ ਮੋਟਰਸਾਈਕਲ ਤੋਂ ਹੇਠਾਂ ਲੁੱਟ ਲਿਆ। ਜਰਨੈਲ ਸਿੰਘ ਨੇ ਦੱਸਿਆ ਕਿ ਇਸ ਮਗਰੋਂ ਲੁਟੇਰੇ ਤੇਜ਼ਧਾਰ ਦਾਤਰ ਨਾਲ ਵਾਰ ਕਰਕੇ ਉਸ ਕੋਲੋਂ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

12ਵੀਂ ‘ਚ ਪਾਸ ਹੋਣ ਦੀ ਖੁਸ਼ੀ ‘ਚ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ ਹੋਣ ਦੀ ਖੁਸ਼ੀ ਵਿਚ ਮਸਤੀ ਕਰਨ ਗਏ ਯਮੁਨਾਨਗਰ ਦੇ ਪ੍ਰਤਾਪ ਨਗਰ ਖੇਤਰ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

ਹੁਣ ਤਾਂ ਸਰਕਾਰ ਵੀ ਮੰਨ…

ਚੰਡੀਗੜ੍ਹ , 4 ਮਈ 2024– ਪੰਜਾਬ ਸਰਕਾਰ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40118 posts
  • 0 comments
  • 0 fans