Menu

ਗੋਆ ਦੀ ਸਾਬਕਾ ਰਾਜਪਾਲ ਅਤੇ ਸਾਹਿਤਕਾਰ ਮ੍ਰਿਦੂਲਾ ਸਿਨਹਾ ਦਾ ਦੇਹਾਂਤ

ਨਵੀਂ ਦਿੱਲੀ, 18 ਨਵੰਬਰ – ਗੋਆ ਦੀ ਸਾਬਕਾ ਰਾਜਪਾਲ ਅਤੇ ਮੰਨੀ ਪ੍ਰਮੰਨੀ ਸਾਹਿਤਕਾਰ ਮ੍ਰਿਦੂਲਾ ਸਿਨਹਾ (77) ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਪੀਐਮ ਮੋਦੀ ਨੇ ਟਵੀਟ ਕਰ ਕਿਹਾ ਕਿ ਮ੍ਰਿਦੂਲਾ ਸਿਨਹਾ ਦੀਆਂ ਜਨਤਾ ਦੀ ਸੇਵਾ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉਹ ਇਕ ਕੁਸ਼ਲ ਲੇਖਿਕਾ ਵੀ ਸੀ, ਜਿਨ੍ਹਾਂ ਨੇ ਸਾਹਿਤ ਦੇ ਨਾਲ ਨਾਲ ਸੰਸਕ੍ਰਿਤ ਦੀ ਦੁਨੀਆ ਵਿਚ ਵੀ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਗੋਆ ਦੀ ਸਾਬਕਾ ਰਾਜਪਾਲ ਅਤੇ ਸੀਨੀਅਰ ਭਾਜਪਾ ਨੇਤਾ ਮ੍ਰਿਦੂਲਾ ਸਿਨਹਾ ਦੀ ਮੌਤ ਦੇ ਬਹੁਤ ਦੁੱਖ ਹੈ। ਉਨ੍ਹਾਂ ਨੇ ਜੀਵਨ ਭਰ ਰਾਸ਼ਟਰ, ਸਮਾਜ ਅਤੇ ਸੰਗਠਨ ਲਈ ਕੰਮ ਕੀਤਾ। ਉਹ ਇਕ ਨਿਪੁੰਨ ਲੇਖਿਕਾ ਵੀ ਸਨ, ਜਿਸ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ। ਓਮ ਸ਼ਾਂਤੀ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans