Menu

ਬਠਿੰਡਾ ਜ਼ਿਲੇ ਵਿੱਚ ਹੋਟਲ ਅੰਦਰਲੇ ਬਾਰ, ਸ਼ੋਪਿੰਗ ਮਾਲਜ ਅਤੇ ਮਲਟੀਪਲੈਕਸ ਨੂੰ ਖੋਲਣ ਦੇ ਆਦੇਸ਼ ਜਾਰੀ

ਬਠਿੰਡਾ, 11 ਨਵੰਬਰ – ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਬੁੱਧਵਾਰ ਸ਼ਾਮ ਨੂੰ ਜ਼ਿਲੇ ਵਿੱਚ  ਹੋਟਲ ਅੰਦਰਲੇ ਬਾਰ , ਸੋਪਿਗ ਮਾਲਜ ਅਤੇ ਮਲਟੀਪਲੈਕਸ  ਨੂੰ ਖੋਲਣ ਦੇ ਆਦੇਸ਼ ਜਾਰੀ ਕੀਤੇ ਹਨ
ਜਾਰੀ ਹੁਕਮਾਂ ਵਿੱਚ ਜ਼ਿਲਾ ਮੈਜਿਸਟ੍ਰੇਟ  ਨੇ ਇਹ ਵੀ ਸਪੱਸ਼ਟ ਕੀਤਾ ਕਿ  ਕਿ ਇਹ ਹੁਕਮ ਜ਼ਿਲੇ ਵਿੱਚ ਕੰਨਟੇਨਮੈਂਟ ਜੋਨ ਤੋਂ ਬਾਹਰਲੇ ਖੇਤਰ ਵਿੱਚ ਹੀ ਲਾਗੂ ਰਹਿਣਗੇ ਇਹ ਹੁਕਮ ਵਧੀਕ ਚੀਫ਼ ਸੈਕਟਰੀ ਪੰਜਾਬ, ਘਰੇਲੂ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਹਨ

ਉਨਾਂ ਕਿਹਾ ਕਿ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਆਫ਼ਤ ਪ੍ਰਬੰਧਨ ਐਕਟ 2005 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ

ਵੋਟਿੰਗ ਦੌਰਾਨ ਫਤਿਹਪੁਰ ‘ਚ ਬੂਥ ਦੇ ਬਾਹਰ…

ਫਤਿਹਪੁਰ (ਯੂਪੀ),  20 ਮਈ 2024 : ਲੋਕ ਸਭਾ ਚੋਣਾਂ-2024 ਦੇ ਪੰਜਵੇਂ ਪੜਾਅ ਤਹਿਤ ਸੋਮਵਾਰ ਨੂੰ ਵੋਟਿੰਗ ਜਾਰੀ ਹੈ। ਇਸ…

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਨਵੀਂ ਦਿੱਲੀ, 20 ਮਈ 2024 : ਭਾਰਤ…

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਵਧਦੀ…

ਹਰਿਆਣਾ, 20 ਮਈ : ਹਰਿਆਣਾ ‘ਚ ਗਰਮੀ…

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ…

Listen Live

Subscription Radio Punjab Today

ਈਰਾਨ ਦੇ ਰਾਸ਼ਟਰਪਤੀ ਦੇ ਹੈਲੀਕਾਪਟਰ ਦਾ ਮਿਲਿਆ…

20 ਮਈ 2024: ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Our Facebook

Social Counter

  • 40500 posts
  • 0 comments
  • 0 fans