Menu

ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਕੀਤੀ ਬੰਦ

ਚੰਡੀਗੜ੍ਹ, 25 ਨਵੰਬਰ (ਹਰਜੀਤ ਮਠਾੜੂ) – ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।ਸਰਕਾਰ ਨੇ ਇਹ ਫੈਸਲਾ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਵੇਖਦੇ ਹੋਏ ਲਿਆ ਹੈ।ਕਰੀਬ ਦੋ ਮਹੀਨੇ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਦਿੱਲੀ ਵੱਲ ਨੂੰ ਵੱਧਣਾ ਸ਼ੁਰੂ ਹੋ ਗਿਆ ਹੈ।ਕਿਸਾਨਾਂ ਨੇ 26-27 ਨੂੰ ਦਿੱਲੀ ਘੇਰਨ ਦੇ ਲਈ ਕੂਚ ਸ਼ੁਰੂ ਕਰ ਦਿੱਤੀ ਹੈ।ਜਿਸ ਕਾਰਨ ਹਰਿਆਣਾ ਸਰਕਾਰ ਨੇ ਆਪਣੇ ਸਾਰੇ ਬਾਰਡਰ ਸੀਲ ਕਰ ਦਿੱਤੇ ਹਨ।

ਹਰਿਆਣਾ ਦੇ ਮੁੱਖ ਮੰਤਰੀ ਨੇ ਕੱਲ੍ਹ ਹੀ ਐਲਾਨ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਦਿੱਲੀ ਨਹੀਂ ਜਾਣ ਦੇਣਗੇ।ਹੁਣ ਅਜਿਹੇ ਵਿੱਚ ਹਰਿਆਣਾ ਸਰਕਾਰ ਨੇ ਬੱਸ ਸੇਵਾ ਨੂੰ ਰੋਕ ਦਿੱਤਾ ਹੈ।

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੀ ਯੋਜਨਾ ਦੇ ਮੱਦੇਨਜ਼ਰ, ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੇ ਵੀ ਹਰਿਆਣਾ ‘ਚ ਦਾਖਲ ਹੋਣ ਵਾਲੀਆਂ ਸਾਰੀਆਂ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਬੱਸਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਹਿਮਾਚਲ ਵਿੱਚ ਵੀ CTU ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans