Menu

ਮੈਡਮ ਅੰਜੂ ਸੇਠੀ ਨੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦਾ ਅਹੁਦਾ ਸੰਭਾਲਿਆ

ਫਾਜ਼ਿਲਕਾ 28 ਨਵੰਬਰ (ਸੁਰਿੰਦਰਜੀਤ ਸਿੰਘ) – ਮੈਡਮ ਅੰਜੂ ਸੇਠੀ ਵੱਲੋਂ ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਫਾਜਿਲਕਾ ਦਾ ਅਹੁਦਾ ਸੰਭਾਲਿਆ ਗਿਆ। ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸਕੈਂਡਰੀ ਡਾ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਨੇ ਉਹਨਾਂ ਨੂੰ ਜੁਆਇਨ ਕਰਵਾਉਦਿਆ ਜੀ  ਆਇਆ ਆਖਿਆ । ਉਹਨਾਂ ਕਿਹਾ ਕੀ ਮੈਡਮ ਵੱਲੋ ਆਹੁਦਾ ਸੰਭਾਲਣ ਨਾਲ ਜਿਲ੍ਹਾ ਫਾਜਿਲਕਾ ਦਾ ਕੰਮਕਾਜ ਹੋਰ ਸੁਚਾਰੂ ਰੂਪ ਨਾਲ ਹੋਵੇਗਾ। ਜਿਕਰਯੋਗ ਹੈ ਕਿ  ਮੈਡਮ ਇਸ ਤੋ ਪਹਿਲਾ ਬਤੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਜਿਲ੍ਹਾ ਤਰਨਤਾਰਨ ਵਿਖੇ ਸੇਵਾਵਾਂ ਨਿਭਾ ਰਹੇ ਸਨ।
ਉਹਨਾਂ ਵੱਲੋ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਨੂੰ ਇਹ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ `ਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ, ਲੈਕਚਰਾਰ ਕ੍ਰਿਸ਼ਨ ਕੁਮਾਰ,ਅਧਿਆਪਕ ਆਗੂ ਦੁਪਿੰਦਰ ਸਿੰਘ ਢਿੱਲੋਂ, ਸੁਪਰੀਡੈਂਟ ਰਾਜੇਸ਼ ਪੱਪੂ, ਡਾ ਨਰਿੰਦਰ ਸੇਠੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਅਤੇ ਦਫਤਰੀ ਸਟਾਫ ਮੌਜੂਦ ਸੀ।

ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ…

ਨਵੀਂ ਦਿੱਲੀ, 19 ਅਪ੍ਰੈਲ 2024- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਜਪਾ ਦੀ ਰਵਾਇਤੀ ਗਾਂਧੀਨਗਰ ਲੋਕ ਸਭਾ ਸੀਟ ਤੋਂ…

“ਯਾਦ ਰੱਖੋ, ਤੁਹਾਡੀ ਇੱਕ-ਇੱਕ ਵੋਟ…

ਨਵੀਂ ਦਿੱਲੀ, 19 ਅਪ੍ਰੈਲ: ਲੋਕ ਸਭਾ ਚੋਣਾਂ…

ਜੇਜੇਪੀ ਨੂੰ ਇਕ ਹੋਰ ਝਟਕਾ,ਅੰਬਾਲਾ…

ਅੰਬਾਲਾ, 19 ਅਪ੍ਰੈਲ : ਲੋਕ ਸਭਾ ਚੋਣਾਂ ਤੋਂ…

‘ਆਪ’ ‘ਚ ਬਗਾਵਤ: ਡਿਪਟੀ ਮੇਅਰ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39820 posts
  • 0 comments
  • 0 fans