Menu

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਚੰਡੀਗੜ੍ਹ, 23 ਨਵੰਬਰ (ਹਰਜੀਤ ਮਠਾੜੂ) – ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।
ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਨੂੰ ਇਸ ਮਾਮਲੇ ਦੀ 7 ਦਿਨਾਂ ‘ਚ ਜਾਂਚ ਕਰਵਾ ਕੇ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।
ਜੰਗਲਾਤ ਮੰਤਰੀ ਨੇ ਕਿਹਾ ਕਿ ਜਾਂਚ ਰਿਪੋਰਟ ‘ਚ ਵਿਭਾਗ ਦੇ ਕਿਸੇ ਵੀ ਅਧਿਕਾਰੀ/ਕਰਮਚਾਰੀ ਜਾਂ ਕਿਸੇ ਵੀ ਹੋਰ ਵਿਅਕਤੀ ਦਾ ਦੋਸ਼ ਸਾਹਮਣੇ ਆਉਣ ‘ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਸ਼ਿਆਮ ਰੰਗੀਲਾ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼…

2 ਮਈ 2024- :ਪ੍ਰਧਾਨ ਮੰਤਰੀ ਮੋਦੀ ਦੀ ਆਵਾਜ਼ ਦੀ ਹੂ-ਬ-ਹੂ ਨਕਲ ਕਰਨ ਵਾਲੇ ਸ਼ਿਆਮ ਰੰਗੀਲਾ ਨੇ ਵਾਰਾਣਸੀ ਲੋਕ ਸਭਾ…

ਜ਼ਮਾਨਤ ਲਈ ਮਨੀਸ਼ ਸਿਸੋਦੀਆ ਨੇ…

ਨਵੀਂ ਦਿੰਲੀ, 2 ਮਈ 2024: ਦਿੱਲੀ ਦੇ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40080 posts
  • 0 comments
  • 0 fans