Menu

ਦਿਨਕਰ ਗੁਪਤਾ ਬਣੇ ਰਹਿਣਗੇ DGP, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਰਾਹਤ

ਚੰਡੀਗੜ੍ਹ, 6 ਨਵੰਬਰ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਯੂ. ਪੀ. ਐਸ. ਸੀ. ਦੇ ਹੱਕ ‘ਚ ਵੱਡਾ ਫ਼ੈਸਲਾ ਸੁਣਾਉਂਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਹੈ ਅਤੇ ਕੈਟ ਦੇ 17 ਜਨਵਰੀ ਦੇ ਫ਼ੈਸਲੇ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ ਨੂੰ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਗੁਪਤਾ ਦੀ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪੰਜਾਬ ਦੇ ਦੋ ਹੋਰ ਡੀ. ਜੀ. ਪੀ. ਪੱਧਰ ਦੇ ਆਈ. ਪੀ. ਐਸ. ਅਧਿਕਾਰੀਆਂ ਮੁਹੰਮਦ ਮੁਸਤਫ਼ਾ ਅਤੇ ਸਿਧਾਰਥ ਚੱਟੋਪਾਧਿਆਏ ਨੇ ਕੈਟ ਕੋਲ ਪਹੁੰਚ ਕੀਤੀ ਸੀ, ਜਿੱਥੇ ਕਿ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ, ਯੂ. ਪੀ. ਐਸ. ਸੀ. ਅਤੇ ਦਿਨਕਰ ਗੁਪਤਾ ਵਲੋਂ ਕੈਟ ਦੇ ਉਕਤ ਫ਼ੈਸਲੇ ਵਿਰੁੱਧ ਪਟੀਸ਼ਨਾਂ ਪਾਈਆਂ ਗਈਆਂ, ਜਿਨ੍ਹਾਂ ਨੂੰ ਅੱਜ ਹਾਈਕੋਰਟ ਨੇ ਪ੍ਰਵਾਨ ਕਰ ਲਿਆ।

ਜੇਲ੍ਹ ‘ਚ ਮਹਿਲਾ ਕੈਦੀ ਨਾਲ ਬਲਾਤਕਾਰ

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ ਜੀਂਦ ਵਿਚ ਇੱਕ ਮਹਿਲਾ ਕੈਦੀ ਨੂੰ ਦੋ ਕੈਦੀਆਂ ਨੇ ਨਸ਼ੀਲਾ ਪਦਾਰਥ ਪਿਲਾ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

ਨੌਜਵਾਨ ਦਾ ਦਿਨ ਦਿਹਾੜੇ ਗੋ.ਲੀਆਂ…

ਹਰਿਆਣਾ, 18 ਅਪ੍ਰੈਲ 2024- ਸੋਨੀਪਤ ਦੇ ਪਿੰਡ…

ਸੀਨੀਅਰ ਵੱਲੋਂ ਅਪਮਾਨਿਤ ਕੀਤੇ ਜਾਣ…

ਆਂਧਰਾ ਪ੍ਰਦੇਸ਼ , 18 ਅਪ੍ਰੈਲ 2024- ਸਾਬਕਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39800 posts
  • 0 comments
  • 0 fans