Menu

ਇਸਰੋ ਨੇ PSLV C49 ਤੋਂ 10 ਉਪਗ੍ਰਹਾਂ ਨੂੰ ਕੀਤਾ ਲਾਂਚ

ਬੈਂਗਲੁਰੂ, 7 ਨਵੰਬਰ – ਭਾਰਤੀ ਪੁਲਾੜ ਖੋਜ ਏਜੰਸੀ (ਇਸਰੋ) ਨੇ ਦੁਨੀਆ ‘ਚ ਇਕ ਵਾਰ ਫਿਰ ਆਪਣੀ ਤਕਨੀਕ ਦਾ ਲੋਹਾ ਮਨਵਾਇਆ ਹੈ। ਇਸਰੋ ਨੇ ਦੁਪਹਿਰ 3 ਵੱਜ ਕੇ 2 ਮਿੰਟ ‘ਤੇ PSLV-C49 ਰਾਹੀਂ 10 ਉਪਗ੍ਰਿਹਾਂ ਨੂੰ ਲਾਂਚ ਕੀਤਾ। ਇਨ੍ਹਾਂ ਵਿਚ ਨੌਂ ਵਿਦੇਸ਼ੀ ਸੈਟੇਲਾਈਟ ਵੀ ਹਨ। ਇਸਰੋ ਨੇ ਦੱਸਿਆ ਕਿ ਸਾਰੇ 9 ਗ੍ਰਾਹਕ ਉਪਗ੍ਰਹਿ ਸਫ਼ਲਤਾਪੂਰਵਕ ਆਪਣੇ ਓਰਬਿਟ ‘ਚ ਅਲੱਗ ਹੋ ਗਏ ਅਤੇ ਇੰਜੈਕਟ ਕੀਤੇ ਗਏ ਹਨ। ਪੀਐੱਮ ਮੋਦੀ ਨੇ ਅੱਜ PSLV-349 ਮਿਸ਼ਨ ਦੀ ਸਫ਼ਲ ਲਾਂਚਿੰਗ ਲਈ ਇਸਰੋ ਅਤੇ ਭਾਰਤ ਦੇ ਪੁਲਾੜ ਉਦਯੋਗ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਸਮੇਂ ਸਾਡੇ ਵਿਗਿਆਨੀਆਂ ਨੇ ਸਮਾਂ-ਸੀਮਾ ਨੂੰ ਪੂਰਾ ਕਰਨ ਲਈ ਕਈ ਮੁਸ਼ਕਲਾਂ ਨੂੰ ਪਾਰ ਕੀਤਾ ਹੈ।
ਜੇਕਰ ਇਹ ਮਿਸ਼ਨ ਸਫਲ ਰਿਹਾ ਤਾਂ ਭਾਰਤ ਵੱਲੋਂ ਛੱਡੇ ਗਏ ਵਿਦੇਸ਼ੀ ਸੈਟੇਲਾਈਟਾਂ ਦੀ ਗਿਣਤੀ 328 ਤਕ ਪਹੁੰਚ ਜਾਵੇਗੀ। ਇਨ੍ਹਾਂ ਸੈਟੇਲਾਈਟਾਂ ਦੇ ਪ੍ਰੀਖਣ ਲਈ ਸ਼ੁੱਕਰਵਾਰ ਦੁਪਹਿਰ ਨੂੰ 26 ਘੰਟੇ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ।

 

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans