Menu

ਫਾਜ਼ਿਲਕਾ : ਸਿੱਖਿਆ ਅਫਸਰ ਨੇ ਵੱਖ – ਵੱਖ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ

ਫਾਜ਼ਿਲਕਾ, 26 ਨਵੰਬਰ (ਸੁਰਿੰਦਰਜੀਤ ਸਿੰਘ) – ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਯੋਗ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਦੇ ਢਾਂਚਾਗਤ ਵਿਕਾਸ ਨੂੰ ਬੜਾਵਾ ਦੇਣ ਲਈ ਮਾਪੇ ਅਧਿਆਪਕ ਮਿਲਣੀਆਂ ਦਾ ਨਿਰੰਤਰ ਅੰਤਰਾਲ ਨਾਲ ਕੀਤੀਆਂ ਜਾ ਰਹੀਆਂ ਹਨ।
ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਇਹਨਾਂ ਮੀਟਿੰਗਾਂ ਦੌਰਾਨ ਮਾਪਿਆ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ, ਰੋਜ਼ਾਨਾ ਭੇਜਿਆ ਜਾ ਰਹੀਆ  ਸਲਾਈਡਾ, ਟੀਵੀ ਪ੍ਰੋਗਰਾਮ ਬਾਰੇ ਦੱਸਿਆ ਜਾ ਰਿਹਾਂ ਹੈ। ਉਹਨਾਂ ਕਿਹਾ ਕਿ ਮੀਟਿੰਗ ਰਾਹੀ ਮਾਪਿਆਂ ਨੂੰ ਬੱਚਿਆਂ ਨੂੰ ਲਗਾਤਾਰ ਦਿੱਤੇ ਜਾ ਮਿਡ-ਡੇ-ਮੀਲ, ਬੱਚਿਆਂ ਲਈ ਭੇਜੇ ਸਪਲੀਮੈਂਟਰੀ ਮਟੀਰੀਅਲ, ਪੰਜਾਬ ਐਜੂਕੇਅਰ ਐਪ, ਅਲਾਇਨ ਸਿੱਖਿਆ, ਆਉਣ ਵਾਲੀਆ ਸਲਾਨਾ ਪ੍ਰੀਖਿਆ ਦੀ ਤਿਆਰੀ ਅਤੇ ਕੋਵਿਡ 19 ਪ੍ਰਤੀ ਸਾਵਧਾਨੀਆਂ ਵਰਤਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾਵਾਲੀ, ਤੁਰਕਾਵਾਲੀ, ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਲਾਲੋਵਾਲੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ `ਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਸਮੂਹ ਸਕੂਲਾਂ ਦਾ ਸਟਾਫ ਹਾਜਰ ਸਨ।

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ ਭਾਰਤ ਦੇ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ ਲਈ ਅੱਜ ਸ਼ੁੱਕਰਵਾਰ ਨੂੰ 102 ਸੰਸਦੀ ਹਲਕਿਆਂ ਵਿੱਚ ਵੋਟਿੰਗ ਹੋ ਰਹੀ ਹੈ।…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39816 posts
  • 0 comments
  • 0 fans