Menu

ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਵਿੱਚ ਰੋਜ਼ਗਾਰ ਮੇਲੇ ਦਾ ਆਯੋਜਨ

ਫਾਜ਼ਿਲਕਾ, 19 ਨਵੰਬਰ(ਸੁਰਿੰਦਰਜੀਤ ਸਿੰਘ)  – ਸਰਕਾਰੀ ਆਈ.ਟੀ.ਆਈ ਫਾਜ਼ਿਲਕਾ ਵਿੱਚ ਪਿ੍ਰੰਸੀਪਲ ਹਰਦੀਪ ਕੁਮਾਰ ਦੀ ਅਗਵਾਈ ਹੇਠ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ।ਇਸ ਰੋਜ਼ਗਾਰ ਮੇਲੇ ਵਿੱਚ ਟਕਾਹਟਾ ਪਰਸੀਜ਼ਨ ਇੰਡੀਆ ਲਿਮਟਿਡ ਨੀਮਰਾਨਾ ਕੰਪਨੀ ਵਿਸ਼ੇਸ਼ ਤੋਰ `ਤੇ ਪਹੁੰਚੀ।ਇਸ ਰੋਜਗਾਰ ਮੇਲੇ ਦਾ ਆਯੋਜਨ ਪਲੇਸਮੈਂਟ ਅਫਸਰ ਮਦਨ ਲਾਲ ਕਿੱਕਰ ਖੇੜਾ ਅਤੇ ਜਸਵਿੰਦਰ ਸਿੰਘ ਦੀ ਦੇਖ-ਰੇਖ ਹੇਠ ਜੀ.ਆਈ ਸੁਖਵੰਤ ਸਿੰਘ ਅਤੇ ਦੇਸ ਰਾਜ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਦੋਰਾਨ 40 ਦੇ ਕਰੀਬ ਭਾਗੀਦਾਰਾਂ ਨੇ ਹਿੱਸਾ ਲਿਆ।ਉਨ੍ਹਾਂ ਦੱਸਿਆ ਕਿ ਕੰਪਨੀ ਦੇ ਐਡਵੋਕੇਟ ਸੁਰਿੰਦਰ ਯਾਦਵ, ਸੂਰਿਆ ਦੇਵ ਅਤੇ ਪ੍ਰੀਤੀ ਯਾਦਵ ਵੱਲੋਂ ਵਿਸ਼ੇਸ਼ ਤੋਰ ਤੇ ਪਹੁੰਚ ਕੇ ਭਾਗੀਦਾਰਾਂ ਦੀ ਇੰਟਰਵਿਊ ਕੀਤੀ ਗਈ।ਉਨ੍ਹਾਂ ਕਿਹਾ ਕਿ ਕੰਪਨੀ ਦੇ ਮਾਪਦੰਡਾਂ ਅਨੁਸਾਰ 15 ਭਾਗੀਦਾਰਾਂ ਵੱਲੋਂ ਯੋਗਤਾ ਪੂਰੀ ਕੀਤੀ ਗਈ ਜਿਸ ਤਹਿਤ ਕੰਪਨੀ ਦੇ ਨੁਮਾਇੰਦਿਆਂ ਨੇ ਮੋਖਿਕ ਇੰਟਰਵਿਊ ਲੈ ਕੇ ਯੋਗ ਕੈਂਡੀਡੇਟਸ ਦੀ ਚੋਣ ਕੀਤੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਐਨਐਸਐਸ ਸ. ਗੁਰਜੰਟ ਸਿੰਘ, ਕੈਪਟਨ ਕੁਲਵੰਤ ਸਿੰਘ ਰਠੌੜ ਅਤੇ ਸਮੂਹ ਸਟਾਫ਼ ਨੇ ਵੀ ਭੂਮਿਕਾ ਨਿਭਾਈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans