Menu

ਦਿਵਯਾਂਗ ਵੋਟਰਾਂ ਦੀ ਸਟੈਕ ਹੋਲਡਰ ਵਜੋਂ ਲੋਕਤੰਤਰ ਵਿਚ ਹੋਰ ਭਾਗੀਦਾਰੀ ਵਧਾਉਣ ਲਈ ਹੋਏ ਕੁਇਜ਼ ਮੁਕਾਬਲੇ

ਬਠਿੰਡਾ, 25 ਨਵੰਬਰ – ਭਾਰਤ ਚੋਣ ਕਮਿਸ਼ਨ ਦੇ ਇੰਨਕਲੁਸ਼ਿਵ ਇਲੈਕਸ਼ਨ ਤੇ ਅਸੂਰੈਡ ਮਿਨੀਮਮ ਫ਼ਕੈਲਿਟੀ ਪ੍ਰੋਗਰਾਮ ਤਹਿਤ ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਦਿਸ਼ਾ-ਨਿਰਦੇਸ਼ਾ ਅਨੁਸਾਰ ਦਿਵਯਾਂਗ ਵੋਟਰਾਂ ਦੀ ਇੱਕ ਸਟੈਕ ਹੋਲਡਰ ਵਜੋਂ ਲੋਕਤੰਤਰ ਵਿਚ ਹੋਰ ਭਾਗੀਦਾਰੀ ਵਧਾਉਣ ਅਤੇ ਉਨਾਂ ਦੀ ਭੂਮਿਕਾ ਨੂੰ ਉਜਾਗਰ ਕਰਨ ਲਈ ਫ਼ੇਸਬੁੱਕ ਲਾਇਵ ਈਵੈਂਟ ਰਾਹੀਂ ਅੱਜ ਇੱਥੋਂ ਦੇ ਮਹੰਤ ਗੁਰਬੰਤਾ ਦਾਸ ਗੂੰਗੇ ਅਤੇ ਬੋਲੇ ਬੱਚਿਆਂ ਦੇ ਸਕੂਲ ਵਿਖੇ ਕੁਇੰਜ ਮੁਕਾਬਲੇ ਕਰਵਾਏ ਗਏ।
ਇਨਾਂ ਕੁਇੰਜ਼ ਮੁਕਾਬਲਿਆਂ ‘ਚ ਚੋਣ ਸ਼ਾਖਰਤਾ ਕਲੱਬਾਂ (ਇਲੈਕਟੋਰਲ ਲਿਟਰੇਸੀ ਕਲੱਬ) ਦੇ 79 ਮੈਂਬਰਾਂ ਅਤੇ 38 ਚੋਣ ਸਾਖਰਤਾ ਕਲੱਬ ਇੰਚਾਰਜਾਂ ਨੇ ਭਾਗ ਲਿਆ ਗਿਆ।
ਮੁਕਾਬਲਿਆਂ ਦੀ ਜੱਜਮੈਂਟ ਸਕੂਲ ਦੇ ਪ੍ਰਿੰਸੀਪਲ ਮੈਡਮ ਮਨਿੰਦਰ ਕੌਰ, ਸੈਕਟਰੀ ਰੈਡ ਕਰਾਸ ਸੁਸਾਇਟੀ ਸ੍ਰੀ ਦਰਸ਼ਨ ਕੁਮਾਰ ਬਾਂਸਲ ਅਤੇ ਤਹਿਸੀਲਦਾਰ ਚੋਣਾਂ ਸ੍ਰੀ ਭਾਰਤ ਭੂਸ਼ਣ ਵੱਲੋਂ ਕੀਤੀ ਗਈ। ਇਨਾਂ ਮੁਕਾਬਲਿਆਂ ਦੌਰਾਨ ਸ੍ਰੀ ਯਸਵੀਰ ਗੋਇਲ ਜ਼ਿਲਾ ਸਵੀਪ ਆਈਕੋਨ ਵੱਲੋਂ ਵੀ ਆਪਣੀ ਸਪੀਚ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਡਾਂਸ, ਸਕਿੱਟ ਅਤੇ ਸਪੀਚ ਦੇ ਮੁਕਾਬਲੇ ਵਿੱਚ ਭਾਗ ਲਿਆ ਗਿਆ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਬਾਂਸਲ ਨੇ ਦੱਸਿਆ ਕਿ ਇਨਾਂ ਮੁਕਾਬਲਿਆਂ ‘ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਜੇਤੂਆਂ ਨੂੰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ 3 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਨੌਡਲ ਅਫ਼ਸਰ ਸ੍ਰੀ ਸੁਰੇਸ਼ ਗੌਡ ਅਤੇ ਜ਼ਿਲਾ ਸਵੀਪ ਆਈਕੋਨ ਸ੍ਰੀ  ਯਸਵੀਰ ਗੋਇਲ ਵਿਸ਼ੇਸ ਤੌਰ ਤੇ ਹਾਜ਼ਰ ਰਹੇ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans