Menu

ਹਰਿਆਣਾ ‘ਚ ਕਿਸਾਨਾਂ ‘ਤੇ ਜਲ ਤੋਪਾਂ, ਹੰਝੂ ਗੈਸ ਦੇ ਗੋਲੇ ਮਾਰਨ ਮਾਮਲੇ ‘ਚ ਗ੍ਰਹਿ ਮੰਤਰੀ ਸਣੇ ਸਕੱਤਰ ਤੇ ਡੀ.ਜੀ.ਪੀ ਨੂੰ ਲੀਗਲ ਨੋਟਿਸ ਜਾਰੀ

ਚੰਡੀਗੜ੍ਹ, 28 ਨਵੰਬਰ (ਹਰਜੀਤ ਮਠਾੜੂ) – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ, ਹੋਮ ਸੈਕਟਰੀ ਅਤੇ ਡੀ.ਜੀ.ਪੀ ਹਰਿਆਣਾ ਨੂੰ ਪੰਚਕੂਲਾ ਦੇ ਐਡਵੋਕੇਟ ਰਵਿੰਦਰ ਸਿੰਘ ਢੱਲ ਦੁਆਰਾ ਕਿਸਾਨ ‘ਤੇ ਹੰਝੂ ਗੈਸ ਦੇ ਗੋਲੇ, ਬੈਰੀਕੇਡਿੰਗ ਅਤੇ ਜਲ ਤੋਪਾਂ ਦੀ ਵਰਤੋਂ ਕੀਤੇ ਜਾਣ ਵਿਰੁੱਧ ਲੀਗਲ ਨੋਟਿਸ ਭੇਜਿਆ ਗਿਆ ਹੈ।
ਐਡਵੋਕੇਟ ਰਵਿੰਦਰ ਸਿੰਘ ਦੁਆਰਾ ਇਸ ਸੰਘਰਸ਼ ‘ਚ ਸ਼ਾਂਤਮਈ ਢੰਗ ਨਾਲ ਅੱਗੇ ਵਧ ਰਹੇ ਕਿਸਾਨਾਂ ‘ਤੇ ਨਜਾਇਜ਼ ਤਰੀਕੇ ਕਾਰਵਾਈ ਕੀਤੇ ਜਾਣ ਬਾਰੇ ਸਵਾਲ ਉਠਾਏ ਗਏ ਨੇ ਤੇ ਇਸ ਸਾਰੇ ਘਟਨਾਕ੍ਰਮ ਦੌਰਾਨ ਨੁਕਸਾਨੀ ਗਈ ਪਬਲਿਕ ਪ੍ਰਾਪਰਟੀ ਦੀ ਭਰਪਾਈ ਕਰਨ ਲਈ 4 ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ‘ਤੇ ਅਮਲ ਨਹੀਂ ਕੀਤਾ ਜਾਂਦਾ ਤਾਂ ਉਹ ਅਦਾਲਤ ‘ਚ ਇਸਦੀ ਕਾਰਵਾਈ ਅੱਗੇ ਤੋਰਨਗੇ।

ਸੇਬੀ ਵੱਲੋਂ ਅਡਾਨੀ ਸਮੂਹ ਦੀਆਂ 6 ਕੰਪਨੀਆਂ…

ਨਵੀਂ ਦਿੱਲੀ, 3 ਮਈ: ਅਡਾਨੀ ਸਮੂਹ ਦੀਆਂ ਘੱਟੋ-ਘੱਟ 6 ਕੰਪਨੀਆਂ ਨੂੰ ਭਾਰਤੀ ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ (ਸੇਬੀ) ਨੇ ਸਬੰਧਤ…

ਸੁਪਰੀਮ ਕੋਰਟ ਅਰਵਿੰਦ ਕੇਜਰੀਵਾਲ ਦੀ…

ਨਵੀਂ ਦਿੱਲੀ, 3 ਮਈ 2024: ਅਰਵਿੰਦ ਕੇਜਰੀਵਾਲ …

BSF ਦੇ ਜਵਾਨਾਂ ਨੂੰ ਲੈ…

3 ਮਈ 2024: ਛੱਤੀਸਗੜ੍ਹ ਦੇ ਰਾਏਗੜ੍ਹ ਜ਼ਿਲ੍ਹੇ…

ਮਨੀਸ਼ ਸਿਸੋਦੀਆ ਦੀ ਪਟੀਸ਼ਨ ’ਤੇ…

ਨਵੀਂ ਦਿੱਲੀ, 3 ਮਈ 2024-ਦਿੱਲੀ ਹਾਈ ਕੋਰਟ…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40099 posts
  • 0 comments
  • 0 fans